ਚੰਡੀਗੜ੍ਹ

Times of Punjab24

ਰਵਨੀਤ ਬਿੱਟੂ ਨੇ ਮੀਡੀਆ ਨੂੰ ਕਿਹਾ ‘ਵਿਕਾਊ’, ਪੱਤਰਕਾਰਾਂ ਵੱਲੋਂ ਤਿੱਖਾ ਵਿਰੋਧ ਅਤੇ ਬਾਈਕਾਟ

–ਜਗਰਾਉਂ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਵੱਡਾ ਹੰਗਾਮਾ, ਮੀਡੀਆ ਕਰਮੀਆਂ ਵੱਲੋਂ ਬਿੱਟੂ ਖ਼ਿਲਾਫ਼ ਨਾਅਰੇਬਾਜ਼ੀ, ਤਿੱਖੇ ਵਿਰੋਧ ਮਗਰੋਂ ਮੰਗਣੀ ਪਈ ਮੁਆਫ਼ੀ ਜਸਵੰਤ ਰਾਏ ਜਗਰਾਓਂ, 27 ਸਤੰਬਰ। ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਜਗਰਾਓਂ ਪੜਾਅ ਦੌਰਾਨ ਉਸ ਵੇਲੇ ਹੰਗਾਮਾ ਦੇਖਣ ਨੂੰ ਮਿਲਿਆ, ਜਦੋਂ ਸਾਬਕਾ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਮੀਡੀਆ ਦੇ

Times of Punjab24

ਸਿਹਤ ਮੰਤਰੀ ਵੱਲੋਂ 11ਵੇਂ ਕੌਮੀ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ

—ਭਗਵੰਤ ਮਾਨ ਸਰਕਾਰ ਨੇ ਲਈ ਆਯੁਰਵੇਦ ਵਿਭਾਗ ਦੀ ਸਾਰ, ਪਿਛਲੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕੀਤਾ-ਡਾ. ਬਲਬੀਰ ਸਿੰਘ —ਕਿਹਾ, ਸਾਡੇ ਵਿਗੜੇ ਆਹਾਰ ਦੇ ਵਿਹਾਰ ਕਾਰਨ ਲੱਗੀਆਂ ਬਿਮਾਰੀਆਂ ਦਾ ਜੜ੍ਹ ਤੋਂ ਹੱਲ ਕਰਦਾ ਹੈ ਆਯੁਰਵੇਦ ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 23 ਸਤੰਬਰ:–ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ

Times of Punjab24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਚੰਡੀਗੜ੍ਹ ,22 ਸਤੰਬਰ :– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਨਵੇਂ ਬਣੇ ਸੱਤਵੇਂ

Times of Punjab24

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

–ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ –ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ:–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ

Times of Punjab24

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

–ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਸਭ ਤੋਂ ਵੱਧ ਫਾਇਦਾ ਹੋ ਰਿਹਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਸ਼ਰਤਾਂ ਲਾਈਆਂ ਜਿਨ੍ਹਾਂ ਕਾਰਨ ਲੋਕ ਅਜਿਹੀਆਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਐਸ.ਏ.ਐਸ. ਨਗਰ /ਮੋਹਾਲੀ; 20 ਸਤੰਬਰ:–ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ

Times of Punjab24

ਪੰਜਾਬ ਸਰਕਾਰ ਨੇ 50 ਫੀਸਦੀ ਡੀ ਏ ਭੱਤਾ ਦੇ ਕੇ ਮੁਲਾਜਮ ਨੂੰ ਕੀਤਾ ਖੁਸ਼

ਟਾਈਮਜ਼ ਆਫ਼ ਪੰਜਾਬ ਬਿਊਰੋ  ਚੰਡੀਗ੍ਹੜ ,18 ਸਤੰਬਰ — ਪੰਜਾਬ ਸਰਕਾਰ ਨੇ ਮੁਲਾਜ਼ਮਾਂ  ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਅੱਜ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਨਿਵਾਸ ’ਤੇ ਹੋਈ ਮੀਟਿੰਗ ’ਚ ਹੋਏ ਫ਼ੈਸਲਿਆਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਾਂਝੀ

Times of Punjab24

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਪਹਿਲੇ ਕਿਡਨੀ ਟ੍ਰਾਂਸਪਲਾਂਟ ਮਰੀਜ਼ ਨਾਲ ਮੁਲਾਕਾਤ

–ਮਰੀਜ਼ ਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤਯਾਬੀ ਮਗਰੋਂ ਹਸਪਤਾਲੋਂ ਛੁੱਟੀ –ਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘ –ਸਿਹਤ ਮੰਤਰੀ ਵੱਲੋਂ ਕਿਡਨੀ ਟ੍ਰਾਂਸਪਲਾਂਟ ਕਰਨ ਵਾਲੀ ਡਾਕਟਰਾਂ ਦੀ ਟੀਮ ਦੀ ਸ਼ਲਾਘਾ –ਮਰੀਜ਼ ਤੇ ਉਸ ਦੀ

Times of Punjab24

ਲੁਧਿਆਣਾ ਚ’ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ,ਦੋ ਹਮਲਾਵਰਾਂ ਢੇਰ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ,13 ਸਤੰਬਰ — ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ ਹਥਿਆਰਬੰਦ ਕਾਰਕੁਨਾਂ ਨੂੰ ਢੇਰ ਕਰਕੇ ਗੋਲੀਬਾਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸ਼ਹਿਰ ਦੇ ਆਤਮ ਪਾਰਕ ਚੌਕ ਨੇੜੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ)

Times of Punjab24

ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 14 ਸਤੰਬਰ– ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ

Times of Punjab24

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

–ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ –ਮਾਡਿਊਲ ਦੇ ਮੁੱਖ ਮੈਂਬਰ ਦੀ ਪਛਾਣ ਕਰ ਲਈ ਗਈ ਹੈ; ਪੁਲਿਸ ਵੱਲੋਂ ਉਸਨੂੰ ਫੜਨ ਲਈ ਛਾਪੇਮਾਰੀ ਜਾਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ/ਅੰਮ੍ਰਿਤਸਰ, 9 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ,