ਚੰਡੀਗੜ੍ਹ

Times of Punjab24

ਪੰਜਾਬ ਸਰਕਾਰ ਦਾ ਵੱਡਾ ਫੈਸਲਾ ! ਨਿੱਜੀ ਸਕੂਲ ਹੁਣ ਨਹੀਂ ਵਧਾ ਸਕਣਗੇ 5 ਫੀਸਦ ਤੋਂ ਜ਼ਿਆਦਾ ਫੀਸ

–‘ਪੰਜਾਬ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ (ਅਨਏਡਿਡ) ਨਿੱਜੀ ਸਕੂਲਾਂ ਵੱਲੋਂ ਕੀਤੇ ਜਾਂਦੇ ਬੇਤਹਾਸ਼ਾ ਫੀਸ ਵਾਧੇ ਨੂੰ ਰੋਕਣ ਲਈ ਇੱਕ ਆਰਡੀਨੈਂਸ ਲਿਆਉਣ ਦਾ ਫ਼ੈਸਲਾ ਕੀਤਾ ਹੈ। ਨਵੇਂ ਪ੍ਰਬੰਧਾਂ ਮੁਤਾਬਕ ਕੋਈ ਵੀ ਸਕੂਲ ਸਲਾਨਾ ਫੀਸ ਜਾਂ ਹੋਰ ਫੰਡਾਂ ਵਿੱਚ 5 ਫੀਸਦੀ ਤੋਂ ਵੱਧ ਵਾਧਾ ਨਹੀਂ ਕਰ ਸਕੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਮਾਪਿਆਂ ਨੂੰ ਵੱਡੀ ਰਾਹਤ

Times of Punjab24

ਧੂਰੀ ਦੇ ਸੁਭਮ ਸ਼ਰਮਾ ਬਣੇ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ।

ਟਾਈਮਜ਼ ਆਫ਼ ਪੰਜਾਬ ਬਿਊਰੋ ਸੰਗਰੂਰ/ਧੂਰੀ 22 ਜੂਨ – ਪੰਜਾਬ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸ਼ੁਭਮ ਸ਼ਰਮਾ ‘ਸ਼ੁਭੀ’ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੇਹੱਦ ਰੋਮਾਂਚਕ ਅਤੇ ਸਖ਼ਤ ਮੁਕਾਬਲੇ ਵਿੱਚ ਸ਼ੁਭਮ ਸ਼ਰਮਾ ਨੇ 3,800 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਪਾਰਟੀ

Times of Punjab24

ਖੇਤ ਮਜ਼ਦੂਰ ਆਗੂਆਂ ਵੱਲੋਂ ਬਿਜਲੀ ਸੰਕਟ ਦਾ ਕਾਰਨ ਸਘੰਰਸ਼ਸੀਲ ਵਰਕਰਾਂ ਸਿਰ ਮੜ੍ਹਨ ਦੇ ਸਰਕਾਰੀ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ ,22 ਜੂਨ — ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰੇ ਯੂਨਿਟ ਬੰਦ ਕਾਰਨ ਬਣੇ ਹੋਏ ਬਿਜਲੀ ਸੰਕਟ ਦੇ ਲਈ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੀ ਅਫ਼ਸਰਸ਼ਾਹੀ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸਰਕਾਰ ਤੇ ਅਫ਼ਸਰਸ਼ਾਹੀ ਵੱਲੋਂ

Times of Punjab24

ਅਧਿਆਪਕਾਂ ਤੋਂ ਲਏ ਜਾਂਦੇ ਗੈਰ-ਵਿਦਿਅਕ ਕੰਮਾਂ ਤੋਂ ਅੱਕ ਕੇ ਡੀ ਟੀ ਐਫ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜ ਦਿਖਾਇਆ ਸ਼ੀਸ਼ਾ

–ਐਸ.ਆਈ.ਆਰ. ਵਿੱਚ ਲੱਗੇ ਅਧਿਆਪਕਾਂ ਦੀਆਂ ਬਦਲੀਆਂ ਤੇ ਲਾਈ ਰੋਕ ਹਟਾਉਣ ਦੀ ਕੀਤੀ ਮੰਗ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ,22 ਜੂਨ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਅਧਿਆਪਕਾਂ ਤੋਂ ਸਿਰਫ ਪੜ੍ਹਾਈ ਦਾ ਕੰਮ ਹੀ ਲਿਆ ਜਾਵੇਗਾ। ਅਧਿਆਪਕਾਂ ਤੋਂ ਹੋਰ ਕੋਈ ਗੈਰ ਵਿਦਿਅਕ ਕੰਮ ਨਹੀਂ ਲਿਆ ਜਾਵੇਗਾ। ਮੁੱਖ ਮੰਤਰੀ ਦਾ ਇਹ ਬਿਆਨ ਝੂਠਾ ਸਾਬਤ

Times of Punjab24

ਸੰਤ ਸੁਖਦੇਵ ਸਿੰਘ (ਸਿੱਧਸਰ ਅਲੌਹਰਾਂ) ਦੀ 23 ਵੀ ਬਰਸੀ ਦੀਆਂ ਤਿਆਰੀਆਂ ਮੁਕੰਮਲ : ਨਰਿੰਦਰ ਸਿੰਘ, ਚਰਨ ਸਿੰਘ

–ਪ੍ਰੀਤ ਕੰਬਾਈਨ ਦੇ ਡਾਇਰੈਕਟਰ ਪ੍ਰੇਮ ਸਿੰਘ, ਜੋਗੀ ਗਰੇਵਾਲ ਅਤੇ ਸੰਗਤਾਂ ਵੱਲੋਂ ਸੰਤਾਂ ਦੀ ਬਰਸੀ ਸਮਾਗਮ ਦਾ ਪੋਸਟਰ ਰਿਲੀਜ਼ ਕੀਤਾ ਗਿਆ ਟੀ. ਕੇ. ਸ਼ਰਮਾ ਨਾਭਾ, 21 ਜੂਨ–ਵਿਸ਼ਵ ਪ੍ਰਸਿੱਧ ਗੁਰੂਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੰਤ ਸੁਖਦੇਵ ਸਿੰਘ ਦੀ 23ਵੀ ਸਾਲਾਨਾ ਬਰਸੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਅਲੌਹਰਾਂ ਸਾਹਿਬ ਵਿਖੇ ਸੰਤਾਂ ਦੀ ਬਰਸੀ ਸੰਬੰਧੀ ਪੋਸਟਰ

Times of Punjab24

ਖੇਤ ਬਚਾਓ ਅਭਿਆਨ ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

—ਝੋਨੇ ਦੇ ਬੌਣੇ ਰੋਗ ਦੀ ਰੋਕਥਾਮ ਅਤੇ ਮਿੱਟੀ ਦੀ ਸਿਹਤ ਸੁਧਾਰਨ ਲਈ ਵਿਗਿਆਨਕ ਤਕਨੀਕਾਂ ਅਪਣਾਉਣ ਦਾ ਸੱਦਾ ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 22 ਜੂਨ :–ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਅਤੇ ਖੇਤੀਬਾੜੀ ਵਿਭਾਗ, ਬਠਿੰਡਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਕੇ.ਵੀ.ਕੇ. ਬਠਿੰਡਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼

Times of Punjab24

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਵਫਦ ਨੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆਂ ਨਾਲ ਮੀਟਿੰਗ ਕਰਕੇ ਮੰਗਾਂ ਉੱਤੇ ਕੀਤੀ ਵਿਸਥਾਰ ਪੂਰਵਕ ਚਰਚਾ

–ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ –ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਸਾਫ ਨਹਿਰੀ ਪਾਣੀ ਦੇਣ ਦੀ ਮੰਗ ਕਰਨ ਦੇ ਨਾਲ ਨਾਲ ਪੰਜਾਬ ਦੇ ਪਾਣੀ ਸੰਕਟ ਨਾਲ ਜੁੜੀਆਂ ਮੰਗਾਂ ਉਠਾਈਆਂ –ਖਾਦਾਂ ਦੀ ਥੁੜ ਦੂਰ ਕਰਨ, ਕਾਲਾਬਜ਼ਾਰੀ ਨੂੰ ਨੱਥ ਪਾਉਣ, ਤੇਲ ਗੈਸ ਦੇ

Times of Punjab24

ਸੰਸਕ੍ਰਿਤ ਭਾਰਤ ਦੀ ਆਤਮਾ ਹੈ, ਇਸ ਦਾ ਪੁਨਰਜਾਗਰਣ ਸਮੇਂ ਦੀ ਲੋੜ” — ਰਾਜਪਾਲ ਕਟਾਰੀਆ

–ਸੰਸਕ੍ਰਿਤ ਨਾਲ ਜੁੜੀ ਨਵੀਂ ਪੀੜ੍ਹੀ ਦੀ ਰਾਜਪਾਲ ਨੇ ਕੀਤੀ ਪ੍ਰਸ਼ੰਸਾ –ਨੌਜਵਾਨਾਂ ਦਾ ਉਤਸ਼ਾਹ ਸੰਸਕ੍ਰਿਤ ਦੇ ਭਵਿੱਖ ਦਾ ਸੰਕੇਤ: ਰਾਜਪਾਲ ਟਾਈਮਜ਼ ਆਫ਼ ਪੰਜਾਬ ਬਿਊਰੋ ਨਾਭਾ/ਪਟਿਆਲਾ19 ਜੂਨ:– ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਨਾਭਾ ਦੇ ਦਯਾਨੰਦ ਸਕੂਲ ਵਿਖੇ ਸੰਸਕ੍ਰਿਤ ਭਾਰਤੀ (ਉੱਤਰ ਖੇਤਰ) ਵੱਲੋਂ ਆਯੋਜਿਤ ਖੇਤਰ ਪ੍ਰਸ਼ਿਕਸ਼ਣ ਵਰਗ ਦੇ ਸਮਾਪਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ

Times of Punjab24

ਇਨਸਾਨੀਅਤ ਦੀ ਮਿਸਾਲ ! ਡੇਰਾ ਪ੍ਰੇਮੀਆਂ ਨੇ ਰਾਹ ਭਟਕੇ ਰਾਜਵੀਰ ਨੂੰ ਪਰਿਵਾਰ ਨਾਲ ਮਿਲਾਇਆ

— ਪੂਜਨੀਕ ਗੁਰੂ ਜੀ ਨੇ ਹੋਰਨਾਂ ਸੈਂਕੜੇ ਭਲਾਈ ਕਾਰਜ਼ਾਂ ਦੇ ਨਾਲ ਨਾਲ ਉਨ੍ਹਾਂ ਨੂੰ ਲਾਚਾਰ ਲੋਕਾਂ ਦੀ ਮੱਦਦ ਕਰਨ ਵੀ ਸਿਖਾਇਆ ਹੈ- ਇੰਸਾਂ ਜਸਵੀਰ ਸਿੰਘ ਬਰਨਾਲਾ, 18 ਜੂਨ– ਡੇਰਾ ਸੱਚਾ ਸੌਦਾ ਦੇ ਬਲਾਕ ਬਰਨਾਲਾ ਦੇ ਸ਼ਰਧਾਲੂਆਂ ਵੱਲੋਂ ਇਨਸਾਨੀਅਤ ਦਾ ਫ਼ਰਜ਼ ਨਿਭਾਉਂਦੇ ਹੋਏ ਇੱਕ ਰਾਹ ਭਟਕੇ ਵਿਅਕਤੀ ਨੂੰ ਸੁਰੱਖਿਅਤ ਉਸਦੇ ਪਰਿਵਾਰ ਨਾਲ ਮਿਲਾ ਕੇ ਸ਼ਲਾਘਾਯੋਗ ਕਾਰਜ਼

Times of Punjab24

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,18 ਜੂਨ–  ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ,  ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ