ਚੰਡੀਗੜ੍ਹ

Times of Punjab24

ਨਰੇਗਾ ਕਰਮਚਾਰੀਆਂ ਦੀ ਹੜਤਾਲ 9ਵੇ ਦਿਨ ਜਾਰੀ ।

— ਮੰਗਾਂ ਮੰਗੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ –ਆਗੂ ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ਜਗਵੀਰ ਅਜ਼ਾਦ ਮੋਗਾ/ ਨਿਹਾਲ ਸਿੰਘ ਵਾਲਾ,9 ਜੂਨ –-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ

Times of Punjab24

ਸੇਵਾ ਕੇਂਦਰਾਂ ਦੀ ਕਲਮ ਛੋੜ ਹੜਤਾਲ ਲੋਕ ਹੋਰ ਰਹੇ ਗਰਮੀ ਵਿੱਚ ਖੱਜਲ ਖੁਆਰ।

— ਪ੍ਰਾਈਵੇਟ ਸੈਂਟਰ ਸ਼ਰੇਆਮ ਉਡਾ ਰਹੇ ਧੱਜੀਆਂ ਅਧਾਰ ਕਾਰਡ ਅੱਪਡੇਟ ਦੇ 200 ਰੁਪਏ ਵਸੂਲਦੇ ਨੇ ਲੋਕਾਂ ਤੋਂ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,8 ਜੂਨ – ਸੇਵਾ ਕੇਂਦਰਾਂ ਦੀ ਚੱਲ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਤਪਦੀ ਗਰਮੀ ਵਿੱਚ ਲੋਕ ਖੱਜਲ-ਖੁਆਰ ਹੋ ਰਹੇ ਹਨ। ਸੇਵਾ ਕੇਂਦਰਾਂ ਵਿੱਚ

Times of Punjab24

ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦੀ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ

ਮੋਗਾ 8 ਜੂਨ (ਮਿੰਟੂ ਖੁਰਮੀ ਹਿੰਮਤਪੁਰਾ) ਪੰਜਾਬ ਇੱਕ ਵਿਲੱਖਣ ਇਤਿਹਾਸ, ਸਭਿਆਚਾਰ ਅਤੇ ਖੇਤੀਬਾੜੀ ਪ੍ਰਧਾਨ ਸੂਬਾ ਹੈ, ਜਿਸ ਦੀਆਂ ਸਮੱਸਿਆਵਾਂ ਅਤੇ ਲੋੜਾਂ ਵੀ ਬਾਕੀ ਸੂਬਿਆਂ ਤੋਂ ਕਾਫ਼ੀ ਵੱਖਰੀਆਂ ਹਨ। ਇਸ ਲਈ ਅਕਸਰ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਖੇਤਰੀ ਪਾਰਟੀ ਦੀ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ। ਖੇਤਰੀ ਪਾਰਟੀਆਂ ਦਾ

Times of Punjab24

ਮੁੱਖ ਮੰਤਰੀ ਸਿਹਤ ਯੋਜਨਾ ਦਾ ਵਧਾਇਆ ਦਾਇਰਾ 17 ਹੋਰ ਬਿਮਾਰੀਆਂ ਦਾ ਹੋਵੇਗਾ ਮੁਫ਼ਤ ਇਲਾਜ

–ਤਹਿਤ 3.79 ਲੱਖ ਮਰੀਜ਼ਾਂ ਨੂੰ 654 ਕਰੋੜ ਰੁਪਏ ਦਾ ਮੁਫ਼ਤ ਇਲਾਜ-  ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,5 ਜੂਨ–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ

Times of Punjab24

1 ਜੁਲਾਈ ਤੋਂ ਮਿਲੇਗੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਵਿੱਤੀ ਸਹਾਇਤਾ; ਬਜਟ ਲਈ 9,300 ਕਰੋੜ ਰੁਪਏ ਅਲਾਟ

–ਆਮ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਐਸ.ਸੀ. (SC) ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ। –ਆਂਗਣਵਾੜੀ ਤੇ ਸੇਵਾ ਕੇਂਦਰਾਂ ‘ਚ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ; 2 ਲੱਖ ‘ਮਹਿਲਾ ਸਤਿਕਾਰ ਸਖੀਆਂ’ ਸੰਭਾਲ ਰਹੀਆਂ ਹਨ ਮੋਰਚਾ। ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 5 ਜੂਨ :– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਔਰਤਾਂ ਲਈ

Times of Punjab24

ਹੜ੍ਹ ਸਬੰਧੀ ਕੀਤੀ ਗਈ ਬੈਠਕ, ਕੰਟਰੋਲ ਰੂਮ ਸਥਾਪਤ : ਸਹਾਇਕ ਕਮਿਸ਼ਨਰ, ਪੇਂਡੂ ਖੇਤਰਾਂ ਚ ਨਾਲਿਆਂ ਦੀ ਸਫਾਈ ਦੀ ਕੀਤੀ ਗਈ ਸਮੀਖਿਆ

–ਲੋੜ ਪੈਣ ‘ਤੇ 0164-2862100, 7508018100, 9878421400 ਕੀਤਾ ਜਾ ਸਕਦਾ ਹੈ ਸੰਪਰਕ –ਸ਼ਹਿਰੀ ਖੇਤਰਾਂ ਵਿਚ ਰੇਲਵੇ ਅੰਡਰ ਬ੍ਰਿਜ, ਸੀਵਰ ਦੀ ਸਫਾਈ ਸਬੰਧੀ ਦਿੱਤੇ ਗਏ ਨਿਰਦੇਸ਼ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 5 ਜੂਨ :–ਹੜ੍ਹਾਂ ਸਬੰਧੀ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਜਿੰਦਰ ਪਾਲ ਸਿੰਘ ਨੇ ਅੱਜ

Times of Punjab24

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵਿਧਾਇਕਾਂ ਨੇ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਨੂੰ ਕੀਤੀ ਅਪੀਲ

–ਨਸ਼ਿਆਂ ਦੇ ਖ਼ਾਤਮੇ ਲਈ ਸਮੂਹਿਕ ਯਤਨਾਂ ਦੀ ਲੋੜ: ਲੁਧਿਆਣਾ ਵਿੱਚ ਵਿਧਾਇਕਾਂ ਦਾ ਸੰਦੇਸ਼ –ਨਸ਼ਾ ਮੁਕਤ ਪੰਜਾਬ ਲਈ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੀ ਭੂਮਿਕਾ ਅਹਿਮ –ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੌਲਰੈਂਸ ਨੀਤੀ ਜਾਰੀ, ਲੋਕਾਂ ਤੋਂ ਸਹਿਯੋਗ ਦੀ ਮੰਗ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 5 ਜੂਨ:– ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ

Times of Punjab24

“ਵਿਸ਼ਵ ਵਾਤਾਵਰਨ ਦਿਵਸ” ਡਿਪਟੀ ਕਮਿਸ਼ਨਰ ਅਤੇ ਜਿਲਾ ਪੁਲਿਸ ਮੁਖੀ ਵੱਲੋਂ ਲਗਾਏ ਗਏ ਪੌਦੇ

–ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਸੰਭਾਲ ਦਾ ਸੱਦਾ –ਪ੍ਰਦੂਸ਼ਣ ਖਾਤਮੇ ਲਈ ਹਰ ਨਾਗਰਿਕ ਬਣੇ ਭਾਗੀਦਾਰ: ਡਿਪਟੀ ਕਮਿਸ਼ਨਰ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 5 ਜੂਨ :– “ਵਿਸ਼ਵ ਵਾਤਾਵਰਨ ਦਿਵਸ” ਦੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਕੇ ਸਮੂਹ ਜ਼ਿਲ੍ਹਾ

Times of Punjab24

ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ‘ਤੇ ਲਗਾਮ ਪ੍ਰਾਈਵੇਟ ਸਕੂਲ ਸਾਲਾਨਾ 5% ਤੋਂ ਵੱਧ ਫੀਸ ਨਹੀਂ ਵਧਾ ਸਕੇਗਾ

— ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 2 ਜੂਨ– ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ‘ਤੇ ਲਗਾਮ ਲਗਾਉਣ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਹੁਣ ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ। ਇਸ

Times of Punjab24

ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ

.–144 ਕੇਸ ਦਰਜ, 187 ਮੁਲਜ਼ਮ ਗ੍ਰਿਫ਼ਤਾਰ –ਡੀਸੀ ਵੱਲੋਂ ਐਨਕੋਰਡ ਮੀਟਿੰਗ ਦੀ ਅਗਵਾਈ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 3 ਜੂਨ :–  ਜ਼ਿਲ੍ਹਾ ਬਠਿੰਡਾ ਦੇ ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਖੇਡ ਟੀਮਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਟੂਰਨਾਮੈਂਟਾਂ ਵਿੱਚ ਸ਼ਾਮਲ ਕਰਕੇ ਨਸ਼ਿਆਂ ਤੋਂ ਦੂਰ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਹ ਜਾਣਕਾਰੀ ਅੱਜ ਇੱਥੇ ਹੋਈ