ਚੰਡੀਗੜ੍ਹ

Times of Punjab24

ਟਾਈਮਜ਼ ਆਫ਼ ਪੰਜਾਬ ਬਿਊਰੋ ਫ਼ਿਰੋਜ਼ਪੁਰ/ਮੱਖੂ ,01 ਜੂਨ — ਮੱਖੂ ਦੇ ਮੁੱਖ ਬਾਜ਼ਾਰ ਵਿਚ ਹਥਿਆਰਬੰਦ ਹਮਲਾਵਰਾਂ ਨੇ ਸੋਮਵਾਰ ਦੁਪਹਿਰ ਇੱਕ ਨੌਜਵਾਨ ਦੁਕਾਨਦਾਰ ਗੁਰਚਰਨ ਸਿੰਘ ਕਾਲਾ ਗਾਬਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਭਾਰੀ ਦਹਿਸ਼ਤ ਫੈਲ ਗਈ। ਵਾਰਦਾਤ ਮਖੂ ਦੇ ਸਭ ਤੋਂ ਰੁੱਝੇ ਹੋਏ ਬਾਜ਼ਾਰ ਦੀ ਹੈ , ਜਿੱਥੇ ਦਿਨ-ਦਿਹਾੜੇ ਇੱਕ

Times of Punjab24

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੂਨ ਦੀ ਘਾਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ

–ਕੈਂਪ ਦੌਰਾਨ ਸੋਲਰ ਕੂਕਰ ਤਕਨਾਲੋਜੀ ਦੀ ਵਰਤੋਂ ਨੇ ਖਿੱਚਿਆ ਧਿਆਨ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 1 ਜੂਨ :–ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਨਿਕਰਾ ਪ੍ਰੋਜੈਕਟ ਹੇਠ ਅਪਣਾਏ ਗਏ ਪਿੰਡ ਮਹਿਮਾ ਸਰਕਾਰੀ (ਬਲਾਕ ਗੋਨਿਆਣਾ) ਵਿਖੇ ਕਿਸਾਨ ਬੀਬੀਆਂ ਅਤੇ ਨੌਜਵਾਨ ਲੜਕੀਆਂ ਲਈ ਖੂਨ ਦੀ ਘਾਟ (ਅਨੀਮੀਆ) ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਪੌਸ਼ਟਿਕ ਖੁਰਾਕ

Times of Punjab24

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪਬਲਿਕ ਸਕੂਲ ਨਾਭਾ ਦੇ ਹੋਣਹਾਰ ਵਿਦਿਆਰਥੀਆਂ ਸਨਮਾਨਿਤ

–ਰਾਜਪਾਲ ਵੱਲੋਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1 ਕਰੋੜ ਦੀ ਗ੍ਰਾਂਟ ਦਾ ਐਲਾਨ ਕੀਤਾ –ਆਈਐਸਸੀ ਅਤੇ ਆਈਸੀਐਸਈ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਟੀ. ਕੇ. ਸ਼ਰਮਾ ਨਾਭਾ, 01 ਜੂਨ— ਪੰਜਾਬ ਦੇ ਰਾਜਪਾਲ ਨੇ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1 ਕਰੋੜ ਅਤੇ ਪਿਕਬਾਲ ਕੋਰਟ ਲਈ 10 ਲੱਖ

Times of Punjab24

SC ਕਮਿਸ਼ਨ ਦਫ਼ਤਰ ਵਿੱਚ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ 4 ਜੂਨ ਨੂੰ ਹਾਜ਼ਰ ਹੋ,

–ਮਾਮਲਾ ਕਸਬਾ ਧੂਰੀ ਵਿੱਚ ਜਾਤੀ ਸੂਚਕ ਭਾਸ਼ਾ ਬੋਲਣ ਦਾ ਚੰਡੀਗੜ੍ਹ, 1 ਜੂਨ (ਬੌਬੀ ਸਹਿਜ਼ਲ) — ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

Times of Punjab24

ਸਿਤਾਰੇ ਜ਼ਮੀਨ ‘ਤੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

–ਬਰਾਬਰ ਅੰਕ ਬਰਾਬਰ ਰੈਂਕ, ਵਿਦਿਆਰਥਣ ਦੇ ਸਵਾਲ ਮਗਰੋਂ ਮੁੱਖ ਮੰਤਰੀ ਮਾਨ ਦਾ ਐਲਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,31 ਮਈ –  ਚੰਡੀਗੜ੍ਹ ਵਿੱਚ ‘ਸਿਤਾਰੇ ਜ਼ਮੀਨ ‘ਤੇ’ ਪ੍ਰੋਗਰਾਮ ਵਿੱਚ  8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਨਮ ਮਿਤੀ

Times of Punjab24

ਫਗਵਾੜਾ ਵਿਖੇ 02 ਜੂਨ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਸਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ:- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

–ਸ਼ਾਮ 5:30 ਵਜੇ ਤੋਂ ਲੈ ਕੇ 8:30 ਵਜੇ ਤੱਕ ਕਰਵਾਇਆ ਜਾਵੇਗਾ ਕੀਰਤਨ ਦਰਬਾਰ ਟਾਈਮਜ਼ ਆਫ਼ ਪੰਜਾਬ ਬਿਊਰੋ ਫਗਵਾੜਾ 31 ਮਈ:–  ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 30 ਮਈ ਨੂੰ ਕਰਵਾਇਆ ਜਾਣਾ ਸੀ, ਪਰ ਮੌਸਮ ਦੀ ਖਰਾਬੀ ਕਾਰਨ ਹੁਣ ਇਹ

Times of Punjab24

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ “ਮੇਰੀ ਰਸੋਈ” ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਦੀ ਕੀਤੀ ਸ਼ੁਰੂਆਤ

–ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ– ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ

Times of Punjab24

ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ 6 ਅਤੇ 7 ਜੂਨ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸਿਖਲਾਈ ਕੈਂਪ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 31 ਮਈ :– ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਸਿਖਲਾਈ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਅਹਿਮ ਅਤੇ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਅੰਮ੍ਰਿਤਸਰ ਸ਼ਹਿਰੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ

Times of Punjab24

ਭਾਜਪਾ ਜਗਰਾਉਂ ਜ਼ਿਲ੍ਹਾ ਅਹਿਮ ਮੀਟਿੰਗ ਡਾਕਟਰ ਰਜਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ

–“ਇੱਕ ਰੁੱਖ ਮਾਂ ਦੇ ਨਾਂਮ” ਮੁਹਿੰਮ ਤਹਿਤ ਹਰੇਕ ਵਰਕਰ ਬੂਟਾ ਲਗਾ ਕੇ ਉਸਦਾ ਪਾਲਣ ਪੋਸ਼ਣ ਵੀ ਕਰੇਗਾ ਜਗਰਾਉਂ, 31 ਮਈ (ਬੌਬੀ ਸਹਿਜ਼ਲ) ਭਾਰਤੀ ਜਨਤਾ ਪਾਰਟੀ ਜਗਰਾਉਂ ਜ਼ਿਲਾ ਦੀ ਅਹਿਮ ਮੀਟਿੰਗ ਡਾਕਟਰ ਰਜਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਪਾਰਟੀ ਦੇ ਦਫਤਰ ਵਿਖੇ ਹੋਈ। ਇਸ ਮੀਟਿੰਗ ਦੌਰਾਨ ਭਾਜਪਾ ਪੰਜਾਬ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਅਹੁਦੇਦਾਰਾਂ

Times of Punjab24

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਘਣੀਏ ਕੇ ਬਾਂਗਰ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਵੰਡਾਇਆ ਦੁੱਖ

–ਕਿਹਾ-ਸ਼ਹੀਦ ਏ ਐੱਸ ਆਈ ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ ਟਾਈਮਜ਼ ਆਫ਼ ਪੰਜਾਬ ਬਿਊਰੋ ਬਟਾਲਾ, 31 ਮਈ — ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ