ਚੰਡੀਗੜ੍ਹ

Times of Punjab24

ਤਰਨ ਤਾਰਨ CIA ਪੁਲਿਸ ਨੇ 15 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ।

ਟਾਈਮਜ਼ ਆਫ਼ ਪੰਜਾਬ ਬਿਊਰੋ ਤਰਨਤਾਰਨ,9 ਮਈ— ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੇ ਅਫਰੀਕੀ ਮਹਿਲਾ ਨੂੰ 3 ਕਿਲੋ ਹੈਰੋਇਨ ਅਤੇ ਵੈਗਨ ਆਰ ਕਾਰ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਤਰਨਤਾਰਨ ਪੁਲਸ ਵੱਲੋਂ ਮਹਿਲਾ ਖ਼ਿਲਾਫ਼

Times of Punjab24

ਲੁਧਿਆਣਾ ਦੇ ਖੁਦਾਈ ਚੱਕ ‘ਚ ਯੂਰੀਆ ਦੀ ਕਾਲਾਬਾਜ਼ਾਰੀ ਬੇਨਕਾਬ, ਰਾਈਸ ਮਿਲ ‘ਚੋਂ 560 ਥੈਲੇ ਬਰਾਮਦ

–ਖਾਦ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ –ਖੇਤੀਬਾੜੀ ਵਿਭਾਗ ਦੀ ਵੱਡੀ ਕਾਰਵਾਈ: ਖਾਦ ਦੀ ਗੈਰਕਾਨੂੰਨੀ ਸਟੋਰੇਜ ‘ਤੇ ਰੇਡ –ਸਾਉਣੀ ਸੀਜ਼ਨ ਤੋਂ ਪਹਿਲਾਂ ਐਕਸ਼ਨ ਮੋਡ ‘ਚ ਖੇਤੀਬਾੜੀ ਵਿਭਾਗ, ਯੂਰੀਆ ਜ਼ਬਤ –ਲਾਇਸੰਸ ਬਿਨਾਂ ਯੂਰੀਆ ਸਟੋਰ ਕਰਨ ਵਾਲਿਆਂ ਖ਼ਿਲਾਫ਼ ਪਰਚਾ ਦਰਜ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 9 ਮਈ:– ਪੰਜਾਬ ਸਰਕਾਰ

Times of Punjab24

ਵਿਧਾਇਕ ਗੋਲਡੀ ਕੰਬੋਜ ਤੇ ਸੰਤ ਬਾਬਾ ਬ੍ਰਹਮ ਦਾਸ ਨੇ ‘ਸ਼ਹੀਦ ਊਧਮ ਸਿੰਘ ਮਾਰਗ ’ ਬਾਈਪਾਸ ਦਾ ਨੀਂਹ ਪੱਥਰ ਰੱਖਿਆ

––ਕਿਹਾ,13 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ 8.50 ਕਿੱਲੋਮੀਟਰ ਬਣੇਗਾ ਸ਼ਹੀਦ ਉਧਮ ਸਿੰਘ ਮਾਰਗ ਬਾਈਪਾਸ ਟਾਈਮਜ਼ ਆਫ਼ ਪੰਜਾਬ ਬਿਊਰੋ ਫਾਜ਼ਿਲਕਾ/ਜਲਾਲਬਾਦ,9 ਮਈ — ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇਤਿਹਾਸਿਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸੇ ਲੜੀ ਤਹਿਤ ਹੀ ਅੱਜ ਪਰਮ ਸੰਤ ਬਾਬਾ ਬ੍ਰਹਮ ਦਾਸ

Sri AMRITSAR Sahib
Times of Punjab24

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ ‘ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ

—ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਸਬੰਧੀ ਨਗਰ ਨਿਗਮ ਕਮਿਸ਼ਨਰ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 9 ਮਈ–  ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹਲਕੇ ਵਿੱਚ

B J P PUNJAB
Times of Punjab24

ਭਾਜਪਾ ਨਗਰ ਕੌਂਸਲ ਦੀਆਂ ਚੋਣਾਂ ਆਪਣੇ ਦਮ ਤੇ ਲੜੇਗੀ – ਇੰਚਾਰਜ ਖੋਸਲਾ

ਜਸਵੰਤ ਰਾਏ ਜਗਰਾਓਂ, 8 ਮਈ– ਪੰਜਾਬ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੇ ਮੁੱਖ ਦਫਤਰ ਜੀਟੀ ਰੋਡ ਮਲਕ ਚੌਂਕ ਵਿਖੇ ਇੱਕ ਅਹਿਮ ਬੈਠਕ ਬੁਲਾਈ ਗਈ। ਜਿਸ ਵਿੱਚ ਜਗਰਾਓਂ ਦੀ ਨਗਰ ਕੌਂਸਲ ਚੋਣਾਂ ਦੇ ਤਹਿਤ ਜਗਰਾਓਂ ਦੇ ਸਾਰੇ ਵਾਰਡਾਂ ਵਿੱਚ ਉਮੀਦਵਾਰ ਖੜੇ ਕਰਨ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਪ੍ਰਦੇਸ਼ ਭਾਜਪਾ ਵੱਲੋਂ ਜਗਰਾਓਂ

Times of Punjab24

ਸਫਾਈ ਸੇਵਕਾਂ ਦੀ ਹੜਤਾਲ ਦੇ ਸਮਰਥਨ ‘ਚ ਐਸ ਡੀ ਐਮ ਨੂੰ ਦਿੱਤਾ ਮੰਗ ਪੱਤਰ, ਜਨਗਨਣਾ ਪ੍ਰਫਾਰਮੇ ਚੋ ਜਾਤੀਸੂਚਕ ਸ਼ਬਦ ਹਟਾਉਂਣ ਦੀ ਮੰਗ

ਜਸਵੰਤ ਰਾਏ ਜਗਰਾਓਂ,8 ਮਈ– ਬੀਤੀ 6 ਮਈ ਤੋਂ ਪੰਜਾਬ ਭਰ ਦੇ ਸਫਾਈ ਕਾਮਿਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਦੇ ਹੱਕ ‘ਚ ਅਣਮਿੱਥੇ ਸਮੇਂ ਦੀ ਹੜਤਾਲ ਦਾ ਸ਼ਹਿਰ ਦੇ ਵੱਖ ਵੱਖ ਵਰਗ ਪੁਰਜ਼ੋਰ ਸਮਰਥਨ ਕਰ ਰਹੇ ਹਨ। ਅੱਜ ਨਗਰ ਸੁਧਾਰ ਸਭਾ ਦਾ ਵਫ਼ਦ ਸਮਾਜ ਦੇ ਸਭ ਤੋਂ ਵਧ ਪੀੜਤ ਵਰਗ ਸਫਾਈ ਕਾਮਿਆਂ ਦੇ ਹੱਕ ‘ਚ ਐਸ

Times of Punjab24

ਖੰਨਾ ਦੇ ਪ੍ਰੇਮ ਵੈਸ਼ਨੂੰ ਢਾਬੇ ਉੱਤੇ 1 ਮਈ ਨੂੰ ਸਵੇਰੇ ਸਵੇਰੇ ਫਾਇਰਿੰਗ ਕਰਨ ਵਾਲੇ ਦੋ ਸੂਟਰਾਂ ਸਮੇਤ ਪੰਜ ਗਿਰਫ਼ਤਾਰ

––ਕੇਸ ਨੂੰ ਟਰੇਸ ਕਰਨ ਲਈ ਕਰੀਬ 150 ਕਿਲੋਮੀਟਰ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਬੌਬੀ ਸਹਿਜ਼ਲ ਖੰਨਾ, 8 ਮਈ –– ਸਥਾਨਕ ਪੁਲਿਸ ਨੇ ਜੀਟੀ ਰੋਡ ਸਥਿਤ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਕੇਸ ਵਿੱਚ ਦੋ ਮੁੱਖ ਸ਼ੂਟਰਾਂ ਸਮੇਤ

Times of Punjab24

ਐਡਵੋਕੇਟ ਰਾਜ ਕੁਮਾਰ ਮਲਹੋਤਰਾ ਦੇ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਟੈਕਸ ਬਾਰ ਅੰਮ੍ਰਿਤਸਰ ਦੇ ਪ੍ਰਧਾਨ ਚੁਣੇ ਜਾਣ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਵਧਾਈ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 8 ਮਈ — ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਟੈਕਸ ਬਾਰ ਅੰਮ੍ਰਿਤਸਰ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਰਵਿਸ ਕਲੱਬ, ਅੰਮ੍ਰਿਤਸਰ ਵਿਖੇ ਪਹੁੰਚ ਕੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਵਧਾਈ ਦਿੱਤੀ ਅਤੇ ਉਹਨਾਂ

Red Cros
Times of Punjab24

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

-ਰੈਡ ਕਰਾਸ ਪਟਿਆਲਾ ਨੇ ਵਿਸ਼ਵ ਰੈਡ ਕਰਾਸ ਦਿਵਸ ਧੂਮਧਾਮ ਨਾਲ ਮਨਾਇਆ -ਲੋੜਵੰਦਾਂ ਨੂੰ ਰੈਡ ਕਰਾਸ ਵੱਲੋਂ 30 ਸਿਲਾਈ ਮਸ਼ੀਨਾਂ ਵੀ ਵੰਡੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 8 ਮਈ:– ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਪਟਿਆਲਾ ਦੇ ਦਫ਼ਤਰ ਵਿਖੇ ਅੱਜ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਡਾ. ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਵਿਸ਼ਵ ਰੈਡ ਕਰਾਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

Flood Alart
Times of Punjab24

ਹੜ੍ਹਾਂ ਤੋਂ ਬਚਾਅ ਦਾ ਕੰਮ ਮਿੱਥੇ ਸਮੇਂ ‘ਚ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਡਾ. ਬਲਬੀਰ ਸਿੰਘ

-ਸਿਹਤ ਮੰਤਰੀ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ ‘ਚ ਦੇਰੀ ਦਾ ਗੰਭੀਰ ਨੋਟਿਸ ਲਿਆ -ਹੜ੍ਹਾਂ ਤੋਂ ਬਚਾਅ ਸਮੇਤ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 8 ਮਈ:– ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ ‘ਚ