ਅਪਰਾਧ

ਕਲੀਨਿਕ ’ਤੇ ਮਰੀਜ਼ ਬਣਕੇ ਆਏ ਲੁਟੇਰਿਆਂ ਵੱਲੋਂ ਡਾਕਟਰ ਦੀ ਲੁੱਟ
— ਤਲਾਕਸ਼ੁਦਾ ਨੂੰਹ ਨੇ ਹੀ ਕਰਵਾਈ ਸੋਹਰੇ ਦੇ ਕਲੀਨਿਕ ਵਿੱਚ ਲੁੱਟ, ਪੰਜ ਮੁਲਜ਼ਮ ਕਾਬੂ, ਚਾਰ ਦੀ ਭਾਲ ਜਾਰੀ ਜਸਵੰਤ ਰਾਏ ਜਗਰਾਓਂ, 27 ਜੁਲਾਈ- ਤਿੰਨ ਦਿਨ ਪਹਿਲਾਂ ਸਥਾਨਕ ਸ਼ਹਿਰ ਦੇ ਅਗਵਾੜ ਲਧਾਈ ਬਣੇ ਇੱਕ ਨਿੱਜੀ ਡਾਕਟਰ ਦੇ ਕਲੀਨਿਕ ’ਤੇ ਮਰੀਜ਼ ਬਣਕੇ ਆਏ ਲੁਟੇਰਿਆਂ ਵੱਲੋਂ ਡਾਕਟਰ ਦੀ ਲੁੱਟ ਕਰਨ ਦੇ ਮਾਮਲੇ ’ਚ ਜਗਰਾਓਂ ਪੁਲਿਸ ਵੱਲੋਂ ਵਾਰਦਾਤ ’ਚ

ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਦੀ ਜਲੰਧਰ ਰੈਲੀ ਚ ਪ੍ਰੀਵਾਰਾਂ ਸਮੇਤ ਪੁੱਜਣ ਦਾ ਐਲਾਨ
ਟਾਈਮਜ਼ ਆਫ਼ ਪੰਜਾਬ ਬਿਊਰੋ ਬੱਧਣੀ ਕਲਾਂ,26 ਜੁਲਾਈ –— ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬੱਧਣੀ ਕਲਾਂ ਵਿਖੇ ਕੀਤੀ ਜ਼ਿਲ੍ਹਾ ਕਮੇਟੀ ਮੀਟਿੰਗ ਦੌਰਾਨ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ ਜਲੰਧਰ ਵਿਖੇ 5ਅਗਸਤ ਨੂੰ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਦੇ ਪ੍ਰੋਗਰਾਮ ‘ਚ ਜ਼ਿਲ੍ਹੇ ਚੋਂ ਵੱਡੀ ਗਿਣਤੀ ਚ ਮਜ਼ਦੂਰ ਮਰਦ ਔਰਤਾਂ ਸ਼ਾਮਲ ਹੋਣਗੇ।

ਅਸ਼ਲੀਲ ਛੇੜਛਾੜ ਖਿਲਾਫ ਇਨਸਾਫ ਲਈ ਭਟਕ ਰਹੀ ਔਰਤ ਵੱਲੋ ਮੁੱਖ ਮੰਤਰੀ ਪੰਜਾਬ ਨੂੰ ਅਪੀਲ
–ਪਹਿਲਾਂ ਆਪ ਵਿਧਾਇਕ ਨੇ, ਫਿਰ ਚੇਅਰਮੈਂਨ ਨੇ ਸਮੇਂ ਅਨੁਸਾਰ ਨਹੀਂ ਦਿੱਤਾ ਸਾਥ : ਪੀੜਤ ਔਰਤ ਨਾਭਾ, 26 ਜੁਲਾਈ (ਟੀ.ਕੇ. ਸ਼ਰਮਾ)-ਹਲਕਾ ਨਾਭਾ ਦੇ ਇੱਕ ਆਪ ਆਗੂ ਵੱਲੋ ਕੀਤੀ ਕਥਿਤ ਅਸ਼ਲੀਲ ਛੇੜਛਾੜ ਮਾਮਲੇ ਵਿੱਚ ਤਿੰਨ ਸਾਲਾਂ ਤੋਂ ਇਨਸਾਫ ਲਈ ਭਟਕ ਰਹੀ ਇੱਕ ਔਰਤ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਹੀ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,20 ਜੁਲਾਈ :– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਨਾਭਾ ਪੁਲਿਸ ਵੱਲੋਂ ਕੇਲੇ ਵਾਲੇ ਨਾਲ ਲੁੱਟ ਵਾਲੇ 2 ਲੁਟੇਰੇ ਗ੍ਰਿਫਤਾਰ
–ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ‘ਚ ਆਏ ਇੰਸਪੈਕਟਰ ਅਮਨਦੀਪ ਬਰਾੜ ਨਾਭਾ, 20 ਜੁਲਾਈ (ਟੀ.ਕੇ.ਸ਼ਰਮਾ)- ਨਾਭਾ ਪੁਲਿਸ ਦੀ ਉਸ ਸਮੇਂ ਸ਼ਹਿਰ ਵਿੱਚ ਸ਼ਲਾਘਾ ਹੋਣ ਲੱਗੀ ਜਦੋਂ ਪੁਲਿਸ ਵੱਲੋਂ ਇੱਕ ਕੇਲੇ ਵੇਚਣ ਵਾਲੇ ਨਾਲ ਲੁੱਟ ਖੋਹ ਕਰਨ ਦੇ 2 ਕਥਿਤ ਦੋਸ਼ੀਆਂ ਨੂੰ ਨਾਭਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਮਾਮਲੇ ਸੰਬੰਧੀ ਵੀਡਿਓ ਪਲਾ ਵਿੱਚ ਸ਼ੋਸ਼ਲ ਮੀਡੀਆ ਦਾ ਸਿੰਗਾਰ

ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਪੁਲਿਸ ਵੱਲੋਂ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕਰਵਾਏ
— ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਵਚਨਬੱਧਤਾ ਨਾਲ ਕੰਮ ਕਰਦੇ ਹੋਏ ਪਿਛਲੇ ਕੁਝ ਸਮੇਂ ਅੰਦਰ ਹੀ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ: ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ — ਫਰੀਦਕੋਟ ਪੁਲਿਸ ਵੱਲੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੌਰਾਨ ਮਾਰਚ-2025 ਤੋ ਲੈ ਕੇ ਹੁਣ ਤੱਕ 1587 ਮੁਕੱਦਮੇ

ਪੁਲੀਸ ਅਤੇ ਬੰਬੀਹਾ ਗੈਂਗ ਦੇ ਸ਼ੂਟਰ ਵਿਚਕਾਰ ਗੋਲੀਬਾਰੀ,ਗੋਲੀ ਲੱਗਣ ਕਾਰਨ ਸ਼ੂਟਰ ਜ਼ਖ਼ਮੀ
ਟਾਈਮਜ਼ ਆਫ਼ ਪੰਜਾਬ ਬਿਊਰੋ ਜਲੰਧਰ,09 ਜੁਲਾਈ ––ਜਲੰਧਰ ਦੇ ਵਰਦਾਨ ਹਸਪਤਾਲ ਵਿੱਚ ਖੁੱਲ੍ਹੇਆਮ ਗੋਲੀਬਾਰੀ ਕਰਕੇ ਲੋਕਾਂ ਨੂੰ ਡਰਾਉਣ ਵਾਲੇ ਮੁੱਖ ਮੁਲਜ਼ਮ ਜੋਧਾ ਨੂੰ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੰਬੀਹਾ ਗੈਂਗ ਨਾਲ ਜੁੜੇ ਸ਼ੂਟਰ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਦੌਰਾਨ ਮੁਲਜ਼ਮ ਦੀ ਲੱਤ

ਸਮੱਗਲਰ ਦਾ ਪਿੱਛਾ ਕਰਦੇ ਨਾਭਾ ਸਦਰ ਥਾਣਾ ਪੁਲਿਸ ਦੀ ਗੱਡੀ ਹਾਦਸਾਗ੍ਰਸਤ
–ਥਾਣਾ ਇੰਚਾਰਜ ਦੀ ਬਾਂਹ ‘ਤੇ ਲੱਗੀ ਸੱਟ, ਸਮਗਲਰ ਗੱਡੀ ਛੱਡ ਮੌਕੇ ਤੋਂ ਫਰਾਰ ਹੋਏ ਨਾਭਾ, 9 ਜੁਲਾਈ (ਟੀ.ਕੇ. ਸ਼ਰਮਾ)-ਨਾਭਾ ਸਦਰ ਥਾਣਾ ਪੁਲਿਸ ਦੀ ਸਰਕਾਰੀ ਗੱਡੀ ਉਸ ਸਮੇਂ ਹਾਦਸਾਗ੍ਰਸਤ ਹੋ ਗਈ ਜਦੋਂ ਨਾਭਾ ਪੁਲਿਸ ਵੱਲੋ ਸਰਕਾਰੀ ਗੱਡੀ ਵਿੱਚ ਕਥਿਤ ਰੂਪ ਵਿੱਚ ਸਮੱਗਲਰਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਹਾਦਸੇ ਵਿੱਚ ਨਾਭਾ ਸਦਰ ਥਾਣਾ ਇੰਚਾਰਜ ਇੰਸਪੇਕਟਰ ਜਸਪ੍ਰੀਤ

ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ ਪੈਣ ‘ਤੇ ਲਗਾਓ ਵਾਤਾਵਰਣ ਮੁਆਵਜ਼ਾ: ਐਮ.ਪੀ ਸੰਤ ਸੀਚੇਵਾਲ
ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 2 ਜੁਲਾਈ:— ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬੁੱਢੇ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ ਅਤੇ ਬੁੱਢੇ ਦਰਿਆ ਵਿੱਚ ਅਜੇ ਵੀ ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਰਾਜ



