ਅਪਰਾਧ

Times of Punjab24

ਬੜੇ ਖਾਣੇ ਮੌਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਦਾ ਸੰਦੇਸ਼—ਆਪਸੀ ਭਾਈਚਾਰੇ ਤੇ ਸਮਰਪਣ ਨਾਲ ਬਣੇਗੀ ਮਜ਼ਬੂਤ ਪੁਲਿਸ ਫੋਰਸ”

–“ਏਕਤਾ ਦੀ ਮਿਸਾਲ ਬਣੀ ਖੰਨਾ ਪੁਲਿਸ — ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ‘ਬੜਾ ਖਾਣਾ’ ਰਾਹੀਂ ਟੀਮ ਸਪਿਰਟ ਨੂੰ ਮਿਲੀ ਨਵੀਂ ਉਡਾਣ” ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, (ਲੁਧਿਆਣਾ) 02 ਮਈ :– ਖੰਨਾ ਪੁਲਿਸ ਵਿੱਚ ਏਕਤਾ, ਭਰੋਸੇ ਅਤੇ ਭਾਈਚਾਰੇ ਦੀ ਮਜ਼ਬੂਤ ਮਿਸਾਲ ਪੇਸ਼ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ ਵਿਸ਼ੇਸ਼ “ਬੜਾ

Times of Punjab24

ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ‘ਤੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਪੱਤਰਕਾਰਾਂ ਦੀ ਸੁਰੱਖਿਆ ‘ਤੇ ਚਿੰਤਾ

ਆਰ ਜੀ ਰਾਏਕੋਟੀ ਰਾਏਕੋਟ, 2  ਮਈ– ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਦੇ ਮੌਕੇ ‘ਤੇ ਮੀਡੀਆ ਕੌਂਸਲ ਆਫ਼ ਜਰਨਲਿਸਟਸ ਦੇ ਕੌਮੀ ਪ੍ਰਧਾਨ ਸੰਜੇ ਰਾਠੀ ਨੇ ਕਿਹਾ ਕਿ “ਪ੍ਰਗਟਾਵੇ ਦੀ ਆਜ਼ਾਦੀ ਲੋਕਤੰਤਰ ਦੀ ਆਤਮਾ ਹੈ ਅਤੇ ਇਸ ਤੋਂ ਬਿਨਾਂ ਲੋਕਤੰਤਰ ਦੀ ਕਲਪਨਾ ਅਧੂਰੀ ਹੈ।” ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪ੍ਰੈੱਸ ਦੀ

Times of Punjab24

ਕੋਟਕਪੂਰਾ ਪੁਲਿਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ 4 ਮੈਂਬਰ ਗ੍ਰਿਫਤਾਰ

ਕੋਟਕਪੂਰਾ 2 ਮਈ ,ਅਜੈ ਮਨਚੰਦਾ  ਕੋਟਕਪੂਰਾ ਦੇ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੰਜਗਰਾਈ ਕਲਾਂ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਇੱਕ ਗੈਂਗ ਦੇ ਚਾਰ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਪਿੰਡ ਢਿੱਲਵਾਂ ਕਲਾਂ ਨਿਵਾਸੀ ਰੋਮੀਓ, ਪਿੰਡ ਪੰਜਗਰਾਈ ਕਲਾਂ ਨਿਵਾਸੀ ਅਵਤਾਰ ਸਿੰਘ ਉਰਫ

Times of Punjab24

ਅਨਾਜ ਮੰਡੀ ’ਚ ਤੇਜ਼ ਧੁੱਪ ’ਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਗਰਮੀ ਕਾਰਨ ਵਿਗੜੀ ਸਿਹਤ, ਹੋਈ ਮੌਤ | ਮੁੱਖ ਖਬਰਾਂ

Labourer Death Heat Stroke :  ਪੁੰਹਾਨਾ ਸ਼ਹਿਰ ਦੀ ਅਨਾਜ ਮੰਡੀ ਵਿੱਚ ਕੰਮ ਕਰਦੇ ਇੱਕ ਮਜ਼ਦੂਰ ਦੀ ਐਤਵਾਰ ਦੁਪਹਿਰ ਨੂੰ ਤੇਜ਼ ਗਰਮੀ ਵਿੱਚ ਅਚਾਨਕ ਮੌਤ ਹੋ ਗਈ। ਇਸ ਘਟਨਾ ਨਾਲ ਮੰਡੀ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਸਿਟੀ ਪੁਲਿਸ ਥਾਣਾ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਮਜ਼ਦੂਰ ਆੜ੍ਹਤ ਨੰਬਰ

Times of Punjab24

Amritsar ’ਚ ਵਾਪਰਿਆ ਦਰਦਨਾਕ ਹਾਦਸਾ; ਹਾਦਸੇ ’ਚ ਪਤੀ-ਪਤਨੀ ਤੇ ਧੀ ਦੀ ਹੋਈ ਮੌਤ | ਮੁੱਖ ਖਬਰਾਂ

Amritsar Accident News : ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਘਣਸ਼ਿਆਮਪੁਰ ਅਤੇ ਤਨੇਲ ਪਿੰਡਾਂ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਘੁਮਾਣ ਸ਼ਹਿਰ ਦੇ ਨੇੜੇ ਬਾਲਦਵਾਲ ਪਿੰਡ

Times of Punjab24

Amritsar ਦੇ ਮੁਹਕਮਪੁਰਾ ਇਲਾਕੇ ‘ਚ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਕਈ ਜ਼ਖਮੀ | ਮੁੱਖ ਖਬਰਾਂ

Amritsar News :  ਅੰਮ੍ਰਿਤਸਰ ਦੇ ਥਾਣਾ ਮੁਹਕਮਪੁਰਾ ਅਧੀਨ ਪੈਂਦੇ ਇਕ ਇਲਾਕੇ ਦਸ਼ਮੇਸ਼ ਨਗਰ ਵਿੱਚ ਦੇਰ ਰਾਤ ਦੋ ਧਿਰਾਂ ਵਿਚਾਲੇ ਭਾਰੀ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਦੋਵਾਂ ਪਾਸਿਆਂ ਵੱਲੋਂ ਇੱਕ-ਦੂਜੇ ‘ਤੇ ਹਮਲੇ ਕੀਤੇ ਗਏ, ਜਿਸ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪੀੜਤ ਧਿਰ

Times of Punjab24

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ,ਚੰਡੀਗੜ੍ਹ ਦਾ ਕੀਤਾ ਦੌਰਾ | ਮੁੱਖ ਖਬਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੀ ਸਿਵਿਲ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ‘ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦਾ ਦੌਰਾ ਕੀਤਾ ਗਿਆ। ਪ੍ਰਧਾਨ ਸਾਹਿਬ ਵੱਲੋਂ ਮੌਜੂਦਾ

Times of Punjab24

Raghav Chadha ਨੇ ਮੁੜ AAP ’ਤੇ ਸਾਧਿਆ ਨਿਸ਼ਾਨਾ, ਕਿਹਾ- ‘ਆਪ’ ’ਚ Toxic ਮਾਹੌਲ, ਨਿੱਜੀ ਫਾਇਦੇ ਲਈ ਕਰ ਰਹੇ ਭ੍ਰਿਸ਼ਟਾਚਾਰ | ਮੁੱਖ ਖਬਰਾਂ

Raghav Chadha News : ਆਮ ਆਦਮੀ ਪਾਰਟੀ (ਆਪ) ਛੱਡਣ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣਾ ਪਹਿਲਾ ਵੀਡੀਓ ਜਾਰੀ ਕੀਤਾ ਹੈ। ਚੱਢਾ ਨੇ ਕਿਹਾ ਕਿ ‘ਆਪ’ ’ਚ ਟੌਕਸਿਕ ਮਾਹੌਲ ਬਣਿਆ ਹੋਇਆ ਹੈ ਜੋ ਉਸਨੂੰ ਬੋਲਣ ਜਾਂ ਕੰਮ ਕਰਨ ਤੋਂ ਰੋਕ ਰਿਹਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਹੁਣ ਕੁਝ

Times of Punjab24

ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ’ਤੇ ਪੰਜਾਬ ਭਰ ’ਚ ਲੱਗੀ ਪਾਬੰਦੀ; ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਜਾਰੀ ਹੁਕਮ | ਮੁੱਖ ਖਬਰਾਂ

ਪੰਜਾਬ ’ਚ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।  ਫੂਡ ਐਂਡ ਡਰੱਗਜ਼ ਐ਼ਡਮਿਨੀਸਟ੍ਰੇਸ਼ਨ, ਪੰਜਾਬ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਿਸ ਮੁਤਾਬਿਕ ਬੱਚਿਆਂ ਨੂੰ ਐਨਰਜੀ ਡਰਿੰਕਸ ਨਹੀਂ ਵੇਚੀਆਂ ਜਾਣਗੀਆਂ। ਇਹ ਨਿਯਮ ਪੰਜਾਬ ਭਰ ’ਚ 21 ਅਪ੍ਰੈਲ 2026 ਤੋਂ ਲੈ ਕੇ ਇੱਕ ਸਾਲ ਲਈ ਲਾਗੂ ਰਹਿਣਗੇ। ਆਦੇਸ਼ ਅਨੁਸਾਰ ਨਾ

Times of Punjab24

India And New zealand ਨੇ ਕੀਤੇ ਐਫਟੀਏ ‘ਤੇ ਦਸਤਖਤ, 20 ਬਿਲੀਅਨ ਡਾਲਰ ਦਾ ਨਿਵੇਸ਼, ਇਹ ਸਾਮਾਨ ਹੋਵੇਗਾ ਸਸਤਾ | ਮੁੱਖ ਖਬਰਾਂ

ਭਾਰਤ ਅਤੇ ਨਿਊਜ਼ੀਲੈਂਡ ਨੇ ਸੋਮਵਾਰ ਨੂੰ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਇੱਕ ਮੁਕਤ ਵਪਾਰ ਸਮਝੌਤੇ (FTA) ‘ਤੇ ਹਸਤਾਖਰ ਕੀਤੇ। ਇਸ ਸਮਝੌਤੇ ‘ਤੇ ਪਿਊਸ਼ ਗੋਇਲ ਅਤੇ ਨਿਊਜ਼ੀਲੈਂਡ ਦੇ ਵਪਾਰ ਅਤੇ ਨਿਵੇਸ਼ ਮੰਤਰੀ ਟੌਡ ਮੈਕਲੇ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਐਫਟੀਏ ਭਾਰਤ ਦੇ ਨਿਊਜ਼ੀਲੈਂਡ ਨੂੰ ਨਿਰਯਾਤ ਦੇ 100 ਪ੍ਰਤੀਸ਼ਤ ਤੱਕ ਡਿਊਟੀ-ਮੁਕਤ ਪਹੁੰਚ ਪ੍ਰਦਾਨ