
ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਦਿਆਰਥੀਆਂ ਨੂੰ ਦੁਸਹਿਰੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ
ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,19 ਅਕਤੂਬਰ : — ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਇਲਾਕੇ ਦੀ ਮਸ਼ਹੂਰ ਵਿੱਦਿਅਕ ਸਿੱਖਿਆ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ











