
ਸਰਕਾਰੀ ਸਕੂਲਾਂ ਦੇ ਬੱਚੇ ਸਿੱਖਣਗੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਬਣਾਉਣਗੇ ਰੋਬੋਟ
ਟਾਈਮਜ਼ ਆਫ਼ ਪੰਜ਼ਾਬ ਬਿਊਰੋ ਅੰਮ੍ਰਿਤਸਰ, 6 ਅਕਤੂਬਰ:– ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI), ਰੋਬੋਟਿਕਸ ਅਤੇ ਸਾਈਬਰ ਸਿਕਿਉਰਿਟੀ ਵਰਗੀਆਂ ਆਧੁਨਿਕ ਤਕਨੀਕਾਂ ਵਿੱਚ ਹੁਨਰਮੰਦ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ. ਹਰਜਿੰਦਰ ਸਿੰਘ ਵੱਲੋਂ ਅੱਜ ਮਾਧਵ ਵਿਦਿਆ ਨਿਕੇਤਨ ਸਕੂਲ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨਾਲ ਇੱਕ ਅਹਿਮ ਮੀਟਿੰਗ











