
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਸਮਾਣਾ ਦੇ ਅਧਿਕਾਰੀਆਂ ਨਾਲ ਬੈਠਕ
–-ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼: ਜਸਵੀਰ ਸਿੰਘ ਸੇਖੋਂ –ਬੱਚਿਆਂ ਨੂੰ ਸਾਫ਼ ਪਾਣੀ ਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਸੇਖੋਂ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਸਮਾਣਾ, 16 ਸਤੰਬਰ:– ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਮਾਣਾ ਦੇ ਅਧੀਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ











