ਸਿੱਖਿਆ

Sri AMRITSAR Sahib
Times of Punjab24

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ ‘ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ

—ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਸਬੰਧੀ ਨਗਰ ਨਿਗਮ ਕਮਿਸ਼ਨਰ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 9 ਮਈ–  ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹਲਕੇ ਵਿੱਚ

B J P PUNJAB
Times of Punjab24

ਭਾਜਪਾ ਨਗਰ ਕੌਂਸਲ ਦੀਆਂ ਚੋਣਾਂ ਆਪਣੇ ਦਮ ਤੇ ਲੜੇਗੀ – ਇੰਚਾਰਜ ਖੋਸਲਾ

ਜਸਵੰਤ ਰਾਏ ਜਗਰਾਓਂ, 8 ਮਈ– ਪੰਜਾਬ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੇ ਮੁੱਖ ਦਫਤਰ ਜੀਟੀ ਰੋਡ ਮਲਕ ਚੌਂਕ ਵਿਖੇ ਇੱਕ ਅਹਿਮ ਬੈਠਕ ਬੁਲਾਈ ਗਈ। ਜਿਸ ਵਿੱਚ ਜਗਰਾਓਂ ਦੀ ਨਗਰ ਕੌਂਸਲ ਚੋਣਾਂ ਦੇ ਤਹਿਤ ਜਗਰਾਓਂ ਦੇ ਸਾਰੇ ਵਾਰਡਾਂ ਵਿੱਚ ਉਮੀਦਵਾਰ ਖੜੇ ਕਰਨ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਪ੍ਰਦੇਸ਼ ਭਾਜਪਾ ਵੱਲੋਂ ਜਗਰਾਓਂ

Times of Punjab24

ਸਫਾਈ ਸੇਵਕਾਂ ਦੀ ਹੜਤਾਲ ਦੇ ਸਮਰਥਨ ‘ਚ ਐਸ ਡੀ ਐਮ ਨੂੰ ਦਿੱਤਾ ਮੰਗ ਪੱਤਰ, ਜਨਗਨਣਾ ਪ੍ਰਫਾਰਮੇ ਚੋ ਜਾਤੀਸੂਚਕ ਸ਼ਬਦ ਹਟਾਉਂਣ ਦੀ ਮੰਗ

ਜਸਵੰਤ ਰਾਏ ਜਗਰਾਓਂ,8 ਮਈ– ਬੀਤੀ 6 ਮਈ ਤੋਂ ਪੰਜਾਬ ਭਰ ਦੇ ਸਫਾਈ ਕਾਮਿਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਦੇ ਹੱਕ ‘ਚ ਅਣਮਿੱਥੇ ਸਮੇਂ ਦੀ ਹੜਤਾਲ ਦਾ ਸ਼ਹਿਰ ਦੇ ਵੱਖ ਵੱਖ ਵਰਗ ਪੁਰਜ਼ੋਰ ਸਮਰਥਨ ਕਰ ਰਹੇ ਹਨ। ਅੱਜ ਨਗਰ ਸੁਧਾਰ ਸਭਾ ਦਾ ਵਫ਼ਦ ਸਮਾਜ ਦੇ ਸਭ ਤੋਂ ਵਧ ਪੀੜਤ ਵਰਗ ਸਫਾਈ ਕਾਮਿਆਂ ਦੇ ਹੱਕ ‘ਚ ਐਸ

Times of Punjab24

ਐਡਵੋਕੇਟ ਰਾਜ ਕੁਮਾਰ ਮਲਹੋਤਰਾ ਦੇ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਟੈਕਸ ਬਾਰ ਅੰਮ੍ਰਿਤਸਰ ਦੇ ਪ੍ਰਧਾਨ ਚੁਣੇ ਜਾਣ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਵਧਾਈ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 8 ਮਈ — ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਟੈਕਸ ਬਾਰ ਅੰਮ੍ਰਿਤਸਰ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਰਵਿਸ ਕਲੱਬ, ਅੰਮ੍ਰਿਤਸਰ ਵਿਖੇ ਪਹੁੰਚ ਕੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਵਧਾਈ ਦਿੱਤੀ ਅਤੇ ਉਹਨਾਂ

Red Cros
Times of Punjab24

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

-ਰੈਡ ਕਰਾਸ ਪਟਿਆਲਾ ਨੇ ਵਿਸ਼ਵ ਰੈਡ ਕਰਾਸ ਦਿਵਸ ਧੂਮਧਾਮ ਨਾਲ ਮਨਾਇਆ -ਲੋੜਵੰਦਾਂ ਨੂੰ ਰੈਡ ਕਰਾਸ ਵੱਲੋਂ 30 ਸਿਲਾਈ ਮਸ਼ੀਨਾਂ ਵੀ ਵੰਡੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 8 ਮਈ:– ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਪਟਿਆਲਾ ਦੇ ਦਫ਼ਤਰ ਵਿਖੇ ਅੱਜ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਡਾ. ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਵਿਸ਼ਵ ਰੈਡ ਕਰਾਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

Flood Alart
Times of Punjab24

ਹੜ੍ਹਾਂ ਤੋਂ ਬਚਾਅ ਦਾ ਕੰਮ ਮਿੱਥੇ ਸਮੇਂ ‘ਚ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਡਾ. ਬਲਬੀਰ ਸਿੰਘ

-ਸਿਹਤ ਮੰਤਰੀ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ ‘ਚ ਦੇਰੀ ਦਾ ਗੰਭੀਰ ਨੋਟਿਸ ਲਿਆ -ਹੜ੍ਹਾਂ ਤੋਂ ਬਚਾਅ ਸਮੇਤ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 8 ਮਈ:– ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ ‘ਚ

C M Bhagwant Mann
Times of Punjab24

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

–ਸਿਰਫ ਚਾਰ ਸਾਲਾਂ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, 65000 ਸਰਕਾਰੀ ਨੌਕਰੀਆਂ ਦਿੱਤੀਆਂ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ, 10 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਅਤੇ ਮਹਿਲਾਵਾਂ ਲਈ 1000-1500 ਦੀ ਸਨਮਾਨ ਰਾਸ਼ੀ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 7 ਮਈ– ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ।

Times of Punjab24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

–ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪੂਰੀ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ

Times of Punjab24

ਬੇਅਦਬੀ ਨਾਲ ਸਬੰਧਤ ਐਕਟ ਵਿੱਚ ਪੰਜਾਬ ਸਰਕਾਰ ਦੀ ਸ਼ਬਦਾਵਲੀ ਸਿੱਧੇ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਦੀ ਹੈ- ਗਿਆਨੀ ਅਮਰਜੀਤ ਸਿੰਘ

–ਇਹ ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਇੱਕ ਰਾਜਨੀਤਿਕ ਸਾਜ਼ਿਸ਼ ਹੈ: ਐਡਵੋਕੇਟ ਧਾਮੀ –ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ਹੇਠ ਪ੍ਰਚਾਰਕਾਂ, ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਅਤੇ ਅਖੰਡ ਪਾਠ ਸੁਸਾਇਟੀਆਂ ਦਾ ਇਕੱਠ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 7 ਮਈ —ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇਹ ਇਤਰਾਜ਼ ਮੁੱਖ ਤੌਰ

Times of Punjab24

ਭਾਸ਼ਾ ਵਿਭਾਗ ਪੰਜਾਬ ਨੇ ਕਰਾਇਆ ਕੁਲਵੰਤ ਸਿੰਘ ਵਿਰਕ ਯਾਦਗਾਰੀ ਕਹਾਣੀ ਸਮਾਗਮ

ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲ਼ਾ 6 ਮਈ:–ਪੰਜਾਬ ਸਰਕਾਰ ਦੀ ਸਰਪ੍ਰਸਤੀ ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਪ੍ਰਸਿੱਧ ਪੰਜਾਬੀ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਯਾਦ ਨੂੰ ਸਮਰਪਿਤ ਕਹਾਣੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਦੋ ਪ੍ਰਸਿੱਧ ਸਮਕਾਲੀ ਕਹਾਣੀਕਾਰਾਂ ਅਜਮੇਰ ਸਿੱਧੂ ਅਤੇ ਸਾਂਵਲ ਧਾਮੀ ਦੀਆਂ ਕਹਾਣੀਆਂ ਦਾ ਪਾਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ