ਮਨੋਰੰਜਨ

Times of Punjab24

ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ,ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 41 ਸ਼ੋਅ ਕਰਵਾਏ ਜਾਣਗੇ : ਮਨੀਸ਼ ਸਿਸੋਦੀਆ

–ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਫੈਲੀਸਿਟੀ ਟਰੂਪ ਨਾਲ ਕੀਤੀ ਪੇਸ਼ਕਾਰੀ –ਹਮਾਰੇ ਰਾਮ’ ਥੀਏਟਰ ਸ਼ੋਅ ਲੋਕਾਂ ਲਈ ਪੂਰੀ ਤਰ੍ਹਾਂ ਮੁਫ਼ਤ : ਮਨੀਸ਼ ਸਿਸੋਦੀਆ –ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸਥਾਨਾਂ ’ਤੇ ਹੋਣਗੇ ਸ਼ੋਅ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਅਗਸਤ :– ਪੰਜਾਬ ਸਰਕਾਰ ਵੱਲੋਂ ਅੱਜ ਸਥਾਨਕ ਬਲਵੰਤ ਗਾਰਗੀ

Times of Punjab24

ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਸ਼ਮਸ਼ੇਰ ਸਿੰਘ ਰਾਏਕੋਟ, 6 ਅਗਸਤ –ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਅੱਜ ਤੀਆਂ ਦਾ ਤਿਉਹਾਰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ ਨੇ ਜਿੱਥੇ ਗਿੱਧਾ ਅਤੇ ਲੋਕ ਨਾਚ ਪੇਸ਼ ਕੀਤਾ ਉੱਥੇ ਹੀ ਵੱਖ ਵੱਖ ਡਿਜਾਈਨਾਂ ਵਿੱਚ ਮਹਿੰਦੀ ਰਚਾ ਕੇ ਪੰਜਾਬ ਦੀ ਅਮੀਰ ਸੱਭਿਆਚਾਰਕ

Times of Punjab24

ਲੋਕ ਗਾਇਕੀ ਦੀ ਮਿੱਠੀ ਆਵਾਜ਼, ਦੋਗਾਣਾ ਜੋੜੀ ਗਿੱਲ ਕਮਲ ਤੇ ਨੀਲਮ ਭਿੰਡਰ

ਪੰਜਾਬੀ ਲੋਕ ਗਾਇਕੀ ਦੀ ਦੁਨੀਆ ਵਿੱਚ ਦੋਗਾਣਾ ਜੋੜੀ ਗਿੱਲ ਕਮਲ ਅਤੇ ਨੀਲਮ ਭਿੰਡਰ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਹੈ। ਪਿੰਡ ਭਿੰਡਰ ਖੁਰਦ (ਜ਼ਿਲ੍ਹਾ ਮੋਗਾ) ਨਾਲ ਸਬੰਧਿਤ ਗਿੱਲ ਕਮਲ ਦਾ ਜਨਮ 5 ਮਾਰਚ 1979 ਨੂੰ ਹੋਇਆ। ਗਾਇਕੀ ਦੇ ਖੇਤਰ ਵਿੱਚ ਉਨ੍ਹਾਂ ਨੂੰ ਸੁਰਾਂ ਦੀ ਸਿਖਲਾਈ ਮਸ਼ਹੂਰ ਉਸਤਾਦ ਸਵਰਗੀ ਛਿੰਦਾ ਅਨਪੜ੍ਹ ਲੰਗੇਆਣਾ ਤੋਂ ਪ੍ਰਾਪਤ ਹੋਈ, ਜਿਨ੍ਹਾਂ ਦੀ

Times of Punjab24

ਨਾਟਕ ਸੁਲਘਦੀ ਧਰਤੀ ਦੀ ਸਫ਼ਲ ਪੇਸ਼ਕਾਰੀ ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ,ਅੱਟਾ (ਗੁਰਾਇਆ) ਵਿਖੇ ਹੋਈ

ਟਾਈਮਜ਼ ਆਫ਼ ਪੰਜਾਬ ਬਿਊਰੋ/ਜਗਵੀਰ ਅਜ਼ਾਦ ਮੋਗਾ/ਨਿਹਾਲ ਸਿੰਘ ਵਾਲਾ,25 ਮਈ —“ਜੈ ਹੋ ਰੰਗਮੰਚ,ਨਿਹਾਲ ਸਿੰਘ ਵਾਲਾ (ਮੋਗਾ) ਟੀਮ ਦੇ ਰੰਗਕਰਮੀ ਸੁਖਦੇਵ ਲੱਧੜ ਅਤੇ ਆਸ਼ੂ ਨਈਅਰ ਵੱਲੋਂ ਨਾਟਕ ਸੁਲਘਦੀ ਧਰਤੀ ਦੀ ਪੇਸ਼ਕਾਰੀ ਜੇ.ਐਸ.ਐਫ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ,ਅੱਟਾ (ਗੁਰਾਇਆ) ਵਿਖੇ ਕੀਤੀ ਗਈ। ਇਹ ਨਾਟਕ ਨਸ਼ਿਆਂ ਦੇ ਵਧਦੇ ਰੁਝਾਨ, ਭਰੂਣ ਹੱਤਿਆਂ,ਮਾਪਿਆਂ ਦਾ ਨਿਰਾਦਰ, ਲੁੱਟਾਂ ਖੋਹਾਂ,ਨਿਘਰਦੀ ਕਿਸਾਨੀ ਅਤੇ ਆਮ ਲੋਕਾਂ ਹੱਥੋਂ

Times of Punjab24

ਭਾਸ਼ਾ ਵਿਭਾਗ ਪੰਜਾਬ ਨੇ ਕਰਾਇਆ ਕੁਲਵੰਤ ਸਿੰਘ ਵਿਰਕ ਯਾਦਗਾਰੀ ਕਹਾਣੀ ਸਮਾਗਮ

ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲ਼ਾ 6 ਮਈ:–ਪੰਜਾਬ ਸਰਕਾਰ ਦੀ ਸਰਪ੍ਰਸਤੀ ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਪ੍ਰਸਿੱਧ ਪੰਜਾਬੀ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਯਾਦ ਨੂੰ ਸਮਰਪਿਤ ਕਹਾਣੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਦੋ ਪ੍ਰਸਿੱਧ ਸਮਕਾਲੀ ਕਹਾਣੀਕਾਰਾਂ ਅਜਮੇਰ ਸਿੱਧੂ ਅਤੇ ਸਾਂਵਲ ਧਾਮੀ ਦੀਆਂ ਕਹਾਣੀਆਂ ਦਾ ਪਾਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ

Third Jander
Times of Punjab24

ਜ਼ਿਲ੍ਹਾ ਟਰਾਂਸਜੈਂਡਰ ਸੁਰੱਖਿਆ ਸੈੱਲ ਦੀ ਦੂਜੀ ਮੀਟਿੰਗ ਦਾ ਸਫਲ ਆਯੋਜਨ

— ਪਛਾਣ ਪੱਤਰ ਜਾਰੀ ਕਰਨ ’ਚ ਲੁਧਿਆਣਾ ਸੂਬੇ ਭਰ ’ਚ ਮੋਹਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 6 ਮਈ  – ਲੁਧਿਆਣਾ ਦੇ ਟਰਾਂਸਜੈਂਡਰ ਸੁਰੱਖਿਆ ਸੈੱਲ ਨੇ ਭਲਾਈ ਪਹਿਲਕਦਮੀਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਟਰਾਂਸਜੈਂਡਰ ਭਾਈਚਾਰੇ ਦੇ ਸਮਰਥਨ ਲਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਬਚਤ ਭਵਨ ਵਿਖੇ ਆਪਣੀ ਦੂਜੀ ਰਸਮੀ ਮੀਟਿੰਗ ਸਫਲਤਾਪੂਰਵਕ ਕੀਤੀ। ਮੀਟਿੰਗ ਦੀ ਪ੍ਰਧਾਨਗੀ

Times of Punjab24

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ-“ਡਾ. ਜਸਵਿੰਦਰ ਸਿੰਘ ਭੱਲਾ ਚੌਂਕ”

–ਕਲਾ, ਥੀਏਟਰ ਅਤੇ ਸਿਨੇਮਾ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ : ਤਰੁਨਪ੍ਰੀਤ ਸਿੰਘ ਸੌਂਦ –ਪੰਜਾਬ ਸਰਕਾਰ ਵੱਲੋਂ ਕਲਾ ਅਤੇ ਸਭਿਆਚਾਰ ਨੂੰ ਦਿੱਤਾ ਜਾ ਰਿਹਾ ਵਿਸ਼ੇਸ਼ ਮਾਣ : ਤਰੁਨਪ੍ਰੀਤ ਸਿੰਘ ਸੌਂਦ –ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਸਮੇਤ ਕਈ ਉੱਘੀਆਂ ਸ਼ਖਸ਼ੀਅਤਾਂ ਨੇ ਕੀਤਾ ਮਰਹੂਮ ਡਾ. ਭੱਲਾ ਨੂੰ ਯਾਦ ਟਾਈਮਜ਼ ਆਫ਼ ਪੰਜਾਬ ਬਿਊਰੋ ਐਸ.ਏ.ਐਸ. ਨਗਰ,