
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ
–ਟ੍ਰੇਡਰਜ ਕਮਿਸ਼ਨ ਵੱਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ : ਅਨੁਪ੍ਰਿਤਾ ਜੌਹਲ –ਪੰਜਾਬ ਟ੍ਰੇਡ ਕਮਿਸ਼ਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਲਗਾਤਾਰ ਕਰ ਰਿਹਾ ਹੈ ਹੱਲ : ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 22 ਜੂਨ:– ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ











