ਵਿਦੇਸ਼

Times of Punjab24

ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ

–ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਸਤੰਬਰ  – ਹਾਂਗਕਾਂਗ ਵਿਖੇ ਕਰਵਾਈ ਗਈ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਭਗਤ ਪੂਰਨ ਸਪੈਸ਼ਲ ਸਕੂਲ, ਮਾਨਾਂਵਾਲਾ (ਅੰਮ੍ਰਿਤਸਰ) ਦੇ ਖਿਡਾਰੀ ਰਮੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ

Times of Punjab24

ਬਠਿੰਡਾ ਦਾ ਜਸਲੀਨ ਸਿੰਘ ਵਿਰਕ ਨੇ ਕਨੈਡਾ ਚੋਂ ਗੱਡੇ ਝੰਡੇ ,ਪੁਲਿਸ ਆਫਸਰ ਬਣ ਮਾਪਿਆਂ ਦਾ ਕੀਤਾ ਨਾ ਰੌਸ਼ਨ

ਟਾਈਮਜ਼ ਆਫ਼ ਪੰਜਾਬ ਬਿਊਰੋ/ਗੁਰਨੈਬ ਸਾਜਨ ਬਠਿੰਡਾ/ਬੱਲੂਆਣਾ  10 ਸਤੰਬਰ – ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਵਿਰਕ ਕਲਾਂ ਵਿਚ ਇਕ ਸਧਾਰਨ ਕਿਸਾਨ ਗੁਰਮੀਤ ਸਿੰਘ ਵਿਰਕ ਪੁੱਤਰ ਬਲਵਿੰਦਰ ਸਿੰਘ ਵਿਰਕ ਦੇ ਘਰ ਮਾਤਾ ਮਨਪ੍ਰੀਤ ਕੌਰ ਵਿਰਕ ਦੀ ਕੁੱਖੋਂ ਜਨਮਿਆਂ ਜਸਲੀਨ ਸਿੰਘ ਜਸ਼ਨ ਵਿਰਕ ਸਾਲ 2018 ਵਿਚ, ਆਪਣਾ ਪਿੰਡ, ਆਪਣਾ ਪਰਿਵਾਰ ਅਤੇ ਆਪਣੀ ਜਾਣੀ-ਪਛਾਣੀ ਦੁਨੀਆਂ

Times of Punjab24

ਦੁੱਖ ਦਾ‌ ਪ੍ਰਗਟਾਵਾ ! ਡਾ ਜਰਨੈਲ ਸਿੰਘ ਦੀ ਇਕਲੌਤੀ ਬੇਟੀ ਦੀ ਬੇ ਵਕਤੀ ਮੌਤ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ

— ਬੇਟੀ ਅਨਮੋਲ ਕੌਰ ਦੀ ਕੈਨੇਡਾ ’ਚ ਬੇਵਕਤੀ ਮੌਤ,ਕਾਰਨ ਡੋਡ ਪਿੰਡ ‘ਚ ਸੋਗ ਦੀ ਲਹਿਰ,,, —ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ – ਮੈਡੀਕਲ ਪ੍ਰੈਕਟੀਸ਼ਨਰਜ਼ ਸੂਬਾ ਕਮੇਟੀ ਪੰਜਾਬ  ਟਾਈਮਜ਼ ਆਫ਼ ਪੰਜਾਬ ਬਿਊਰੋ/ਸੁਖਮੰਦਰ ਹਿੰਮਤਪੁਰੀ  ਡੋਡ/ਬਾਜਾਖਾਨਾ,21 ਅਗਸਤ —ਡਾ. ਜਰਨੈਲ ਸਿੰਘ ਡੋਡ ਸੂਬਾਈ ਆਗੂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ 24 ਸਾਲਾ ਇਕਲੌਤੀ ਬੇਟੀ ਅਨਮੋਲ ਕੌਰ ਦੀ ਕੈਨੇਡਾ

Times of Punjab24

ਹੈਟਸ-ਅੱਪ’ ਵੱਲੋਂ ਨਿਰਮਲ ਜੌੜਾ ਤੇ ਗੁਰਮੀਤ ਸਾਜਨ ਨਾਲ ਰੂ-ਬ-ਰੂ ਤੇ ਸਨਮਾਨ ਕੀਤਾ

ਟਾਈਮਜ਼ ਆਫ ਪੰਜਾਬ ਬਿਊਰੋ  ਜਗਸੀਰ ਸ਼ਰਮਾ ਬਿਲਾਸਪੁਰ  ਬਰੈਂਪਟਨ,6 ਅਗਸਤ :–  ਬੀਤੀ ਰਾਤ ਪੰਜਾਬੀ ਰੰਗਕਰਮੀ/ਨਾਟਕਕਾਰ ਡਾ ਨਿਰਮਲ ਜੌੜਾ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਸ੍ਰੀ ਗੁਰਮੀਤ ਸਾਜਣ ਨਾਲ ‘ਹੈਟਸਅੱਪ’ ਟੋਰਾਂਟੋ ਦੀ ਨਾਟਕ ਟੀਮ ਵੱਲੋਂ ਕਲਾਕਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਨਾਟ-ਨਿਰਦੇਸ਼ਕ ਡਾ ਹੀਰਾ ਰੰਧਾਵਾ ਨੇ ਸ੍ਰੀ ਜੌੜਾ ਅਤੇ ਸ੍ਰੀ ਸਾਜਣ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਦੋਹਾਂ ਮਹਿਮਾਨਾਂ ਨੇ

Times of Punjab24

ਸਾਧਾਰਨ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਦੂਜੀ ਵਾਰ ਚਮਕਾਇਆ ਦੇਸ਼ ਦਾ ਨਾਮ

— ਗਲਾਸਗੋ-2026 ਰਾਸ਼ਟਰਮੰਡਲ ਖੇਡਾਂ ਵਿੱਚ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਮਗਾ ਕੀਤਾ ਹਾਸਲ ਟੀ ਕੇ ਸ਼ਰਮਾ  ਨਾਭਾ, 30 ਜੁਲਾਈ –ਨਾਭਾ ਦੇ ਪਿੰਡ ਮੈਹਸ ਦੀ 29 ਸਾਲਾ ਹੋਣਹਾਰ ਧੀ ਹਰਜਿੰਦਰ ਕੌਰ ਨੇ ਖੇਡਾਂ ਵਿੱਚ ਬੇਮਿਸਾਲ ਜੁਝਾਰੂ ਪ੍ਰਦਰਸ਼ਨ ਕਰਦਿਆਂ ਦੂਜੀ ਵਾਰ ਦੇਸ਼ ਦਾ ਨਾਮ ਚਮਕਾ ਦਿੱਤਾ। ਹਰਜਿੰਦਰ ਕੌਰ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੌਰਾਨ ਵੇਟਲਿਫਟਿੰਗ

Times of Punjab24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ

— 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ –ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਸ਼ੁਰੂਆਤੀ 500 ਕਰੋੜ ਰੁਪਏ ਦੇ ਸਮਝੌਤੇ ਦੇ ਬਾਵਜੂਦ ਵਰਧਮਾਨ-ਆਈਚੀ ਨੇ ਨਿਵੇਸ਼ ਵਧਾ ਕੇ 1,116 ਕਰੋੜ ਰੁਪਏ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪਲਾਂਟ ਵਿੱਚ

Times of Punjab24

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 11 ਜੂਨ– ਇੱਕ ਮਨੁੱਖਤਾ-ਅਧਾਰਿਤ ਅਤੇ ਲੋਕ-ਭਲਾਈ ਦੀ ਪਹਿਲਕਦਮੀ ਤਹਿਤ, ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਕਾਨੂੰਨੀ ਕਾਰਵਾਈਆਂ ਪੂਰੀਆਂ ਹੋਣ ਉਪਰੰਤ ਰੱਖੇ ਗਏ 9 ਬੰਗਲਾਦੇਸ਼ੀ ਨਾਗਰਿਕਾਂ, ਜਿਨ੍ਹਾਂ ਵਿੱਚ 2 ਮਹਿਲਾਵਾਂ ਵੀ ਸ਼ਾਮਲ ਹਨ, ਨੂੰ ਮਿਤੀ 11.06.2026 ਨੂੰ ਸਫਲਤਾਪੂਰਵਕ ਉਨ੍ਹਾਂ ਦੇ ਆਪਣੇ ਦੇਸ਼ ਵਾਪਸ ਭੇਜਿਆ ਗਿਆ। ਵਾਪਸੀ ਲਈ ਰਵਾਨਾ ਕੀਤੇ ਗਏ

Times of Punjab24

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

–ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਚਾਰ ਖਿਡਾਰੀਆਂ ਨਾਲ ਕੀਤੀ ਮੁਲਾਕਾਤ –ਖਿਡਾਰੀ ਅਵਨੀਤ ਕੌਰ, ਹਰਸ਼ਦੀਪ ਸਿੰਘ, ਅਵਤਾਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਜੂਨ :–ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਮਹਾਰਾਜਾ ਰਣਜੀਤ

LUDHIANA POLICE
Times of Punjab24

ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਇੱਕ ਹੋਰ ਵੱਡੀ ਸਫਲਤਾ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ,23 ਮਈ — ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੇ ਨਾਲ ਮਿਲ ਕੇ ਇੱਕ ਹੋਰ ਸਫਲਤਾ ਹਾਸਲ ਕੀਤੀ ਹੈ।ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟਾਂ ਵਿਰੁੱਧ ਵਿੱਢੀ ਆਪਣੀ ਲਗਾਤਾਰ ਮੁਹਿੰਮ ਨੂੰ  17 ਮਈ ਨੂੰ ਬੇਪਰਦੇ ਕੀਤੇ ਗਏ ਅੱਤਵਾਦੀ-ਗੈਂਗਸਟਰ ਮਾਡਿਊਲ ਦੀ ਅਗਲੇਰੀ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਦੋ ਹੋਰ ਬੇਹੱਦ ਖਤਰਨਾਕ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ

Times of Punjab24

ਲੁਧਿਆਣਾ ਦੇ ਸ਼ੁਭਮ ਵਧਵਾ ਨੇ ਆਈ.ਟੀ.ਟੀ.ਐਫ ਵਰਲਡ ਪੈਰਾ ਏਲੀਟ ਤਾਈਪੇਈ ਸਿਟੀ 2026 ਵਿੱਚ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

–ਸ਼ੁਭਮ ਵਧਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਪਾਂਸਰਾਂ ਦਾ ਕੀਤਾ ਧੰਨਵਾਦ –17 ਅੰਤਰਰਾਸ਼ਟਰੀ ਮੈਡਲ ਜਿੱਤ ਚੁੱਕੇ ਸ਼ੁਭਮ ਵਧਵਾ ਦਾ ਨਵਾਂ ਕੀਰਤੀਮਾਨ –ਸ਼ੁਭਮ ਵਧਵਾ ਏਸ਼ੀਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਵੀ ਤਿਆਰ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 23 ਮਈ:– ਲੁਧਿਆਣਾ ਦੇ ਅੰਤਰਰਾਸ਼ਟਰੀ ਪੈਰਾ ਟੇਬਲ ਟੈਨਿਸ ਖਿਡਾਰੀ ਸ਼ੁਭਮ ਵਧਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰਾਂ ਦਾ ਸਪਾਂਸਰਸ਼ਿਪ ਕਰਨ ਲਈ