ਜੀਵਨ ਸ਼ੈਲੀ

Times of Punjab24

ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼

–ਪੱਤਰਕਾਰਾਂ ਦੀਆਂ ਮੰਗਾਂ ਬਾਰੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਸੁਖਮੰਦਰ ਹਿੰਮਤਪੁਰੀ ਟਾਈਮਜ਼ ਆਫ਼ ਪੰਜਾਬ ਬਿਊਰੋ  ਮੋਗਾ/ਬੱਧਨੀ ਕਲਾਂ 28 ਜੁਲਾਈ –ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਦਾ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼ ਹੈ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਪਾਸ ਮਤੇ

Times of Punjab24

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

–ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ

Times of Punjab24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ

— 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ –ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਸ਼ੁਰੂਆਤੀ 500 ਕਰੋੜ ਰੁਪਏ ਦੇ ਸਮਝੌਤੇ ਦੇ ਬਾਵਜੂਦ ਵਰਧਮਾਨ-ਆਈਚੀ ਨੇ ਨਿਵੇਸ਼ ਵਧਾ ਕੇ 1,116 ਕਰੋੜ ਰੁਪਏ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪਲਾਂਟ ਵਿੱਚ

Times of Punjab24

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦਾ‌ ਵਫਦ‌‌ ਸਿਹਤ‌ ਮੰਤਰੀ‌‌ ਡਾਕਟਰ ਬਲਵੀਰ ਸਿੰਘ ‌ ਨੂੰ ਮਿਲਿਆ।

–ਸਿਹਤ ਮੰਤਰੀ ਵੱਲੋਂ ਟ੍ਰੇਨਿੰਗ ਜਲਦੀ ਸ਼ੁਰੂ ਕਰਵਾਉਣ ਦਾ ਦਿੱਤਾ ਭਰੋਸਾ ਟਾਈਮਜ਼ ਆਫ਼ ਪੰਜਾਬ ਬਿਊਰੋ ਮੋਗਾ 27 ਜੁਲਾਈ —ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‌ਸੂਬਾ‌ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ , ਸੂਬਾ ਕੈਸ਼ੀਅਰ ਰਾਕੇਸ‌‌ ਕੁਮਾਰ‌‌ ਮਹਿਤਾ ਦੀ‌ ਅਗਵਾਈ ਹੇਠ ਪੰਜ ‌ਮੈਬਰੀ‌‌ ਵਫ਼ਦ ‌ਜਿਸ‌ ਵਿੱਚ ਸੂਬਾ ਕਮੇਟੀ ਮੈਂਬਰ ਸਵਰਨ

Times of Punjab24

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸਫਾਈ ਸੇਵਕਾਂ ਦੇ ਹੱਕ ’ਚ 30 ਜੁਲਾਈ ਦੇ ਪੰਜਾਬ ਬੰਦ ਦੀ ਹਿਮਾਇਤ ਦਾ ਐਲਾਨ

ਜਸਵੰਤ ਰਾਏ ਜਗਰਾਓਂ, 27 ਜੁਲਾਈ–  ਬੀਤੀ ਅੱਠ ਜੁਲਾਈ ਤੋਂ ਪੰਜਾਬ ਦੇ ਸਫਾਈ ਕਾਮਿਆਂ ਦੀ ਆਪਣੀਆਂ ਮੰਗਾਂ ਦੇ ਹੱਕ ’ਚ ਚੱਲ ਰਹੀ ਅਣਮਿੱਥੇ ਸਮੇਂ ਦੀ ਮੁਕੰਮਲ ਹੜਤਾਲ ਸਬੰਧੀ ਧਾਰੇ ਢੀਠ ਅਤੇ ਜਾਬਰ ਰਵਈਏ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਭ ਤੋਂ ਵੱਧ ਦੱਬੇ ਕੁੱਚਲੇ ਵਰਗ ਦੀਆਂ ਹੱਕੀ ਮੰਗਾਂ

Times of Punjab24

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ ,27 ਜੁਲਾਈ —  ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਫਾਈ ਕਰਮਚਾਰੀਆਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ ।ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਪੁਲਿਸ ਵੱਲੋਂ ਵਹਿਸ਼ੀ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ

Times of Punjab24

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਕੀਤਾ ਜਾਵੇ ਹੱਲ -ਸਹਾਇਕ ਕਮਿਸ਼ਨਰ

–ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤਾਵਾਰੀ ਸਮੀਖਿਆ ਬੈਠਕ ਆਯੋਜਿਤ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 27 ਜੁਲਾਈ :– ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਵਪਾਰੀ ਵਰਗ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਸਮੇਂ-ਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਹਫ਼ਤਾਵਾਰੀ ਸਮੀਖਿਆ ਬੈਠਕ ਆਯੋਜਿਤ ਕੀਤੀ

Times of Punjab24

ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਦੀ ਜਲੰਧਰ ਰੈਲੀ ਚ ਪ੍ਰੀਵਾਰਾਂ ਸਮੇਤ ਪੁੱਜਣ ਦਾ ਐਲਾਨ

  ਟਾਈਮਜ਼ ਆਫ਼ ਪੰਜਾਬ ਬਿਊਰੋ  ਬੱਧਣੀ ਕਲਾਂ,26 ਜੁਲਾਈ –— ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬੱਧਣੀ ਕਲਾਂ ਵਿਖੇ ਕੀਤੀ ਜ਼ਿਲ੍ਹਾ ਕਮੇਟੀ ਮੀਟਿੰਗ ਦੌਰਾਨ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ ਜਲੰਧਰ ਵਿਖੇ 5ਅਗਸਤ ਨੂੰ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਦੇ ਪ੍ਰੋਗਰਾਮ ‘ਚ ਜ਼ਿਲ੍ਹੇ ਚੋਂ ਵੱਡੀ ਗਿਣਤੀ ਚ ਮਜ਼ਦੂਰ ਮਰਦ ਔਰਤਾਂ ਸ਼ਾਮਲ ਹੋਣਗੇ।

Times of Punjab24

ਅਸ਼ਲੀਲ ਛੇੜਛਾੜ ਖਿਲਾਫ ਇਨਸਾਫ ਲਈ ਭਟਕ ਰਹੀ ਔਰਤ ਵੱਲੋ ਮੁੱਖ ਮੰਤਰੀ ਪੰਜਾਬ ਨੂੰ ਅਪੀਲ

–ਪਹਿਲਾਂ ਆਪ ਵਿਧਾਇਕ ਨੇ, ਫਿਰ ਚੇਅਰਮੈਂਨ ਨੇ ਸਮੇਂ ਅਨੁਸਾਰ ਨਹੀਂ ਦਿੱਤਾ ਸਾਥ : ਪੀੜਤ ਔਰਤ ਨਾਭਾ, 26 ਜੁਲਾਈ (ਟੀ.ਕੇ. ਸ਼ਰਮਾ)-ਹਲਕਾ ਨਾਭਾ ਦੇ ਇੱਕ ਆਪ ਆਗੂ ਵੱਲੋ ਕੀਤੀ ਕਥਿਤ ਅਸ਼ਲੀਲ ਛੇੜਛਾੜ ਮਾਮਲੇ ਵਿੱਚ ਤਿੰਨ ਸਾਲਾਂ ਤੋਂ ਇਨਸਾਫ ਲਈ ਭਟਕ ਰਹੀ ਇੱਕ ਔਰਤ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਹੀ

Times of Punjab24

ਪ੍ਰੋਜੈਕਟ ਜਲ ਸਮ੍ਰਿੱਧੀ ਤਹਿਤ ਵਨ ਮਹੋਤਸਵ ਮੌਕੇ 600 ਤੋਂ ਵੱਧ ਪੌਦੇ ਲਗਾਏ, ਨਗਗਲ ਵਿਖੇ ਨਵੀਨੀਕਰਿਤ ਤਲਾਬ ਲੋਕ ਅਰਪਿਤ

ਟਾਈਮਜ਼ ਆਫ਼ ਪੰਜਾਬ ਬਿਊਰੋ  ਖਰੜ/ਨਗਗਲ ਫੈਜ਼ਗੜ੍ਹ,24 ਜੁਲਾਈ:- ਮਹਿੰਦਰਾ ਐਂਡ ਮਹਿੰਦਰਾ ਸਵਰਾਜ ਡਿਵੀਜ਼ਨ ਲਿਮਿਟੇਡ ਦੇ ਸਹਿਯੋਗ ਅਤੇ ਮਾਨਵ ਵਿਕਾਸ ਸੰਸਥਾਨ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ਜਲ ਸਮ੍ਰਿੱਧੀ ਤਹਿਤ ਵਨ ਮਹੋਤਸਵ ਦੇ ਮੌਕੇ ‘ਤੇ ਵਿਸ਼ਾਲ ਪੱਧਰ ‘ਤੇ ਵਾਤਾਵਰਣ ਜਾਗਰੂਕਤਾ ਅਤੇ ਰੁੱਖ ਲਗਾਉਣ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮਹਿੰਦਰਾ ਸਵਰਾਜ ਡਿਵੀਜ਼ਨ ਦੇ ਕਰਮਚਾਰੀਆਂ, ਸਵੈਸੇਵਕਾਂ ਅਤੇ ਪਿੰਡ