ਜੀਵਨ ਸ਼ੈਲੀ

Times of Punjab24

ਨਾਭਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਵਿਸ਼ੇਸ਼ ਇਜਲਾਸ ਸਫਲਤਾਪੂਰਵਕ ਸੰਪੂਰਨ

–ਇਜਲਾਸ ਦੌਰਾਨ ਨਾਭਾ ਬਲਾਕ ਦੀ ਵੀਂ ਇਲਾਕਾ ਕਮੇਟੀ ਚੁਣੀ ਗਈ ਟੀ. ਕੇ. ਸ਼ਰਮਾ ਨਾਭਾ, 9 ਜੂਨ– ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਨਾਭਾ ਇਲਾਕੇ ਦਾ ਮਹੱਤਵਪੂਰਨ ਇਜਲਾਸ ਅੱਜ ਡੇਰਾ ਸ੍ਰੀ ਗੁਰੂ ਰਵਿਦਾਸ ਅਤੇ ਡਾ. ਅੰਬੇਡਕਰ ਕਮਿਊਨਿਟੀ ਹਾਲ ਨਾਭਾ ਵਿਖੇ ਸਫਲਤਾਪੂਰਵਕ ਸੰਪੂਰਨ ਹੋਇਆ। ਇਜਲਾਸ ਵਿੱਚ ਪਿਛਲੇ ਸਮੇਂ ਦੌਰਾਨ ਕੀਤੇ ਗਏ ਵੱਖ-ਵੱਖ ਕਾਰਜਾਂ ਦੀ ਵਿਸਥਾਰ ਨਾਲ ਰਿਪੋਰਟ ਪੇਸ਼

Times of Punjab24

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

–ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਚਾਰ ਖਿਡਾਰੀਆਂ ਨਾਲ ਕੀਤੀ ਮੁਲਾਕਾਤ –ਖਿਡਾਰੀ ਅਵਨੀਤ ਕੌਰ, ਹਰਸ਼ਦੀਪ ਸਿੰਘ, ਅਵਤਾਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਜੂਨ :–ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਮਹਾਰਾਜਾ ਰਣਜੀਤ

Times of Punjab24

ਕਾਂਗਰਸ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਝਾੜੂ ਖਿਲਾਰ ਕੇ ਪ੍ਰਦਰਸ਼ਨ ਕੀਤਾ।

ਜਗਵੀਰ ਆਜ਼ਾਦ/ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ 9ਜੂਨ– ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਦੀ ਇੱਕ ਮੀਟਿੰਗ ਕਾਕਾ ਸਵੀਟਸ ਵਿਖੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਸਮੇਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਵ: ਜਸਵੰਤ ਸਿੰਘ ਪੱਪੀ ਰਾਊਕੇ

Times of Punjab24

ਐਮ.ਵੀ.ਐਸ. ਵੱਲੋਂ ਵਿਸ਼ਵ ਵਾਤਾਵਰਣ ਦਿਵਸ 2026 ਮਨਾਇਆ ਗਿਆ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ,9 ਜੂਨ – ਵਿਸ਼ਵ ਵਾਤਾਵਰਣ ਦਿਵਸ 2026 ਦੇ ਮੌਕੇ ‘ਤੇ, ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ ਮਾਨਵ ਵਿਕਾਸ ਸੰਸਥਾਨ (MVS) ਵੱਲੋਂ ਪਿੰਡ ਖੋਜੇਮਾਜਰਾ ਅਤੇ ਸਿੱਧਵਾ ਦੇ ਸਰਕਾਰੀ ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ, ਰੁੱਖ ਲਗਾਉਣ ਅਤੇ ਪੌਦੇ ਵੰਡਣ ਦੇ ਪ੍ਰੋਗਰਾਮ ਕਰਵਾਏ ਗਏ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਾਤਾਵਰਣ ਸੁਰੱਖਿਆ, ਪਾਣੀ

Times of Punjab24

ਸ਼ਰਾਬ ਦਾ ਠੇਕਾ ਖੋਲਣ ਵਿਰੁੱਧ ਪਿੰਡ ਦੰਦਰਾਲਾ ਢੀਡਸਾ ਵਾਸੀ ਬੈਠੇ ਧਰਨੇ ‘ਤੇ

–ਸ਼ਰਾਬ ਤੇ ਠੇਕੇ ਵਿਰੁੱਧ ਪੰਚਾਇਤੀ ਮਤਾ ਪਾ ਕੇ ਵਿਧਾਇਕ ਅਤੇ ਐਸਡੀਐਮ ਨੂੰ ਅਪੀਲ ਕਰਨ ਬਾਦ ਵੀ ਨਹੀਂ ਹੋਈ ਕਾਰਵਾਈ : ਪਿੰਡ ਵਾਸੀ –ਧਰਨਾਕਾਰੀਆ ਦੇ ਹੱਕ ਵਿੱਚ ਪਹੁੰਚੇ ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਵੱਲੋਂ ਵੱਡੇ ਸੰਘਰਸ਼ ਦਾ ਅਲਟੀਮੇਟਮ ਟੀ. ਕੇ. ਸ਼ਰਮਾ ਨਾਭਾ, 9 ਜੂਨ– ਵਿਧਾਨ ਸਭਾ ਹਲਕਾ ਨਾਭਾ ਦੇ ਨੇੜਲੇ ਪਿੰਡ ਦੰਦਰਾਲਾ ਢੀਂਡਸਾ ਵਿਖੇ ਰਿਹਾਇਸ਼ੀ ਇਲਾਕੇ

Times of Punjab24

ਸੰਜੀਤ ਸਿੰਘ ਸੰਨੀ ਗਿੱਲ ਨੇ ਸਰਕਲ ਚੜਿੱਕ ਦੇ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ

–ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਵਿੱਚ ਹੁਣੇ ਤੋਂ ਹੀ ਉਤਸ਼ਾਹ – ਸੰਨੀ ਗਿੱਲ ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ਜਗਵੀਰ ਅਜ਼ਾਦ ਮੋਗਾ/ਨਿਹਾਲ ਸਿੰਘ ਵਾਲਾ, 8 ਜੂਨ —ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਮੋਗਾ ਹਲਕੇ ਦੇ ਸਭ ਤੋਂ ਵੱਡੇ ਸਰਕਲ ਚੜਿੱਕ ਦੇ ਵਰਕਰਾਂ ਤੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ

Times of Punjab24

ਨਰੇਗਾ ਕਰਮਚਾਰੀਆਂ ਦੀ ਹੜਤਾਲ 9ਵੇ ਦਿਨ ਜਾਰੀ ।

— ਮੰਗਾਂ ਮੰਗੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ –ਆਗੂ ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ਜਗਵੀਰ ਅਜ਼ਾਦ ਮੋਗਾ/ ਨਿਹਾਲ ਸਿੰਘ ਵਾਲਾ,9 ਜੂਨ –-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ

Times of Punjab24

ਲੋਕ ਗਾਇਕੀ ਦੀ ਮਿੱਠੀ ਆਵਾਜ਼, ਦੋਗਾਣਾ ਜੋੜੀ ਗਿੱਲ ਕਮਲ ਤੇ ਨੀਲਮ ਭਿੰਡਰ

ਪੰਜਾਬੀ ਲੋਕ ਗਾਇਕੀ ਦੀ ਦੁਨੀਆ ਵਿੱਚ ਦੋਗਾਣਾ ਜੋੜੀ ਗਿੱਲ ਕਮਲ ਅਤੇ ਨੀਲਮ ਭਿੰਡਰ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਹੈ। ਪਿੰਡ ਭਿੰਡਰ ਖੁਰਦ (ਜ਼ਿਲ੍ਹਾ ਮੋਗਾ) ਨਾਲ ਸਬੰਧਿਤ ਗਿੱਲ ਕਮਲ ਦਾ ਜਨਮ 5 ਮਾਰਚ 1979 ਨੂੰ ਹੋਇਆ। ਗਾਇਕੀ ਦੇ ਖੇਤਰ ਵਿੱਚ ਉਨ੍ਹਾਂ ਨੂੰ ਸੁਰਾਂ ਦੀ ਸਿਖਲਾਈ ਮਸ਼ਹੂਰ ਉਸਤਾਦ ਸਵਰਗੀ ਛਿੰਦਾ ਅਨਪੜ੍ਹ ਲੰਗੇਆਣਾ ਤੋਂ ਪ੍ਰਾਪਤ ਹੋਈ, ਜਿਨ੍ਹਾਂ ਦੀ

Times of Punjab24

ਰਾਂਝਾ ! “ਹੀਰ ਦਾ ਰੁੱਸਿਆ ਹੋਊ “,ਯਾਰਾਂ ਦਾ ਰਾਂਝਾ ਵੀ ਰਾਜੀ ਆ ਤੇ ਕਾਟੋ ਵੀ ਫੁੱਲਾਂ ‘ਤੇ ਆ।

ਜ਼ਿੰਦਗੀ ਹਰ ਵੇਲੇ ਇੱਕੋ ਜਿਹੀ ਨਹੀਂ ਰਹਿੰਦੀ। ਕਦੇ ਹਾਲਾਤ ਸਾਡੇ ਹੱਕ ਵਿੱਚ ਹੁੰਦੇ ਹਨ ਤੇ ਕਦੇ ਸਮਾਂ ਸਾਡੀ ਪਰਖ ਲੈਂਦਾ ਹੈ। ਪਰ ਜਦੋਂ ਦਿਲ ਵਿੱਚ ਉਮੀਦ ਜਿਉਂਦੀ ਹੋਵੇ, ਤਾਂ ਹਰ ਰੁੱਸਿਆ ਮੌਸਮ ਵੀ ਇੱਕ ਦਿਨ ਮੁਸਕੁਰਾਉਣਾ ਸਿੱਖ ਜਾਂਦਾ ਹੈ। ਰਾਂਝਾ ਹੀਰ ਤੋਂ ਰੁੱਸ ਗਿਆ ਹੋਵੇ ਤਾਂ ਕੀ ਹੋਇਆ, ਦੋਸਤੀ, ਪਿਆਰ ਅਤੇ ਆਪਣੇਪਣ ਦੇ ਰਿਸ਼ਤੇ ਅਜੇ

Times of Punjab24

ਸੇਵਾ ਕੇਂਦਰਾਂ ਦੀ ਕਲਮ ਛੋੜ ਹੜਤਾਲ ਲੋਕ ਹੋਰ ਰਹੇ ਗਰਮੀ ਵਿੱਚ ਖੱਜਲ ਖੁਆਰ।

— ਪ੍ਰਾਈਵੇਟ ਸੈਂਟਰ ਸ਼ਰੇਆਮ ਉਡਾ ਰਹੇ ਧੱਜੀਆਂ ਅਧਾਰ ਕਾਰਡ ਅੱਪਡੇਟ ਦੇ 200 ਰੁਪਏ ਵਸੂਲਦੇ ਨੇ ਲੋਕਾਂ ਤੋਂ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,8 ਜੂਨ – ਸੇਵਾ ਕੇਂਦਰਾਂ ਦੀ ਚੱਲ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਤਪਦੀ ਗਰਮੀ ਵਿੱਚ ਲੋਕ ਖੱਜਲ-ਖੁਆਰ ਹੋ ਰਹੇ ਹਨ। ਸੇਵਾ ਕੇਂਦਰਾਂ ਵਿੱਚ