ਜੀਵਨ ਸ਼ੈਲੀ

Times of Punjab24

ਪੰਜਾਬ ਸਰਕਾਰ ਨੇ 50 ਫੀਸਦੀ ਡੀ ਏ ਭੱਤਾ ਦੇ ਕੇ ਮੁਲਾਜਮ ਨੂੰ ਕੀਤਾ ਖੁਸ਼

ਟਾਈਮਜ਼ ਆਫ਼ ਪੰਜਾਬ ਬਿਊਰੋ  ਚੰਡੀਗ੍ਹੜ ,18 ਸਤੰਬਰ — ਪੰਜਾਬ ਸਰਕਾਰ ਨੇ ਮੁਲਾਜ਼ਮਾਂ  ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਅੱਜ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਨਿਵਾਸ ’ਤੇ ਹੋਈ ਮੀਟਿੰਗ ’ਚ ਹੋਏ ਫ਼ੈਸਲਿਆਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਾਂਝੀ

Times of Punjab24

ਪਿੰਡ ਮਾਛੀਕੇ ‘ਚ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ ਤੇ ਐਸਡੀਐਮ ਦਫ਼ਤਰ ਅੱਗੇ ਧਰਨਾ ਪੰਜਵੇ ਦਿਨ ਵੀ ਜਾਰੀ

–21ਸਤੰਬਰ ਨੂੰ ਬਲਾਕ ਪੱਧਰਾ ਵੱਡਾ ਇਕੱਠ ਕਰਨ ਦਾ ਐਲਾਨ ਟਾਈਮਜ਼ ਆਫ਼ ਪੰਜਾਬ ਬਿਊਰੋ /ਸੁਖਮੰਦਰ ਹਿੰਮਤਪੁਰੀ  ਨਿਹਾਲ ਸਿੰਘ ਵਾਲਾ,18 ਸਤੰਬਰ – ਪਿੰਡ ਮਾਛੀਕੇ ਦੇ ਵਿੱਚ ਮਈ ਮਹੀਨੇ ਵਿੱਚ ਹੋਈ ਗੜੇਮਾਰੀ ਕਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਪੱਕਾ ਮੋਰਚਾ ਪੰਜਵੇ ਦਿਨ ਵੀ ਜਾਰੀ ਹੈ।ਜਿਸ ਦੌਰਾਨ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਣ ਕਰਕੇ 21 ਸਤੰਬਰ ਪ੍ਰਬੰਧਕੀ

Times of Punjab24

ਨਿਹਾਲ ਸਿੰਘ ਵਾਲਾ ਪੁਲਿਸ ਨੇ 5 ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ 

–ਨਿੱਜੀ ਰੰਜਿਸ਼ ਦੇ ਚੱਲਦਿਆਂ ਦੋ ਗੁੱਟਾਂ ਵਿਚਕਾਰ ਝਗੜਾ ਕਰਨ ਲਈ ਇਕੱਠੇ ਹੋਏ ਸਨ  ਟਾਈਮਜ਼ ਆਫ਼ ਪੰਜਾਬ ਬਿਊਰੋ  ਨਿਹਾਲ ਸਿੰਘ ਵਾਲਾ ,18 ਸਤੰਬਰ – ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 5 ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ

Times of Punjab24

ਡੀਜੀਪੀ ਪੰਜਾਬ ਗੋਰਵ ਯਾਦਵ ਆਈਪੀਐਸ ਨੇ ਸ਼ਹੀਦ ਹੋਏ ਏਐਸਆਈ ਹਰਜੀਤ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

–ਅਰੋਪੀਆਂ ਨੂੰ ਜ਼ਲਦੀ ਹੀ ਗਿਰਫ਼ਤਾਰ ਕਰ ਲਿਆ ਜਾਵੇਗਾ : ਡੀਜੀਪੀ ਪੰਜਾਬ –ਪੁਲਿਸ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ, ਗਸ਼ਤ ਮਜ਼ਬੂਤ ਕਰਨ, ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼ ਅਮ੍ਰਿੰਤਸਰ, 18 ਸਤੰਬਰ (ਬੌਬੀ ਸਹਿਜ਼ਲ) — ਅੱਜ ਡੀਜੀਪੀ ਪੰਜਾਬ ਗੋਰਵ ਯਾਦਵ ਆਈਪੀਐਸ ਵੱਲੋਂ ਅੰਮ੍ਰਿਤਸਰ ਇਲਾਕੇ ਦਾ ਦੌਰਾ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਸ਼ਹੀਦ ਹੋਏ ਏਐਸਆਈ ਹਰਜੀਤ ਸਿੰਘ ਦੇ ਘਰ

Times of Punjab24

ਵਿਧਾਨ ਸਭਾ ਚੋਣਾਂ ਲਈ ਪ੍ਰੇਮ ਸਿੰਘ ਭੰਗੂ ਹੋਏ ਸਰਗਰਮ , ਹਲਕਾ ਜਗਰਾਉਂ ਦੇ ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

–ਸਰਪੰਚਾਂ ਵੱਲੋਂ ਹਰ ਸੰਭਵ ਸਹਿਯੋਗ ਦਾ ਦਿੱਤਾ ਗਿਆ ਭਰੋਸਾ ਜਗਰਾਉਂ, 18 ਸਤੰਬਰ (ਬੌਬੀ ਸਹਿਜ਼ਲ) — ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਜਗਰਾਉਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ, ਰਿਟਾਇਰਡ ਇੰਸਪੈਕਟਰ ਅਤੇ ਉੱਘੇ ਸਮਾਜ ਸੇਵੀ ਪ੍ਰੇਮ ਸਿੰਘ ਭੰਗੂ ਵੱਲੋਂ ਹਲਕੇ ਦੇ ਨੇੜਲੇ ਪਿੰਡਾਂ ਦੇ

Times of Punjab24

ਪਿੰਡ ਮਾਛੀਕੇ ‘ਚ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ ਤੇ ਐਸਡੀਐਮ ਦਫ਼ਤਰ ਅੱਗੇ ਧਰਨਾ ਚੌਥਾ ਦਿਨ ਵੀ ਜਾਰੀ

ਟਾਈਮਜ਼ ਆਫ਼ ਪੰਜਾਬ ਬਿਊਰੋ /ਸੁਖਮੰਦਰ ਹਿੰਮਤਪੁਰੀ  ਨਿਹਾਲ ਸਿੰਘ ਵਾਲਾ, 17 ਸਤੰਬਰ –ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਸਾਂਝੇ ਤੌਰ ਪਿੰਡ ਮਾਛੀਕੇ ਦੇ ਵਿੱਚ ਮਈ ਮਹੀਨੇ ਵਿੱਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀ ਫ਼ਸਲ ਤਬਾਹ ਹੋ ਗਈ ਸੀ। ਜਿਸ ਦੌਰਾਨ ਸਰਕਾਰ ਨੇ ਦੂਜੇ ਪਿੰਡਾਂ ਵਿੱਚ ਪੈਸੇ ਪਾ ਦਿੱਤੇ, ਪ੍ਰੰਤੂ ਪਿੰਡ ਮਾਛੀਕੇ ਦੇ ਵਿੱਚ

Times of Punjab24

ਮੰਤਰੀ ਹਰਭਜਨ ਸਿੰਘ ਈਟੀਓ ਦੇ ਐਕਸ਼ਨ ਤੋਂ ਬਾਅਦ ਰੇਲਵੇ ਪੁਲ ਦੀ ਰੇਲਿੰਗ ਦਾ ਕੰਮ ਰੁਕਾਵਟਾਂ ਦੇ ਬਾਵਜੂਦ ਹੋਇਆ ਮੁਕੰਮਲ

–ਵੱਖ ਵੱਖ ਅਖ਼ਬਾਰਾਂ ਦੀਆਂ ਸੁਰਖੀਆਂ ਤੋਂ ਬਾਅਦ ਹਰਕਤ ਵਿੱਚ ਆਇਆ ਪ੍ਰਸ਼ਾਸਨ ਜਗਰਾਉਂ, 17 ਸਤੰਬਰ (ਬੌਬੀ ਸਹਿਜ਼ਲ) ਝਾਂਸੀ ਰਾਣੀ ਚੌਂਕ ਨੇੜੇ ਸਥਿਤ ਰੇਲਵੇ ਪੁਲ ਦੀ ਸੁਰੱਖਿਆ ਰੇਲਿੰਗ ਦਾ ਮਾਮਲਾ ਪਿਛਲੇ ਕਈ ਮਹੀਨਿਆਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਕਰੀਬ ਚਾਰ ਮਹੀਨੇ ਪਹਿਲਾਂ ਹਟਾਈ ਗਈ ਰੇਲਿੰਗ ਦੁਬਾਰਾ ਨਾ ਲੱਗਣ ਕਾਰਨ ਪੁਲ ਤੋਂ ਲੰਘਣ ਵਾਲੇ ਲੋਕਾਂ ਦੀ

Times of Punjab24

ਅਣ-ਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਟਕਪੂਰਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

–-ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿਚ ਤਹਿਸੀਲਦਾਰ ਕੋਟਕਪੂਰਾ ਨੂੰ ਸੌਂਪਿਆ ਮੰਗ ਪੱਤਰ –ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦੀ ਖੁੱਲ੍ਹੀ ਪੋਲ, ਬਿਜਲੀ ਸੰਕਟ ਨਾਲ ਕਿਸਾਨ ਅਤੇ ਆਮ ਜਨਤਾ ਖੱਜਲ-ਖੁਆਰ : ਅਕਾਲੀ ਦਲ ਅਜੈ ਮਨਚੰਦਾ ਕੋਟਕਪੂਰਾ, 17 ਸਤੰਬਰ —ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਪੰਜਾਬ ਦੀ ਆਮ

Times of Punjab24

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਸਮਾਣਾ ਦੇ ਅਧਿਕਾਰੀਆਂ ਨਾਲ ਬੈਠਕ

–-ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼: ਜਸਵੀਰ ਸਿੰਘ ਸੇਖੋਂ –ਬੱਚਿਆਂ ਨੂੰ ਸਾਫ਼ ਪਾਣੀ ਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਸੇਖੋਂ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਸਮਾਣਾ, 16 ਸਤੰਬਰ:– ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਮਾਣਾ ਦੇ ਅਧੀਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ

Times of Punjab24

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਪਹਿਲੇ ਕਿਡਨੀ ਟ੍ਰਾਂਸਪਲਾਂਟ ਮਰੀਜ਼ ਨਾਲ ਮੁਲਾਕਾਤ

–ਮਰੀਜ਼ ਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤਯਾਬੀ ਮਗਰੋਂ ਹਸਪਤਾਲੋਂ ਛੁੱਟੀ –ਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘ –ਸਿਹਤ ਮੰਤਰੀ ਵੱਲੋਂ ਕਿਡਨੀ ਟ੍ਰਾਂਸਪਲਾਂਟ ਕਰਨ ਵਾਲੀ ਡਾਕਟਰਾਂ ਦੀ ਟੀਮ ਦੀ ਸ਼ਲਾਘਾ –ਮਰੀਜ਼ ਤੇ ਉਸ ਦੀ