
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ’ਚ 43.67 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 13 ਮਈ – ਵਿਧਾਨ ਸਭਾ ਹਲਕਾ ਦੱਖਣੀ ਵਿਖੇ ਵਿਕਾਸ ਪ੍ਰੋਜੈਕਟ ਨਿਰੰਤਰ ਜਾਰੀ ਹਨ ਜਿਸਦੇ ਤਹਿਤ ਵਾਰਡ ਨੰਬਰ 33 ਵਿਖੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਮੁਹੱਲਾ ਮੱਕੜ ਕਲੋਨੀ ਦੀਆਂ 4 ਗਲੀਆਂ ਵਿੱਚ 43.67 ਲੱਖ ਰੁਪਏ ਦੀ ਲਾਗਤ ਨਾਲ ਆਰ.ਐੱਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਰਾਜਿੰਦਰਪਾਲ ਕੌਰ











