
ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੌਮੀ ਖਿਡਾਰਨਾਂ ਕੀਤਾ ਸਨਮਾਨ
–ਜਦੋਂ ਧੀਆਂ ਅੱਗੇ ਵਧਦੀਆਂ ਹਨ, ਤਾਂ ਸਾਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ :- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਪਾਇਲ, ਲੁਧਿਆਣਾ, 03 ਮਈ:– ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਸਮਾਜ ਵਿੱਚ ਧੀਆਂ ਦੀ ਉੱਚੀ ਥਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਿਆਂ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ









