ਜੀਵਨ ਸ਼ੈਲੀ

Times of Punjab24

ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ ਨੂੰ ਹੋਵੇਗਾ

–ਪੰਜਾਬ ਦੇ ਮੁੱਖ ਮੰਤਰੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 13 ਅਕਤੂਬਰ :– ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ (ਸ਼ਨੀਵਾਰ) ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ।

Times of Punjab24

ਨਸ਼ਿਆਂ ਖਿਲਾਫ਼ ਲੜਨ ਵਾਲਾ ਪਰਮਿੰਦਰ ਝੋਟਾ ਦਾ ਹੋਇਆ ਦਿਨ ਦਿਹਾੜੇ ਕਤਲ

–ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ ਪਰਵਿੰਦਰ ਸਿੰਘ ਝੋਟਾ –ਮੈਡੀਕਲ  ਸਟੋਰ ਮਾਲਿਕ ਨੇ ਸਾਰਿਆਮ ਸਾਹਮਣੇ ਤੋਂ ਚਲੀਆਂ ਗੋਲੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ  ਮਾਨਸਾ , 13 ਅਕਤੂਬਰ :–  ਮੰਗਲਵਾਰ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਐਂਟੀ ਡਰੱਗ ਟਾਸਕ ਫੋਰਸ ਦਾ ਸੰਚਾਲਕ ਪਰਵਿੰਦਰ ਸਿੰਘ ਝੋਟਾ ਅਸਲ ’ਚ ਆਪਣੇ ਨਸ਼ਿਆਂ ਖਿਲਾਫ ਅੱਥਰੇ ਜਨੂੰਨ  ਦੀ

Times of Punjab24

ਸਵੱਛਤਾ ਹੀ ਸੇਵਾ ਮੁਹਿੰਮ : ਦਸ਼ਮੇਸ਼ ਪਬਲਿਕ ਸਕੂਲ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

— ਵਿਦਿਆਰਥੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਪ੍ਰੇਰਿਤ ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 12 ਅਕਤੂਬਰ :– ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਦਸਮੇਸ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਠੋਸ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ

Times of Punjab24

ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਖੇਡ ਵਿਭਾਗ ਵੱਲੋਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਸ਼ੂਟਰ ਪਰੀਨਾਜ਼ ਧਾਲੀਵਾਲ ਦਾ ਸਨਮਾਨ

–ਭਗਵੰਤ ਮਾਨ ਸਰਕਾਰ ਨੇ ਖਿਡਾਰੀਆਂ ਦੇ 2011 ਤੋਂ ਬਕਾਇਆ ਪੁਰਸਕਾਰ, ਇਨਾਮ ਤੇ ਨੌਕਰੀਆਂ ਦੇਕੇ ਮਨੋਬਲ ਵਧਾਇਆ : ਗੁਰਲਾਲ ਸਿੰਘ ਘਨੌਰ –ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਵਿੱਤੀ ਸਹਾਇਤਾ ਸ਼ਲਾਘਾਯੋਗ: ਪਰੀਨਾਜ਼ ਧਾਲੀਵਾਲ ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 12 ਅਕਤੂਬਰ:– ਜਾਪਾਨ ਵਿੱਚ ਪਿਛਲੇ ਮਹੀਨੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ

Times of Punjab24

ਵਿਧਾਇਕ ਕੋਹਲੀ ਤੇ ਮੇਅਰ ਨੇ 50 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੀਤਾ ਉਦਘਾਟਨ

ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 12 ਅਕਤੂਬਰ:–ਪਟਿਆਲਾ ਦੇ ਢਿਲੋਂ ਕਲੋਨੀ ਸਥਿਤ ਸੜਕ ਦਾ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਉਦਘਾਟਨ ਕੀਤਾ ਇਸ ਸੜਕ ਦੀ ਲਾਗਤ 50 ਲੱਖ ਰੁਪਏ ਆਵੇਗੀ ਇਸ ਤੋਂ ਪਹਿਲਾਂ ਵੀ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚ ਸੜਕਾਂ ਬਣਾਈਆਂ ਗਈਆਂ ਹਨ। ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ

Times of Punjab24

ਸਿਹਤ ਮੰਤਰੀ ਵੱਲੋਂ ਥਾਪਰ ਯੂਨੀਵਰਸਿਟੀ ਵਿਖੇ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ

–ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਪ੍ਰਤਿਭਾ ਨਿਖਾਰਨ ਲਈ ਅਜਿਹੇ ਉਪਰਾਲੇ ਸ਼ਲਾਘਾਯੋਗ: ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਪਟਿਆਲਾ, 10 ਅਕਤੂਬਰ:– ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਨੌਜਵਾਨ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ਦੋ ਰੋਜ਼ਾ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ

Times of Punjab24

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਪੁਲਿਸ ਵੱਲੋਂ 19 ਹਾਟ-ਸਪਾਟਸ ’ਤੇ ਕਾਸੋ, 31 ਮੁਲਜ਼ਮ ਗ੍ਰਿਫ਼ਤਾਰ

–ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਖੁਦ ਕੀਤੀ ਅਗਵਾਈ — ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 28 ਕੇਸ ਦਰਜ, ਹੈਰੋਇਨ ਸਮੇਤ ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਪਟਿਆਲਾ, 10 ਅਕਤੂਬਰ:– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਟਿਆਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ

Times of Punjab24

ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਅਯੋਜਿਤ,ਪੋਸਟਰ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 10 ਅਕੂਤਬਰ :–ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾ ਅਤੇ ਐਸ.ਡੀ.ਐਮ. ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਸਥਾਨਕ ਭੋਜ ਰਾਜ ਸੀਨੀਅਰ ਸੈਕੰਡਰੀ ਸਕੂਲ ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਸਵੀਪ ਨੋਡਲ ਅਫ਼ਸਰ ਡਾ. ਮੀਨਾ ਭਾਰਤੀ ਅਤੇ ਸ਼੍ਰੀ ਸੁਭਾਸ਼

Times of Punjab24

ਮਹਿਰਾਜ ਵਿਖੇ ਖੇਤੀਬਾੜੀ ਜਾਗਰੂਕਤਾ ਕੈਂਪ ਆਯੋਜਿਤ

— ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ ਅਤੇ ਸਰਕਾਰੀ ਸਕੀਮਾਂ ਬਾਰੇ ਕੀਤਾ ਜਾਗਰੂਕ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ 10 ਅਕਤੂਬਰ :– ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪਾ ਦੀ ਲੜੀ ਤਹਿਤ ਬਲਾਕ ਫੂਲ ਪਿੰਡ ਮਹਿਰਾਜ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ.

Times of Punjab24

ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

— ਟੂਰਨਾਮੈਂਟ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ  ਟਾਈਮਜ਼ ਆਫ਼ ਪੰਜਾਬ ਬਿਊਰੋ  ਚੰਡੀਗ੍ਹੜ ,09 ਅਕਤੂਬਰ — ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਪੰਜਾਬ ਵਿੱਚ ਆਯੋਜਨ ਨੂੰ ਲੈ ਕੇ ਤਿਆਰੀਆਂ