
ਰੁੱਖ ਲਗਾਓ ਮੁਹਿੰਮ ਅਧੀਨ ਵਕੀਲਾਂ, ਲਿਟੀਗੈਂਟਸ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਬੂਟੇ ਵੰਡੇ
ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ,22 ਅਗਸਤ — ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਓ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਡੀ.ਐਲ.ਐਸ.ਏ., ਬਰਨਾਲਾ











