
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਆਯੋਜਿਤ ਸੇਵਾ ਪਖਵਾਡ਼ਾ ਦਾ ਸਫਲਤਾਪੂਰਵਕ ਸਮਾਪਨ ਕੀਤਾ
—ਸੇਵਾ ਪਖਵਾਡ਼ਾ ਦਾ ਸਫਲ ਸਮਾਪਨ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਬਠਿੰਡਾ, 5 ਅਕਤੂਬਰ :– ਮੇਰਾ ਯੁਵਾ ਭਾਰਤ, ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਆਯੋਜਿਤ ਸੇਵਾ ਪਖਵਾਡ਼ਾ ਦਾ ਸਫਲਤਾਪੂਰਵਕ ਸਮਾਪਨ ਕੀਤਾ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਦੱਸਿਆ ਕਿ 17 ਸਤੰਬਰ ਤੋਂ ਚੱਲੇ ਇਸ ਸੇਵਾ ਪਖਵਾਡ਼ੇ ਦੌਰਾਨ ਮੇਰਾ ਯੁਵਾ ਭਾਰਤ ਬਠਿੰਡਾ ਦੀ ਟੀਮ ਵੱਲੋਂ











