ਜੀਵਨ ਸ਼ੈਲੀ

Times of Punjab24

 —3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ ਅਤੇ 9 ਜ਼ਿੰਦਾ ਕਾਰਤੂਸ ਹੋਏ ਬਰਾਮਦ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 4 ਅਗਸਤ:– ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ‘ਆਈ.ਐਸ.ਆਈ.’ (ISI) ਦੀ ਮਦਦ ਨਾਲ ਚੱਲ ਰਹੇ ਇੱਕ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਕੁੱਲ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਚਾਰ

Times of Punjab24

10 ਅਗਸਤ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਹੋਈl

–-ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਰਮਿੰਗ ਦਿਵਸ – ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ  ਟਾਈਮਜ਼ ਆਫ਼ ਪੰਜਾਬ ਬਿਊਰੋ ਮੋਹਾਲੀ, 4 ਅਗਸਤ:–  ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ

Times of Punjab24

ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

–8 ਕੈਂਪਾਂ ਵਿੱਚ 800 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, ਮੁਫ਼ਤ ਐਨਕਾਂ ਵੰਡੀਆਂ –ਡਿਪਟੀ ਕਮਿਸ਼ਨਰ ਵਲੋਂ ਸੇਖਾ ਕੈਂਪ ਦਾ ਦੌਰਾ, ਕੈਂਪ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ –ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਲਈ ਮੌਕੇ ‘ਤੇ ਕਰਵਾਇਆ ਜਾਂਦਾ ਹੈ ਅਪਲਾਈ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ ,4 ਅਗਸਤ– ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ

Times of Punjab24

ਦੀਪ ਨਗਰ ਸਥਿਤ ਗੋਦਾਮ ‘ਤੇ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ

–ਲਗਭਗ 3000 ਲੀਟਰ ਦੇਸੀ ਗਾਂ ਦਾ ਘਿਉ ਜ਼ਬਤ, ਜਾਂਚ ਲਈ ਨਮੂਨੇ ਭੇਜੇ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 4 ਅਗਸਤ: ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫੂਡ ਸੇਫਟੀ ਵਿਭਾਗ, ਲੁਧਿਆਣਾ ਦੀ ਟੀਮ ਨੇ ਅੱਜ ਦੀਪ ਨਗਰ ਸਥਿਤ ਇੱਕ ਗੋਦਾਮ ਵਿੱਚ ਛਾਪੇਮਾਰੀ ਕਰਕੇ ਉੱਥੋਂ ਲਗਭਗ

Times of Punjab24

ਡੇਰਾ ਪ੍ਰੇਮੀਆਂ ਨੇ ਗੁਰੂ ਪੁੰਨਿਆ ਤੇ ਪਸ਼ੂਆਂ ਲਈ ਚਾਰਾ, ਬੱਚਿਆਂ ਲਈ ਸਟੇਸ਼ਨਰੀ ਵੰਡੀ।

ਕੋਟਕਪੂਰਾ 30 ਜੁਲਾਈ ( ਅਜੈ ਮਨਚੰਦਾ ) ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ‘ਤੇ ਚੱਲਦਿਆਂ ਗੁਰੂ ਪੁੰਨਿਆਂ ਦੀ ਖੁਸ਼ੀ ‘ਚ ਬਲਾਕ ਕੋਟਕਪੂਰਾ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਬੇਜੁਬਾਨ ਪਸ਼ੂਆਂ ਲਈ ਹਰੇ ਚਾਰੇ , ਪੰਛੀਆਂ ਲਈ ਚੋਗਾ, ਲੋੜਵੰਦ ਬੱਚਿਆਂ ਲਈ ਸਟੇਸ਼ਨਰੀ , ਲੋੜਵੰਦ ਬੱਚਿਆਂ ਲਈ ਫਰੂਟ ਦਾ ਪ੍ਰਬੰਧ ਕੀਤਾ। ਇਸ

Times of Punjab24

ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ

ਅਜੈ ਮਨਚੰਦਾ  ਕੋਟਕਪੂਰਾ 30 ਜੁਲਾਈ — ਸਫਾਈ ਸੇਵਕਾਂ ਦੀਆਂ ਲਟਕਦੀਆਂ ਮੰਗਾਂ ਅਤੇ ਬਰਨਾਲਾ ‘ਚ ਸਫਾਈ ਸੇਵਕਾਂ ਤੇ ਔਰਤਾਂ ਉਪਰ ਪੁਲਸ ਤਸ਼ੱਦਦ ਦੇ ਖਿਲਾਫ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਸਮੂਹ ਬਜਾਰ ਮੁਕੰਮਲ ਤੌਰ ‘ਤੇ ਬੰਦ ਰਹੇ। ਇਸ ਦੌਰਾਨ

Times of Punjab24

ਹੜਤਾਲ ! ਸਫ਼ਾਈ ਸੇਵਕ ਯੂਨੀਅਨ ਵੱਲੋਂ ਬੰਦ ਦੌਰਾਨ ਨਿਹਾਲ ਸਿੰਘ ਵਾਲਾ ਚ’ ਭਰਵਾਂ ਹੁੰਗਾਰਾ।

— ਸਫ਼ਾਈ ਸੇਵਕਾਂ ਨੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਲਗਾਏ ਨਾਅਰੇ। ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ ਜਗਵੀਰ ਅਜ਼ਾਦ ਨਿਹਾਲ ਸਿੰਘ ਵਾਲਾ,30 ਜੁਲਾਈ — ਬੀਤੇ ਦਿਨੀ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੁਲੀਸ ਵੱਲੋ ਅੰਨੇਵਾਹ ਲਾਠੀਚਾਰਜ ਕੀਤਾ ਗਿਆ। ਇਸ ਵਿੱਚ ਕਈ ਸਫਾਈ ਸੇਵਕ ਜਖਮੀ ਵੀ ਹੋਏ ਪੁਲੀਸ ਵੱਲੋ ਕੀਤੇ ਇਸ ਲਾਠੀਚਾਰਜ ਦਾ ਸੇਕ ਪੂਰੇ

Times of Punjab24

ਸਫ਼ਾਈ ਸੇਵਕ ਯੂਨੀਅਨ ਵਲੋਂ ਦਿੱਤੇ ਰੋਸ ਧਰਨੇ ਦੌਰਾਨ ਵੱਖ-ਵੱਖ ਸਿਆਸੀ ਆਗੂਆਂ ਨੇ ਸੰਬੋਧਨ ਕੀਤਾ ।

— ਸਫ਼ਾਈ ਕਰਮਚਾਰੀਆਂ ਦੀ ਕੀਤੀ ਕੁੱਟਮਾਰ ਸਰਕਾਰ ਅਤੇ ਪੁਲਿਸ ਦੀ ਵੱਡੀ ਨਾਲਾਇਕੀ –ਰਾਜਵਿੰਦਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ ਸੁਖਮੰਦਰ ਹਿੰਮਤਪੁਰੀ/ ਜਗਵੀਰ ਅਜਾਦ ਨਿਹਾਲ ਸਿੰਘ ਵਾਲਾ, 30 ਜੁਲਾਈ – ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਬਰਨਾਲਾ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਕੀਤੇ ਲਾਠੀਚਾਰਜ ਨੂੰ ਲੈਕੇ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਸਫ਼ਾਈ ਸੇਵਕ ਯੂਨੀਅਨ ਸਫ਼ਾਈ

Times of Punjab24

ਸਾਧਾਰਨ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਦੂਜੀ ਵਾਰ ਚਮਕਾਇਆ ਦੇਸ਼ ਦਾ ਨਾਮ

— ਗਲਾਸਗੋ-2026 ਰਾਸ਼ਟਰਮੰਡਲ ਖੇਡਾਂ ਵਿੱਚ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਮਗਾ ਕੀਤਾ ਹਾਸਲ ਟੀ ਕੇ ਸ਼ਰਮਾ  ਨਾਭਾ, 30 ਜੁਲਾਈ –ਨਾਭਾ ਦੇ ਪਿੰਡ ਮੈਹਸ ਦੀ 29 ਸਾਲਾ ਹੋਣਹਾਰ ਧੀ ਹਰਜਿੰਦਰ ਕੌਰ ਨੇ ਖੇਡਾਂ ਵਿੱਚ ਬੇਮਿਸਾਲ ਜੁਝਾਰੂ ਪ੍ਰਦਰਸ਼ਨ ਕਰਦਿਆਂ ਦੂਜੀ ਵਾਰ ਦੇਸ਼ ਦਾ ਨਾਮ ਚਮਕਾ ਦਿੱਤਾ। ਹਰਜਿੰਦਰ ਕੌਰ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੌਰਾਨ ਵੇਟਲਿਫਟਿੰਗ

Times of Punjab24

ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼

–ਪੱਤਰਕਾਰਾਂ ਦੀਆਂ ਮੰਗਾਂ ਬਾਰੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਸੁਖਮੰਦਰ ਹਿੰਮਤਪੁਰੀ ਟਾਈਮਜ਼ ਆਫ਼ ਪੰਜਾਬ ਬਿਊਰੋ  ਮੋਗਾ/ਬੱਧਨੀ ਕਲਾਂ 28 ਜੁਲਾਈ –ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਦਾ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼ ਹੈ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਪਾਸ ਮਤੇ