ਦੇਸ਼

Times of Punjab24

ਚਰਨਜੀਤ ਸਿੰਘ ਚੰਨੀ ਗੁਲਜ਼ਾਰ ਸਿੰਘ ਦੇ ਘਰ ਪਹੁੰਚੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਚੰਨੀ ਨੇ ਇਨਸਾਫ਼ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਟਾਈਮਜ਼ ਆਫ਼ ਪੰਜਾਬ ਬਿਊਰੋ ਦਿੜ੍ਹਬਾ,10 ਸਤੰਬਰ —ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੜ੍ਹਬਾ ਦੇ ਧੂਰ ਵਣਜਾਰੇ ਪਿੰਡ ਪਹੁੰਚੇ। ਉਨ੍ਹਾਂ ਗੁਲਜ਼ਾਰ ਸਿੰਘ ਦੇ ਘਰ ਜਾ ਕੇ

Times of Punjab24

ਨਸ਼ਿਆਂ ਖ਼ਿਲਾਫ਼ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਨਵੇਕਲੀ ਪਹਿਲ, ਸੱਥ ’ਚ ਲੋਕਾਂ ਨਾਲ ਜ਼ਮੀਨ ’ਤੇ ਬੈਠ ਕੇ ਮੰਗਿਆ ਸਹਿਯੋਗ

–ਕਿਹਾ – ਨਸ਼ਿਆਂ ਖ਼ਿਲਾਫ਼ ਪੁਲਿਸ ਦੇ ਨਾਲ ਲੋਕਾਂ ਦੀ ਭੂਮਿਕਾ ਵੀ ਬਰਾਬਰ ਜ਼ਰੂਰੀ, ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਲੁਧਿਆਣਾ 10 ਸਤੰਬਰ:– ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਰਾਬਤਾ ਕਾਇਮ ਕਰਨ ਦੀ ਦਿਸ਼ਾ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ

Times of Punjab24

ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਦਿੱਤੀ ਤਕਨੀਕੀ ਸਿਖਲਾਈ

–ਕਿਸਾਨਾਂ ਨੇ ਉਤਸ਼ਾਹ ਨਾਲ ਲਿਆ ਭਾਗ, ਪੰਜਾਬ ਨੂੰ ਖਾਣ ਵਾਲੇ ਤੇਲਾਂ ਵਿੱਚ ਆਤਮ-ਨਿਰਭਰ ਬਣਾਉਣ ਦਾ ਲਿਆ ਸੰਕਲਪ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਸਤੰਬਰ :- ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ੍ਰੀ ਅਮਰਜੀਤ ਸਿੰਘ ਦੋਸਾਂਝ ਦੀ ਰਹਿਨੁਮਾਈ ਹੇਠ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਨਾਗ ਕਲਾਂ ਵਿਖੇ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼–ਆਇਲਸੀਡਜ਼ (NMEO-OS) ਤਹਿਤ ਕਿਸਾਨ ਸਿਖਲਾਈ ਪ੍ਰੋਗਰਾਮ ਕਰਵਾਇਆ

Times of Punjab24

ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ

–ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਸਤੰਬਰ  – ਹਾਂਗਕਾਂਗ ਵਿਖੇ ਕਰਵਾਈ ਗਈ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਭਗਤ ਪੂਰਨ ਸਪੈਸ਼ਲ ਸਕੂਲ, ਮਾਨਾਂਵਾਲਾ (ਅੰਮ੍ਰਿਤਸਰ) ਦੇ ਖਿਡਾਰੀ ਰਮੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ

Times of Punjab24

ਬਠਿੰਡਾ ਦਾ ਜਸਲੀਨ ਸਿੰਘ ਵਿਰਕ ਨੇ ਕਨੈਡਾ ਚੋਂ ਗੱਡੇ ਝੰਡੇ ,ਪੁਲਿਸ ਆਫਸਰ ਬਣ ਮਾਪਿਆਂ ਦਾ ਕੀਤਾ ਨਾ ਰੌਸ਼ਨ

ਟਾਈਮਜ਼ ਆਫ਼ ਪੰਜਾਬ ਬਿਊਰੋ/ਗੁਰਨੈਬ ਸਾਜਨ ਬਠਿੰਡਾ/ਬੱਲੂਆਣਾ  10 ਸਤੰਬਰ – ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਵਿਰਕ ਕਲਾਂ ਵਿਚ ਇਕ ਸਧਾਰਨ ਕਿਸਾਨ ਗੁਰਮੀਤ ਸਿੰਘ ਵਿਰਕ ਪੁੱਤਰ ਬਲਵਿੰਦਰ ਸਿੰਘ ਵਿਰਕ ਦੇ ਘਰ ਮਾਤਾ ਮਨਪ੍ਰੀਤ ਕੌਰ ਵਿਰਕ ਦੀ ਕੁੱਖੋਂ ਜਨਮਿਆਂ ਜਸਲੀਨ ਸਿੰਘ ਜਸ਼ਨ ਵਿਰਕ ਸਾਲ 2018 ਵਿਚ, ਆਪਣਾ ਪਿੰਡ, ਆਪਣਾ ਪਰਿਵਾਰ ਅਤੇ ਆਪਣੀ ਜਾਣੀ-ਪਛਾਣੀ ਦੁਨੀਆਂ

Times of Punjab24

ਡੇਰਾ ਵਿਆਸ ਮੁਖੀ ਨਾਭਾ ਦੇ ਸ਼ਾਹੀ ਮਹਿਲ ਪਹੁੰਚੇ ,ਸੰਗਤਾਂ ਦਾ ਆਇਆ ਹੜ੍ਹ

ਟਾਈਮਜ਼ ਆਫ਼ ਪੰਜਾਬ ਬਿਊਰੋ ਨਾਭਾ ,10 ਸਤੰਬਰ– ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਚਨਚੇਤ ਅੱਜ ਨਾਭਾ ਦੇ ਹੀਰਾ ਮਹਿਲ ਸਥਿਤ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ। ਇਸ ਦੌਰਾਨ ਜਿਵੇਂ ਹੀ ਇਸ ਮੁਲਾਕਾਤ ਦੀ ਖਬਰ ਸ਼ਹਿਰ ਵਾਸੀਆਂ ਨੂੰ ਮਿਲੀ ਤਾਂ ਵੱਡੀ ਗਿਣਤੀ ਵੱਡੀ ਗਿਣਤੀ ਵਿਚ ਸ਼ਰਧਾਲੂ ਹੀਰਾ ਮਹਿਲ ਪਹੁੰਚਣੇ ਸ਼ੁਰੂ ਹੋ ਗਏ ਉਨ੍ਹਾਂ

Times of Punjab24

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

–ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੱਦਾ –ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਸ਼ਿਰਕਤ –ਯੁੱਧ ਨਸ਼ਿਆਂ ਵਿਰੁੱਧ ਤਹਿਤ 3248 ਕੇਸ ਦਰਜ ਕੀਤੇ ਗਏ, 4593 ਕੀਤੇ ਗਏ ਗ੍ਰਿਫ਼ਤਾਰ  ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 10 ਸਤੰਬਰ :– ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ

Times of Punjab24

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

–ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ –ਮਾਡਿਊਲ ਦੇ ਮੁੱਖ ਮੈਂਬਰ ਦੀ ਪਛਾਣ ਕਰ ਲਈ ਗਈ ਹੈ; ਪੁਲਿਸ ਵੱਲੋਂ ਉਸਨੂੰ ਫੜਨ ਲਈ ਛਾਪੇਮਾਰੀ ਜਾਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ/ਅੰਮ੍ਰਿਤਸਰ, 9 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ,

Times of Punjab24

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

–‘ਆਪ’ ਦੀ ਪੰਜਾਬ ਸਰਕਾਰ ਦੀ ਲੋਕ-ਪੱਖੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ: ਕਰਮਜੀਤ ਸਿੰਘ ਰਿੰਟੂ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 9 ਸਤੰਬਰ :– ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਅਤੇ ਇਸ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਅਹਿਮ

Times of Punjab24

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਗੁਣਵੱਤਾ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 09 ਸਤੰਬਰ:– ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ