ਦੇਸ਼

Times of Punjab24

23 ਸਤੰਬਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ

–ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਸੁਨਿਹਰੀ ਮੌਕੇ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ 22 ਸਤੰਬਰ — ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ

Times of Punjab24

ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 22 ਸਤੰਬਰ :– ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਸ਼੍ਰੀਮਤੀ ਜਤਿੰਦਰ ਕੌਰ ਦੀ ਅਦਾਲਤ ਨੇ ਇੱਕ ਅਹਿਮ ਫ਼ੈਸਲਾ ਸੁਣਾਉਂਦਿਆਂ ਗਾਗਰਭਾਣਾ ਵਾਸੀ ਮੁਲਜ਼ਮ ਗੁਰਪਿੰਦਰ ਸਿੰਘ ਉਰਫ਼ ਗੋਪੀ ਨੂੰ ਆਪਣੇ ਚਾਚੇ ਨਰਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਭਾਰਤੀ ਦੰਡਾਵਲੀ (IPC) ਦੀ ਧਾਰਾ 302

Times of Punjab24

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

–ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ –ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ:–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ

Times of Punjab24

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਵਿਦਿਆਰਥਣਾਂ ਨਾਲ ਰੂ-ਬਰੂ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 22 ਸਤੰਬਰ:– ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਸਰੂਪ ਰਾਣੀ ਸਰਕਾਰੀ ਕਾਲਜ, ਅੰਮ੍ਰਿਤਸਰ ਵਿਖੇ ਵਿਦਿਆਰਥਣਾਂ ਨਾਲ ਰੂ-ਬਰੂ ਹੋਏ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਬੱਲ ਵੱਲੋਂ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵਿੱਦਿਅਕ, ਸਭਿਆਚਾਰਕ ਅਤੇ ਖੇਡ

Times of Punjab24

ਗੁਰੂ ਨਾਨਕ ਸਟੇਡੀਅਮ ’ਚ 04-10 ਅਕਤੂਬਰ ਤੱਕ ਅਗਨੀਵੀਰ ਭਰਤੀ ਰੈਲੀ

— ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ ਨੇ ਸਮੀਖਿਅ ਮੀਟਿੰਗ ਦੀ ਕੀਤੀ ਪ੍ਰਧਾਨਗੀ — ਲੁਧਿਆਣਾ, ਮੋਗਾ, ਰੂਪਨਗਰ ਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਨੌਜਵਾਨ ਲੈ ਸਕਦੇ ਹਨ ਹਿੱਸਾ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਲੁਧਿਆਣਾ, 22 ਸਤੰਬਰ  — ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਿਖਾ ਭਗਤ ਨੇ ਆਰਮੀ ਰਿਕਰੂਟਮੈਂਟ ਦਫ਼ਤਰ (ਏ.ਆਰ.ਓ), ਲੁਧਿਆਣਾ ਦੇ ਭਰਤੀ ਨਿਰਦੇਸ਼ਕ ਅਤੇ ਫੌਜ ਦੇ ਅਧਿਕਾਰੀਆਂ ਨਾਲ

Times of Punjab24

ਬਠਿੰਡਾ ਵਿੱਚ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ–ਸੰਕਲਪ ਅਭਿਆਨ” ਤਹਿਤ ਨੌਜਵਾਨਾਂ ਨੇ ਲਿਆ ਨਸ਼ਾ ਮੁਕਤ ਸਮਾਜ ਦਾ ਸੰਕਲਪ

ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ 21 ਸਤੰਬਰ :– ਮੇਰਾ ਯੁਵਾ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਅਤੇ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ ਮੁਕਤ ਜੀਵਨਸ਼ੈਲੀ ਅਪਣਾਉਣ ਦੇ ਲਈ ਚਲਾਏ ਜਾ ਰਹੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ–ਸੰਕਲਪ ਅਭਿਆਨ” ਤਹਿਤ ਬਠਿੰਡਾ ਦੇ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ

Times of Punjab24

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜ਼ੀਰੋ ਲਾਈਨ ਵੱਲ ਅਰਦਾਸ ਕਰਨ ਜਾ ਰਹੇ ਜਥੇ ਨੂੰ ਰੋਕਿਆ

ਟਾਈਮਜ਼ ਆਫ਼ ਪੰਜਾਬ ਬਿਊਰੋ  ਡੇਰਾ ਬਾਬਾ ਨਾਨਕ ,21 ਸਤੰਬਰ–  ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖਾਂ ਦੇ ਜਥੇ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਨ ਵਾਸਤੇ ਜ਼ੀਰੋ ਲਾਈਨ ਵੱਲ ਜਾਣ ਤੋਂ ਬੀਐਸਐਫ ਦੇ ਜਵਾਨਾਂ ਨੇ ਰੋਕ ਦਿੱਤਾ। ਇਹ ਸਮਾਗਮ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ‘ਤੇ ਕੀਤਾ ਗਿਆ

Times of Punjab24

ਐਸ ਡੀ ਐਮ ਦਫਤਰ ਦੇ ਘਿਰਾਓ ਤੋਂ ਬਾਅਦ ਕਿਸਾਨਾਂ ਦੇ ਖਾਤਿਆਂ ਚੋ ਪੈਸੇ ਪੈਣਾ ਸ਼ੁਰੂ

–ਕਿਸਾਨਾਂ ਵੱਲੋਂ ਘਿਰਾਓ ਖਤਮ ਧਰਨਾ ਜਾਰੀ ਰੱਖਣ ਦਾ ਐਲਾਨ ਟਾਈਮਜ਼ ਆਫ਼ ਪੰਜਾਬ ਬਿਊਰੋ /ਸੁਖਮੰਦਰ ਹਿੰਮਤਪੁਰੀ  ਨਿਹਾਲ ਸਿੰਘ ਵਾਲਾ, 21ਸਤੰਬਰ —  ਪਿੰਡ ਮਾਛੀਕੇ ਅਤੇ ਕੁੱਸਾ ਦੇ ਵਿੱਚ ਮਈ ਮਹੀਨੇ ਵਿੱਚ ਹੋਈ ਗੜੇਮਾਰੀ ਕਰਨ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐਸ ਡੀ ਐਮ ਦਫਤਰ ਅੱਗੇ ਪੱਕਾ ਮੋਰਚਾ ਪਿਛਲੇ 7 ਦਿਨਾਂ ਤੋਂ ਚੱਲ ਵੀ ਰਿਹਾ।ਸਰਕਾਰ ਵੱਲੋਂ ਕੋਈ

Times of Punjab24

ਕੋਟਕਪੂਰਾ ਦੇ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਦੀ ਕਾਰਵਾਈ, ਦੁਕਾਨਾਂ ਦੇ ਬਾਹਰ ਰੱਖਿਆ ਸਮਾਨ ਜ਼ਬਤ

–ਜੁਰਮਾਨਾ ਲਗਾਉਣ ਸਬੰਧੀ ਮਤਾ ਪਾਸ ਕਰਨ ਦੀ ਤਿਆਰੀ ਅਜੈ ਮਨਚੰਦਾ ਕੋਟਕਪੂਰਾ 21 ਸਤੰਬਰ — ਕੋਟਕਪੂਰਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੀ ਟੀਮ ਨੇ ਵੱਖ-ਵੱਖ ਬਾਜ਼ਾਰਾਂ ਵਿੱਚ ਪਹੁੰਚ ਕੇ ਦੁਕਾਨਾਂ ਦੇ ਬਾਹਰ ਰੱਖਿਆ ਗਿਆ ਸਮਾਨ ਹਟਵਾਇਆ ਅਤੇ ਕੁਝ ਸਮਾਨ ਨੂੰ ਜ਼ਬਤ ਕੀਤਾ।

Times of Punjab24

ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

— ਸਾਡੀ ਸਰਕਾਰ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਧੂਰੀ, 20 ਸਤੰਬਰ–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ