ਦੇਸ਼

Times of Punjab24

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

–ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਸਭ ਤੋਂ ਵੱਧ ਫਾਇਦਾ ਹੋ ਰਿਹਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ –ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਸ਼ਰਤਾਂ ਲਾਈਆਂ ਜਿਨ੍ਹਾਂ ਕਾਰਨ ਲੋਕ ਅਜਿਹੀਆਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਐਸ.ਏ.ਐਸ. ਨਗਰ /ਮੋਹਾਲੀ; 20 ਸਤੰਬਰ:–ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ

Times of Punjab24

ਦੁੱਨੇਵਾਲਾ ਦਾ ਸੁਖਰਾਜ ਸਿੰਘ 21 ਏਕੜ ਰਕਬੇ ‘ਚ ਝੋਨੇ ਦੀ ਪਰਾਲੀ ਦੀ ਬਿਨਾਂ ਅੱਗ ਲਗਾਏ ਕਰ ਰਿਹਾ ਹੈ ਸੰਭਾਲ

–ਪਿਛਲੇ 6-7 ਸਾਲਾਂ ਤੋਂ ਨਹੀਂ ਲਗਾ ਰਿਹਾ ਅੱਗ –ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਹੈਪੀ ਸੀਡਰ ਤੇ ਸੁਪਰ ਸੀਡਰ ਨਾਲ ਕਣਕ ਬੀਜਦਾ ਹੈ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 20 ਸਤੰਬਰ :– ਜ਼ਿਲ੍ਹਾ ਬਠਿੰਡਾ ਦੇ ਸੰਗਤ ਬਲਾਕ ਹੇਠ ਪੈਂਦੇ ਪਿੰਡ ਦੁੱਨੇਵਾਲਾ ਦਾ ਕਿਸਾਨ ਸੁਖਰਾਜ ਸਿੰਘ 21 ਏਕੜ ਰਕਬੇ ‘ਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ

Times of Punjab24

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਲਈ ਵਚਨਬੱਧ : ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ

–ਬਾਬਾ ਅੰਬੇਦਕਰ ਦੇ ਬੁੱਤ ਹੁਣ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਣਗੇ –ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸਬੰਧੀ ਦਿੱਤੇ ਜ਼ਿਲ੍ਹਿਆਂ ਨੂੰ ਨਿਰਦੇਸ਼ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 20 ਸਤੰਬਰ :– ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਵਚਨਬੱਧ ਹੈ। ਕਮਿਸ਼ਨ ਵੱਲੋਂ ਵਰਗ ਨਾਲ ਸਬੰਧਿਤ ਮਸਲੇ ਸੁਲਝਾਉਣ ਲਈ ਡਾ. ਭੀਮ ਰਾਓ

Times of Punjab24

ਥੈਲੇਸੀਮੀਆ ਪੀੜਤਾਂ ਲਈ ਪਿੰਡ ਗਹੌਰ ਵਿਖੇ ਸ਼ਾਹ ਸਤਿਨਾਮ ਜੀ ਗ੍ਰੀਨ ‘ਐੱਸ’ ਵੈਲਫੇਅਰ ਕਮੇਟੀ ਵੱਲੋਂ ਲਗਾਇਆ ਖੂਨਦਾਨ ਕੈਂਪ

–ਸਿਵਲ ਹਸਪਤਾਲ ਲੁਧਿਆਣਾ ਅਤੇ ਰੈਡ ਕਰਾਸ ਲੁਧਿਆਣਾ ਦੇ ਡਾਕਟਰਾਂ ਨੇ ਮੰਗੇ ਖ਼ੂਨ ਦੇ 100 ਯੂਨਿਟ –ਡੇਰਾ ਸਿਰਸਾ ਦੇ ਸ਼ਰਧਾਲੂਆਂ ਨੇ 127 ਯੂਨਿਟ ਖੂਨਦਾਨ ਕਰਕੇ ਪੇਸ਼ ਕੀਤੀ ਮਾਨਵਤਾ ਦੀ ਮਿਸਾਲ ਬੌਬੀ ਸਹਿਜ਼ਲ ਲੁਧਿਆਣਾ, 20 ਸਤੰਬਰ — ਥੈਲੇਸੀਮੀਆ ਪੀੜਤ ਮਰੀਜ਼ਾਂ ਲਈ ਖੂਨ ਦੀ ਲੋੜ ਨੂੰ ਦੇਖਦਿਆਂ ਸਿਵਲ ਹਸਪਤਾਲ ਲੁਧਿਆਣਾ ਅਤੇ ਰੈਡ ਕਰਾਸ ਲੁਧਿਆਣਾ ਦੇ ਡਾਕਟਰਾਂ ਵੱਲੋਂ 100

Times of Punjab24

ਫਰੀਦਕੋਟ ਵਿੱਚ 47 ਕਿਲੋ ਹੈਰੋਇਨ ਅਤੇ 3 ਪਿਸਤੌਲ ਬਰਾਮਦ; ਚਾਰ ਤਸਕਰ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕ ਨਾਲ ਜੁੜੇ: ਡੀਜੀਪੀ ਗੌਰਵ ਯਾਦਵ — ਗਿਰੋਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਸੁੱਟੀਆਂ ਜਾਣ ਵਾਲੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ: ਐੱਸਐੱਸਪੀ ਫਰੀਦਕੋਟ ਗੁਰਬੰਸ ਬੈਂਸ ਅਜੈ ਮਨਚੰਦਾ ਫ਼ਰੀਦਕੋਟ 20 ਸਤੰਬਰ —ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ

Times of Punjab24

ਕੋਹਾਰਵਾਲਾ ਵਿੱਚ ਘਰੇਲੂ ਵਿਵਾਦ ਦੌਰਾਨ ਪਤਨੀ ਦਾ ਕਤਲ, ਗੁਆਂਢੀਆਂ ਦੇ ਘਰ ਸੁੱਤੀ ਮਹਿਲਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਅਜੈ ਮਨਚੰਦਾ ਕੋਟਕਪੂਰਾ 20 ਸਤੰਬਰ — ਕੋਟਕਪੂਰਾ ਦੇ ਨੇੜਲੇ ਪਿੰਡ ਕੋਹਾਰਵਾਲਾ ਵਿੱਚ ਘਰੇਲੂ ਵਿਵਾਦ ਦੇ ਚਲਦਿਆਂ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ’ਤੇ ਤੇਜ਼ਧਾਰ ਕਿਰਚ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 30 ਸਾਲਾ ਸਰਬਜੀਤ ਕੌਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੁਲਿਸ ਨੇ

Times of Punjab24

ਪਿੰਡ ਹਿੰਮਤਪੁਰਾ ਦੀ ਗ੍ਰਾਮ ਪੰਚਾਇਤ ਨੇ ਕੀਤੀ ਅਨੋਖੀ ਪਹਿਲ, ਗ੍ਰੰਥੀ ਸਿੰਘ ਨੂੰ ਘਰ ਬਣਾਉਣ ਲਈ 8 ਮਰਲੇ ਜਗ੍ਹਾ ਦੇਣ ਦਾ ਸ਼ਲਾਘਾਯੋਗ ਉਪਰਾਲਾ।

–35 ਸਾਲਾਂ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਵਿਖੇ ਸੇਵਾ ਨਿਭਾ ਰਹੇ ਬਾਬਾ ਜਗਤਾਰ ਸਿੰਘ ਅਤੇ ਪੁੱਤਰ ਹਰਜਿੰਦਰ ਸਿੰਘ ਲਈ ਪਿੰਡ ਵਾਸੀਆਂ —-ਗੁਰਦੁਆਰਾ ਕਮੇਟੀ ਤੇ ਗ੍ਰਾਮ ਪੰਚਾਇਤ ਨੇ ਮਿਲ ਕੇ ਚੁੱਕਿਆ ਮਾਣਮੱਤਾ ਕਦਮ। ਟਾਈਮਜ਼ ਆਫ਼ ਪੰਜ਼ਾਬ ਬਿਊਰੋ /ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,20 ਸਤੰਬਰ– ਪਿੰਡ ਹਿੰਮਤਪੁਰਾ, ਜ਼ਿਲ੍ਹਾ ਮੋਗਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਦੇ ਵਜ਼ੀਰ

Times of Punjab24

ਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

–ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਘੱਗਾ, 20 ਸਤੰਬਰ:– ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਖਾਲੀ ਪਲਾਟਾਂ ਵਿੱਚ

Times of Punjab24

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕੁਲ ਹਿੰਦ ਕਿਸਾਨ ਮਹਾਂ ਸਭਾ ਦੇ ਡੈਲੀਗੇਟ ਸੰਮੇਲਨ ਦੌਰਾਨ ਲਾਇਆ ਸਿਹਤ ਸੇਵਾਵਾਂ ਦਾ ਲੰਗਰ

–ਦੋ ਕਿਸਾਨ ਜਥੇਬੰਦੀਆਂ ਦੇ ਰਲੇਵੇਂ ਦੀਆਂ ਸੰਗਰਾਮੀ ਮੁਬਾਰਕਾਂ – ਧੰਨਾ ਮੱਲ ਗੋਇਲ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਜਲੰਧਰ 20 ਸਤੰਬਰ —ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਵੱਲੋਂ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਦਲਬੀਰ ਸਿੰਘ ਧੰਜੂ ਦੀ ਅਗਵਾਈ ਵਿੱਚ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਦੋ ਕਿਸਾਨ ਜਥੇਬੰਦੀਆਂ ਦੇ ਰਲੇਵੇਂ ਅਤੇ ਕੁਲਹਿੰਦ ਕਿਸਾਨ ਮਹਾਂ ਸਭਾ ਦੇ ਡੈਲੀਗੇਟ ਸੰਮੇਲਨ

Times of Punjab24

ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀ.ਏ.ਯੂ. ਵਿਖੇ ਕਿਸਾਨ ਮੇਲਾ ਵਿਗਿਆਨਕ ਖੇਤੀ, ਨਵੀਆਂ ਤਕਨੀਕਾਂ ਅਤੇ ਵਾਤਾਵਰਨ ਪੱਖੀ ਕਵਾਇਦਾਂ ਪ੍ਰਤੀ ਜਾਗਰੂਕਤਾ ਪੈਦਾ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਸਰਕਾਰ ਬੀਜ ਖੋਜ ਲਈ ਪੀ.ਏ.ਯੂ. ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ 1,300 ਕਰੋੜ ਰੁਪਏ ਖ਼ਰਚ