ਦੇਸ਼

Times of Punjab24

ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨ

–ਸ਼ਾਨਦਾਰ ਕਾਰਗੁਜਾਰੀ ਅਤੇ ਜਨਗਣਨਾ ਫੇਸ-1 ਦੌਰਾਨ ਨਿਸ਼ਚਿਤ ਟੀਚੇ ਨੂੰ ਪਾਰ ਕਰਨ ਵਾਲੇ ਕਰਮਚਾਰੀਆਂ ਦਾ ਸਨਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਸ਼ਹੀਦ ਭਗਤ ਸਿੰਘ ਨਗਰ, 3 ਜੂਨ : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਵਲੋਂ ਜਨਗਣਨਾ-2027 ਦੇ ਚੱਲ ਰਹੇ ਸਰਵੇ ਦੌਰਾਨ ਨਿਰਧਾਰਿਤ ਮਿਤੀ ਤੋਂ ਪਹਿਲਾਂ ਆਪਣੇ-ਆਪਣੇ ਖੇਤਰਾਂ ਵਿੱਚ 100 ਫੀਸਦੀ ਟੀਚੇ ਨੂੰ ਸਫ਼ਲਤਾਪੂਰਵਕ ਹਾਸਿਲ

Times of Punjab24

ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਸਬੰਧੀ ਮੀਟਿੰਗ

ਟਾਈਮਜ਼ ਆਫ਼ ਪੰਜਾਬ ਬਿਊਰੋ ਨਵਾਂਸ਼ਹਿਰ, 3 ਜੂਨ – ਸਹਾਇਕ ਕਮਿਸ਼ਨਰ ਜਨਰਲ -ਕਮ-ਸੀ.ਐਮ.ਐਫ.ਓ. ਰਮਨਜੀਤ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਸਹਾਇਕ ਕਮਿਸ਼ਨਰ ਜਨਰਲ ਨੇ ਮੀਟਿੰਗ ਦੌਰਾਨ ਵਿਭਾਗ-ਵਾਰ ਪੈਂਡਿੰਗ ਸ਼ਿਕਾਇਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ

Times of Punjab24

ਖੁਦਕਸ਼ੀ ਮਾਮਲਾ ! ਸਿੱਖਿਆ ਮੰਤਰੀ ਦੇ ਆਦੇਸ਼ ਨਾਲ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ

–ਵੀਹ ਹਜ਼ਾਰ ਰੁਪਏ ਬਦਲੇ ਕੁੜੀ ਤੇ ਬਣਾਇਆ ਦਬਾਅ ਟਾਈਮਜ਼ ਆਫ਼ ਪੰਜਾਬ ਬਿਊਰੋ ਅਮ੍ਰਿਤਸਰ 2 ਜੂਨ-  17 ਸਾਲਾ ਸਕੂਲ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਗੰਭੀਰ ਨੋਟਿਸ ਲਿਆ ਹੈ। ਇਸ ਵਿਦਿਆਰਥਣ ਨੇ ਖ਼ੁਦਕੁਸ਼ੀ ਕਰਨ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਵੀਡੀਓ ਵੀ ਬਣਾਈ ਸੀ, ਜਿਸ ਵਿੱਚ ਸਕੂਲ ਪ੍ਰਬੰਧਕਾਂ

Times of Punjab24

ਬਠਿੰਡਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ,02 ਜੂਨ – ਬਠਿੰਡਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਮਿਲਣ ਉਪਰੰਤ ਬਠਿੰਡਾ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਵੱਖ-ਵੱਖ ਏਜੰਸੀਆਂ ਅਤੇ ਟੀਮਾਂ ਦੀ ਮਦਦ ਨਾਲ ਕੋਰਟ ਕੰਪਲੈਕਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ

Times of Punjab24

ਐਸਕੇਐਮ ਗੈਰ ਸਿਆਸੀ ਭਾਰਤ ਵੱਲੋਂ 4 ਜੂਨ ਨੂੰ ਦੇਸ਼ ਭਰ ਚ ਸਾੜੇ ਜਾਣਗੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਪੁਤਲੇ

–ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਸੌਂਪੇ ਜਾਣਗੇ ਮੰਗ ਪੱਤਰ –ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖ ਕੇ ਬਾਹਰ ਤੋਂ ਆਉਣ ਵਾਲੇ ਖੇਤੀਬਾੜੀ ਦੇ ਸਾਰੇ ਪ੍ਰੋਡਕਟਾਂ ਉੱਪਰ ਲਗਾਈ ਜਾਵੇ ਆਯਾਤ ਡਿਊਟੀ –ਐਮਐਸਪੀ ਦਾ ਗਾਰੰਟੀ ਕਾਨੂੰਨ ਨਾ ਹੋਣ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਸੀ²+ 50% ਫਾਰਮੂਲੇ ਅਨੁਸਾਰ ਫਸਲਾਂ

Times of Punjab24

7 ਜੂਨ ਨੂੰ ਲੱਗਣਗੇ ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 1 ਜੂਨ–  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ

Times of Punjab24

ਟਾਈਮਜ਼ ਆਫ਼ ਪੰਜਾਬ ਬਿਊਰੋ ਫ਼ਿਰੋਜ਼ਪੁਰ/ਮੱਖੂ ,01 ਜੂਨ — ਮੱਖੂ ਦੇ ਮੁੱਖ ਬਾਜ਼ਾਰ ਵਿਚ ਹਥਿਆਰਬੰਦ ਹਮਲਾਵਰਾਂ ਨੇ ਸੋਮਵਾਰ ਦੁਪਹਿਰ ਇੱਕ ਨੌਜਵਾਨ ਦੁਕਾਨਦਾਰ ਗੁਰਚਰਨ ਸਿੰਘ ਕਾਲਾ ਗਾਬਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਭਾਰੀ ਦਹਿਸ਼ਤ ਫੈਲ ਗਈ। ਵਾਰਦਾਤ ਮਖੂ ਦੇ ਸਭ ਤੋਂ ਰੁੱਝੇ ਹੋਏ ਬਾਜ਼ਾਰ ਦੀ ਹੈ , ਜਿੱਥੇ ਦਿਨ-ਦਿਹਾੜੇ ਇੱਕ

Times of Punjab24

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪਬਲਿਕ ਸਕੂਲ ਨਾਭਾ ਦੇ ਹੋਣਹਾਰ ਵਿਦਿਆਰਥੀਆਂ ਸਨਮਾਨਿਤ

–ਰਾਜਪਾਲ ਵੱਲੋਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1 ਕਰੋੜ ਦੀ ਗ੍ਰਾਂਟ ਦਾ ਐਲਾਨ ਕੀਤਾ –ਆਈਐਸਸੀ ਅਤੇ ਆਈਸੀਐਸਈ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਟੀ. ਕੇ. ਸ਼ਰਮਾ ਨਾਭਾ, 01 ਜੂਨ— ਪੰਜਾਬ ਦੇ ਰਾਜਪਾਲ ਨੇ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1 ਕਰੋੜ ਅਤੇ ਪਿਕਬਾਲ ਕੋਰਟ ਲਈ 10 ਲੱਖ

Times of Punjab24

ਕਿਸਾਨਾਂ ਨੂੰ ਫਾਰਮਰ ਰਜਿਸਟਰੀ ‘ਚ ਵੱਧ ਤੋਂ ਵੱਧ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਆ ਜਾਵੇ : ਮੁੱਖ ਖੇਤੀਬਾੜੀ ਅਫਸਰ

–ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਆਤਮਾ ਸਕੀਮ ਦੇ ਕਰਮਚਾਰੀਆਂ ਨਾਲ ਬੈਠਕ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 1 ਜੂਨ :– ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਨੇ ਸਮੂਹ ਆਤਮਾ ਸਕੀਮ ਤਹਿਤ ਤਾਇਨਾਤ ਕਰਮਚਾਰੀਆਂ ਨਾਲ ਬੈਠਕ ਕੀਤੀ । ਇਸ ਮੌਕੇ ਉਨ੍ਹਾਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਫਾਰਮਰ ਰਜਿਸਟਰੀ https://pbfr.agristack.gov.in/farmer-registry-pb/#/

Times of Punjab24

ਸਿਤਾਰੇ ਜ਼ਮੀਨ ‘ਤੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

–ਬਰਾਬਰ ਅੰਕ ਬਰਾਬਰ ਰੈਂਕ, ਵਿਦਿਆਰਥਣ ਦੇ ਸਵਾਲ ਮਗਰੋਂ ਮੁੱਖ ਮੰਤਰੀ ਮਾਨ ਦਾ ਐਲਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,31 ਮਈ –  ਚੰਡੀਗੜ੍ਹ ਵਿੱਚ ‘ਸਿਤਾਰੇ ਜ਼ਮੀਨ ‘ਤੇ’ ਪ੍ਰੋਗਰਾਮ ਵਿੱਚ  8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਨਮ ਮਿਤੀ