ਦੇਸ਼

Sri AMRITSAR Sahib
Times of Punjab24

ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਰੇਡੀਅਲ ਸੜਕਾਂ ‘ਤੇ ਨਿਰਮਾਣ ਕਾਰਜ ਅਗਲੇ ਹਫ਼ਤੇ ਸ਼ੁਰੂ ਹੋਵੇਗਾ: ਵਿਧਾਇਕ ਡਾ. ਅਜੇ ਗੁਪਤਾ

—ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਸਬੰਧੀ ਨਗਰ ਨਿਗਮ ਕਮਿਸ਼ਨਰ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 9 ਮਈ–  ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹਲਕੇ ਵਿੱਚ

B J P PUNJAB
Times of Punjab24

ਭਾਜਪਾ ਨਗਰ ਕੌਂਸਲ ਦੀਆਂ ਚੋਣਾਂ ਆਪਣੇ ਦਮ ਤੇ ਲੜੇਗੀ – ਇੰਚਾਰਜ ਖੋਸਲਾ

ਜਸਵੰਤ ਰਾਏ ਜਗਰਾਓਂ, 8 ਮਈ– ਪੰਜਾਬ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੇ ਮੁੱਖ ਦਫਤਰ ਜੀਟੀ ਰੋਡ ਮਲਕ ਚੌਂਕ ਵਿਖੇ ਇੱਕ ਅਹਿਮ ਬੈਠਕ ਬੁਲਾਈ ਗਈ। ਜਿਸ ਵਿੱਚ ਜਗਰਾਓਂ ਦੀ ਨਗਰ ਕੌਂਸਲ ਚੋਣਾਂ ਦੇ ਤਹਿਤ ਜਗਰਾਓਂ ਦੇ ਸਾਰੇ ਵਾਰਡਾਂ ਵਿੱਚ ਉਮੀਦਵਾਰ ਖੜੇ ਕਰਨ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਪ੍ਰਦੇਸ਼ ਭਾਜਪਾ ਵੱਲੋਂ ਜਗਰਾਓਂ

Times of Punjab24

ਖੰਨਾ ਦੇ ਪ੍ਰੇਮ ਵੈਸ਼ਨੂੰ ਢਾਬੇ ਉੱਤੇ 1 ਮਈ ਨੂੰ ਸਵੇਰੇ ਸਵੇਰੇ ਫਾਇਰਿੰਗ ਕਰਨ ਵਾਲੇ ਦੋ ਸੂਟਰਾਂ ਸਮੇਤ ਪੰਜ ਗਿਰਫ਼ਤਾਰ

––ਕੇਸ ਨੂੰ ਟਰੇਸ ਕਰਨ ਲਈ ਕਰੀਬ 150 ਕਿਲੋਮੀਟਰ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਬੌਬੀ ਸਹਿਜ਼ਲ ਖੰਨਾ, 8 ਮਈ –– ਸਥਾਨਕ ਪੁਲਿਸ ਨੇ ਜੀਟੀ ਰੋਡ ਸਥਿਤ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਕੇਸ ਵਿੱਚ ਦੋ ਮੁੱਖ ਸ਼ੂਟਰਾਂ ਸਮੇਤ

Times of Punjab24

ਐਨ ਸੀ ਸੀ 3 ਪੰਜਾਬ (ਲੜਕੀਆਂ) ਬਟਾਲਿਅਨ ਦੇ ਕੈਡਟਾਂ ਨੂੰ ਸਰਟੀਫਿਕੇਟ ਵੰਡੇ

— ਇਹ ਉਪਲੱਬਧੀ ਕੈਡਟਾਂ ਦੀ ਸੱਚੀ ਨਿਸ਼ਠਾ, ਅਨੁਸ਼ਾਸਨ ਤੇ ਸਖ਼ਤ ਮਿਹਨਤ ਦਾ ਸਬੂਤ ਹੈ – ਕਮਾਂਡਿੰਗ ਅਫਸਰ ਕਰਨਲ ਆਰ.ਐਸ. ਚੌਹਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 06 ਮਈ  – ਕਮਾਂਡਿੰਗ ਅਫਸਰ ਕਰਨਲ ਆਰ.ਐਸ. ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ ਸੀ ਸੀ 3 ਪੰਜਾਬ (ਲੜਕੀਆਂ) ਬਟਾਲਿਅਨ, ਲੁਧਿਆਣਾ ਯੂਨਿਟ ਦੇ ਕੈਡਟਾਂ ਨੇ ਜੂਨੀਅਰ ਵਿੰਗ ‘A’ ਸਰਟੀਫਿਕੇਟ ਪਰੀਖਿਆ

Times of Punjab24

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ 52 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ, ਫੋਕਲ ਪੁਆਇੰਟ ਖੇਤਰਾਂ ਲਈ ਵੱਡਾ ਤੋਹਫ਼ਾ

–ਉਦਯੋਗ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਸਰਕਾਰ ਦੇ ਵੱਡੇ ਕਦਮ, ਸੜਕਾਂ, ਪਾਰਕਾਂ, ਸਟਰੀਟ ਲਾਈਟਾਂ ਅਤੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਲਈ ਵੱਡਾ ਬਜਟ ਜਾਰੀ –ਉਦਯੋਗਪਤੀਆਂ ਨੇ ਵਿਕਾਸ ਪ੍ਰੋਜੈਕਟਾਂ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਕੀਤਾ ਧੰਨਵਾਦ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 2 ਮਈ:- ਰਾਜ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਫੋਕਲ

Times of Punjab24

ਸਕੂਲ ਸਮੇਂ ਤੋਂ ਬਾਅਦ ਮਰਦਮਸ਼ੁਮਾਰੀ ਕਰਵਾਉਣ ਦੇ ਹੁਕਮ ਦਾ ਡੀ.ਟੀ.ਐੱਫ.ਵੱਲੋਂ ਸਖ਼ਤ ਵਿਰੋਧ

––ਜ਼ਿਲ੍ਹਾ ਸਿੱਖਿਆ ਦਫ਼ਤਰ ਲੁਧਿਆਣਾ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਡੀ.ਟੀ.ਐਫ. ਨੇ ਲਿਆ ਸਖ਼ਤ ਨੋਟਿਸ –ਵਿਦਿਆਰਥੀਆਂ ਦੀਆਂ ਵਰਦੀਆਂ ਦੀ ਖਰੀਦ ਨੂੰ ਲੈ ਕੇ ਪੂਰੇ ਪੰਜਾਬ ਦਾ ਇੱਕ ਵੈਂਡਰ ਬਣਾਉਣ ਦਾ ਕੀਤਾ ਸਖਤ ਵਿਰੋਧ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ,1 ਮਈ– ਡੈਮੋਕ੍ਰੇਟਿਕ ਟੀਚਰਜ਼ ਫਰੰਟ ਲੁਧਿਆਣਾ ਦਾ ਵਫਦ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਕੁਝ ਅਹਿਮ ਅਤੇ ਭੱਖਦੀਆਂ ਮੰਗਾਂ ਬਾਰੇ ਜਿਲ੍ਹਾ ਪ੍ਰਧਾਨ

Times of Punjab24

ਦਿਵਸ ਮਜ਼ਦੂਰਾਂ ਦਾ ਛੁੱਟੀ ਸਰਕਾਰੀ ਬਾਬੂਆਂ ਨੂੰ

— ਸਿਰਫ ਭਾਸ਼ਣਾ ਤੋਂ ਇਲਾਵਾ ਕੁਝ ਨਹੀਂ ਮਿਲਦਾ ਮਜ਼ਦੂਰਾਂ ਨੂੰ — ਹਰ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਵੱਲੋਂ ਮਜ਼ਦੂਰਾਂ ਦੀ ਛੁੱਟੀ ਵਾਲੇ ਦਿਨ ਛੁੱਟੀ ਕਰਵਾਕੇ ਦਿੱਤਾ ਜਾਵੇ ਮਿਹਨਤਾਨਾ -ਮਜਦੂਰ ਆਗੂ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ, 1 ਮਈ । ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਜ਼ਦੂਰ ਦਿਵਸ ਭਾਵੇਂ ਅੱਜ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ

Times of Punjab24

ਅਨਾਜ ਮੰਡੀ ’ਚ ਤੇਜ਼ ਧੁੱਪ ’ਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਗਰਮੀ ਕਾਰਨ ਵਿਗੜੀ ਸਿਹਤ, ਹੋਈ ਮੌਤ | ਮੁੱਖ ਖਬਰਾਂ

Labourer Death Heat Stroke :  ਪੁੰਹਾਨਾ ਸ਼ਹਿਰ ਦੀ ਅਨਾਜ ਮੰਡੀ ਵਿੱਚ ਕੰਮ ਕਰਦੇ ਇੱਕ ਮਜ਼ਦੂਰ ਦੀ ਐਤਵਾਰ ਦੁਪਹਿਰ ਨੂੰ ਤੇਜ਼ ਗਰਮੀ ਵਿੱਚ ਅਚਾਨਕ ਮੌਤ ਹੋ ਗਈ। ਇਸ ਘਟਨਾ ਨਾਲ ਮੰਡੀ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਸਿਟੀ ਪੁਲਿਸ ਥਾਣਾ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਮਜ਼ਦੂਰ ਆੜ੍ਹਤ ਨੰਬਰ

Times of Punjab24

Amritsar ’ਚ ਵਾਪਰਿਆ ਦਰਦਨਾਕ ਹਾਦਸਾ; ਹਾਦਸੇ ’ਚ ਪਤੀ-ਪਤਨੀ ਤੇ ਧੀ ਦੀ ਹੋਈ ਮੌਤ | ਮੁੱਖ ਖਬਰਾਂ

Amritsar Accident News : ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਘਣਸ਼ਿਆਮਪੁਰ ਅਤੇ ਤਨੇਲ ਪਿੰਡਾਂ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਘੁਮਾਣ ਸ਼ਹਿਰ ਦੇ ਨੇੜੇ ਬਾਲਦਵਾਲ ਪਿੰਡ

Times of Punjab24

Amritsar ਦੇ ਮੁਹਕਮਪੁਰਾ ਇਲਾਕੇ ‘ਚ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਕਈ ਜ਼ਖਮੀ | ਮੁੱਖ ਖਬਰਾਂ

Amritsar News :  ਅੰਮ੍ਰਿਤਸਰ ਦੇ ਥਾਣਾ ਮੁਹਕਮਪੁਰਾ ਅਧੀਨ ਪੈਂਦੇ ਇਕ ਇਲਾਕੇ ਦਸ਼ਮੇਸ਼ ਨਗਰ ਵਿੱਚ ਦੇਰ ਰਾਤ ਦੋ ਧਿਰਾਂ ਵਿਚਾਲੇ ਭਾਰੀ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਦੋਵਾਂ ਪਾਸਿਆਂ ਵੱਲੋਂ ਇੱਕ-ਦੂਜੇ ‘ਤੇ ਹਮਲੇ ਕੀਤੇ ਗਏ, ਜਿਸ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪੀੜਤ ਧਿਰ