
ਫਰੀਦਕੋਟ ਦੇ ਸੰਧਵਾਂ ’ਚ ਵਿਆਹ ਸਮਾਗਮ ਦੌਰਾਨ ਹੰਗਾਮਾ,
— ਗਿੱਦੜਬਾਹਾ ਪੁਲਿਸ ਨੇ ਲੜਕੀ ਦੇ ਧਰਮ ਪਿਤਾ ਨੂੰ ਚੋਰੀ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ ਅਜੈ ਮਨਚੰਦਾ ,ਕੋਟਕਪੂਰਾ 20 ਅਗਸਤ – ਅੱਜ ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਉਸ ਵੇਲੇ ਹਾਈ ਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਇੱਕ ਵਿਆਹ ਸਮਾਗਮ ਵਿੱਚ ਰੰਗ ਵਿੱਚ ਭੰਗ ਪੈ ਗਿਆ ਜਦੋਂ ਪੁਲਿਸ ਵੱਲੋਂ ਆਨੰਦ ਕਾਰਜਾਂ ਦੇ ਦੌਰਾਨ ਲੜਕੀ ਦੇ ਪਿਤਾ ਨੂੰ ਜਬਰੀ











