ਦੇਸ਼

Times of Punjab24

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

— ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ* — ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ* ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ

Times of Punjab24

ਭਾਰਤ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ – ਸੰਸਦ ਮੈਂਬਰ ਮੀਤ ਹੇਅਰ

ਟਾਈਮਜ਼ ਆਫ਼ ਪੰਜਾਬ ਬਿਊਰੋ  ਜਲੰਧਰ,21 ਅਕਤੂਬਰ   :– ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕਿਹਾ ਕਿ ਸੂਬੇ ਦੇ ਖੇਡ ਇਤਿਹਾਸ ਵਿੱਚ ਇੱਕ ਅਹਿਮ ਉਪਲਬਧੀ ਵਜੋਂ ਪੰਜਾਬ ਵੱਕਾਰੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਰਤ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਨੂੰ ਕਿਸੇ

Times of Punjab24

ਭਾਜਪਾ ਨੂੰ ਪੰਜਾਬ ਸਿਰਫ਼ ਚੋਣਾਂ ਵੇਲੇ ਹੀ ਯਾਦ ਆਉਂਦਾ ਹੈ, ਸੂਬੇ ਦੇ ਹੱਕ ਖੋਹੇ ਜਾਣ ਵੇਲੇ ਚੁੱਪ ਰਹਿੰਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

— ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ, ਇਨਸਾਫ਼ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਭਾਜਪਾ ਨੂੰ ਮੰਦੀ ਸਿਆਸਤ ਕਰਨ ਦੀ ਬਜਾਏ ਐਨ.ਡੀ.ਪੀ.ਐਸ. ਐਕਟ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ  ਚੰਡੀਗੜ੍ਹ ,20 ਅਕਤੂਬਰ — ਮੁੱਖ ਮੰਤਰੀ

Times of Punjab24

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ,ਪਰਿਵਾਰ ਨੂੰ ਜਲਦ ਮਿਲੇਗਾ ਇਨਸਾਫ਼

ਟਾਈਮਜ਼ ਆਫ਼ ਪੰਜਾਬ ਬਿਊਰੋ  ਮਾਨਸਾ, 20 ਅਕਤੂਬਰ:– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਭਲਕੇ 21 ਅਕਤੂਬਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀਆਂ ਟੀਮਾਂ ਮਾਨਸਾ ਪਹੁੰਚਣ ਦਾ ਐਲਾਨ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ

Times of Punjab24

31 ਦਸੰਬਰ 2029 ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰ ਦਿੱਤਾ ਜਾਵੇਗਾ।-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

–ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਰਾਵਣ ਦੇ ਪੁਤਲੇ ਨੂੰ ਲਾਈ ਅੱਗ; ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਦੀ ਤਰੀਕ ਦੱਸੀ –ਅਮਿਤ ਸ਼ਾਹ ਨੇ ਕਿਹਾ “ਮੈਂ ਮੁੱਖ ਮੰਤਰੀ ਨੂੰ ਵੀ ਇੱਕ ਅਪੀਲ ਕਰਦਾ ਹਾਂ, ਤੁਸੀਂ ਬਾਕੀ ਰਹਿੰਦੇ 2 ਮਾਮਲੇ ਵੀ CBI ਦੇ ਹਵਾਲੇ ਕਰ ਦਿਓ। ਟਾਈਮਜ਼ ਆਫ਼ ਪੰਜਾਬ ਬਿਊਰੋ  ਲੁਧਿਆਣਾ  20 ਅਕਤੂਬਰ :–  ਪੰਜਾਬ ਵਿੱਚ ਦਿਨੋਂ-ਦਿਨ ਗੰਭੀਰ

Times of Punjab24

ਬਟਾਲਾ ਦੀ ਪੋਲੀਟੈਕਨਿਕ ਕਾਲਜ ਦੀ ਗਰਾਊਂਡ ‘ਚ ਮਨਾਏ ਦੁਸਹਿਰਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਉਮੜਿਆ ਜਨ ਸੈਲਾਬ

— ਪੂਰਾ ਸਟੇਡੀਅਮ ਪ੍ਰਭੂ ਸ੍ਰੀ ਰਾਮ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ — ਬਟਾਲਾ ਵਾਸੀਆਂ ਨੇ ਪਿਛਲੇ 6 ਸਾਲਾਂ ਦਾ ਤੋੜਿਆ ਰਿਕਾਰਡ, ਭਰਵੇਂ ਤੇ ਮਣਾਂ ਮੂੰਹੀ ਦਿੱਤੇ ਪਿਆਰ, ਸਤਿਕਾਰ ਤੇ ਸਹਿਯੋਗ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ- ਵਿਧਾਇਕ ਸ਼ੈਰੀ ਕਲਸੀ — ਦੁਸਹਿਰੇ ਦਾ ਤਿਉਹਾਰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ

Times of Punjab24

ਪੰਜਾਬ ਸਰਕਾਰ ਵੱਲੋਂ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ

–ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ, ਸੰਗਤਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਟਾਈਮਜ਼ ਆਫ਼ ਪੰਜਾਬ ਬਿਊਰੋ  ਅੰਮ੍ਰਿਤਸਰ, 20 ਅਕਤੂਬਰ:–  ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਦਾ

Times of Punjab24

ਮਾਨਸਾ ਗੋਲ਼ੀ ਕਾਂਡ ! ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਗੋਲੀ ਵੱਜਣ ਕਾਰਨ ਜ਼ਖਮੀ ਦੋ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਟਾਈਮਜ਼ ਆਫ਼ ਪੰਜਾਬ ਬਿਊਰੋ  ਮਾਨਸਾ, 20 ਅਕਤੂਬਰ– ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪਿਛਲੇ ਦਿਨੀਂ ਵਾਪਰੀ ਬੇਹੱਦ ਦੁਖਾਂਤਕ ਘਟਨਾ ਦੌਰਾਨ ਗੋਲੀ ਵੱਜਣ ਕਾਰਨ ਜ਼ਖਮੀ ਹੋਏ ਦੋ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੱਜ ਵਿਤੀ ਮਦਦ ਵਜੋਂ ਜਿਲਾ ਰੈਡ ਕਰਾਸ ਸੋਸਾਇਟੀ ਦੀ ਤਰਫੋਂ ਚੈੱਕ ਸੌਂਪੇ ਗਏ ਹਨ। ਉਨ੍ਹਾਂ ਨੇ ਡੀ ਐਮ ਸੀ ਲੁਧਿਆਣਾ ਵਿਖੇ ਜੇਰੇ ਇਲਾਜ ਹੈਪੀ ਦੇ

Times of Punjab24

ਮੋਗਾ ਨੇੜਲੇ ਪਿੰਡ ਡਾਲਾ ਦੇ ਵਿਅਕਤੀ ਵੱਲੋਂ ਅਮਰੀਕਾ ਵਿਖੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ

— ਪਤੀ-ਪਤਨੀ ਦਾ ਆਪਸ ਵਿੱਚ ਤਲਾਕ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ  — ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਉਸ ਨੂੰ ਅੱਗ ਲਗਾ ਕੇ ਸਾੜ ਦਿੱਤਾ ਟਾਈਮਜ਼ ਆਫ਼ ਪੰਜਾਬ ਬਿਊਰੋ  ਕੈਲੀਫੋਰਨੀਆ/ਮੋਗਾ,19 ਅਕਤੂਬਰ: — ਅਮਰੀਕਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਮੋਗਾ ਦੇ ਨਾਲ ਲੱਗਦੇ ਪਿੰਡ ਡਾਲਾ ਦੇ ਇੱਕ ਵਿਅਕਤੀ ਵੱਲੋਂ ਅਮਰੀਕਾ

Times of Punjab24

ਸੰਗਰੂਰ ‘ਚ ਮੁੱਖ ਮੰਤਰੀ ਦੇ ਘਰ ਅੱਗੇ BKU ਏਕਤਾ ਉਗਰਾਹਾਂ ਅਤੇ ਜਨਤਕ ਜਥੇਬੰਦੀਆਂ ਦਾ ਰੋਸ ਧਰਨਾ

— ਪਰਵਿੰਦਰ ਸਿੰਘ ਝੋਟੇ ਦੇ ਕਤਲ ਖਿਲਾਫ ਲੋਕਾਂ ਚ ਭਾਰੀ ਰੋਸ* –ਅੱਜ ਧਰਨੇ ਦੌਰਾਨ ਜੋ ਬੀਤੇ ਦਿਨ ਲਹਿਰਾ ਬਲਾਕ ਦੇ ਪਿੰਡ ਅਲੀਸ਼ੇਰ ਵਿਖੇ 9 ਮਨਰੇਗਾ ਮਜਦੂਰਾਂ ਦੀ ਮੌਤ ਹੋਈ ਹੈ ਉਹਨਾ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸਰਧਾਜਲੀ ਦਿੱਤੀ  –ਸਰਕਾਰ ਵੱਲੋ ਪੀੜਤ ਪਰਿਵਾਰਾਂ ਨੂੰ ਕੀਤੇ ਗਏ ਦੋ ਦੋ ਲੱਖ ਮੁਆਵਜੇ ਨੂੰ ਨਿਗੁਣਾਂ ਕਰਾਰ ਦਿੰਦਿਆਂ