
ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ
ਅਜੈ ਮਨਚੰਦਾ ਕੋਟਕਪੂਰਾ 30 ਜੁਲਾਈ — ਸਫਾਈ ਸੇਵਕਾਂ ਦੀਆਂ ਲਟਕਦੀਆਂ ਮੰਗਾਂ ਅਤੇ ਬਰਨਾਲਾ ‘ਚ ਸਫਾਈ ਸੇਵਕਾਂ ਤੇ ਔਰਤਾਂ ਉਪਰ ਪੁਲਸ ਤਸ਼ੱਦਦ ਦੇ ਖਿਲਾਫ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਸਮੂਹ ਬਜਾਰ ਮੁਕੰਮਲ ਤੌਰ ‘ਤੇ ਬੰਦ ਰਹੇ। ਇਸ ਦੌਰਾਨ










