ਦੇਸ਼

Times of Punjab24

ਡੇਰਾ ਪ੍ਰੇਮੀਆਂ ਨੇ ਇੱਕ ਮਹੀਨੇ ਤੋਂ ਵਿਛੜੀ ਔਰਤ ਨੂੰ ਪਰਿਵਾਰ ਨਾਲ ਮਿਲਾਇਆ

— ਪਰਿਵਾਰਿਕ ਮੈਂਬਰਾਂ ਨੇ ਜਿੱਥੇ ਡੇਰਾ ਸੱਚਾ ਸੌਦਾ ਦੀ ਸ਼ਲਾਘਾ ਕੀਤੀ ਉਥੇ ਡੇਰਾ ਪ੍ਰੇਮੀਆਂ ਦਾ ਧੰਨਵਾਦ ਵੀ ਕੀਤਾ। ਜਸਵੰਤ ਰਾਏ ਮਾਣੂੰਕੇ, 20 ਜੁਲਾਈ-  ਇੱਕ ਮਹੀਨੇ ਤੋਂ ਪਰਿਵਾਰ ਨਾਲੋਂ ਵਿਛੜੀ ਗੀਤਾ ਦੇਵੀ ਨਾਂਅ ਦੀ ਔਰਤ ਨੂੰ ਹਠੂਰ ਦੀ ਸਾਧ ਸੰਗਤ ਵੱਲੋਂ ਪਰਿਵਾਰ ਨਾਲ ਮਿਲਾਕੇ ਮਾਨਵਤਾ ਭਲਾਈ ਦਾ ਮਹਾਨ ਕਾਰਜ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ

Times of Punjab24

22 ਜੁਲਾਈ ਨੂੰ ਚੌਕੀਮਾਨ ਟੌਲ ਪਲਾਜ਼ਾ ਹੋਵੇਗਾ ਜਾਮ, ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਬਰੀ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਪਾਸ

ਜਸਵੰਤ ਰਾਏ ਜਗਰਾਓਂ, 20 ਜੁਲਾਈ–  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਓਂ ਦੀ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਬਲਾਕ ਸਕੱਤਰ ਰਛਪਾਲ ਸਿੰਘ ਨਵਾਂ ਡੱਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੀਟਿੰਗ

Times of Punjab24

ਵਿਸ਼ਵ ਸਾਈਕਲ ਯਾਤਰੀ ਸੋਮੇਨ ਦੇਬਨਾਥ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 20 ਜੁਲਾਈ :– ਵਿਸ਼ਵ ਪੱਧਰ ‘ਤੇ ਸਾਈਕਲ ਰਾਹੀਂ 191 ਦੇਸ਼ਾਂ ਦੀ ਯਾਤਰਾ ਕਰਕੇ ਐਚ.ਆਈ.ਵੀ ਜਾਗਰੂਕਤਾ ਅਤੇ ਭਾਰਤੀ ਸੰਸਕ੍ਰਿਤੀ ਦੇ ਪ੍ਰਚਾਰ ਲਈ ਵਿਲੱਖਣ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਵਿਸ਼ਵ ਸਾਈਕਲ ਯਾਤਰੀ ਸੋਮੇਨ ਦੇਬਨਾਥ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਵੱਲੋਂ 10 ਹਜ਼ਾਰ ਰੁਪਏ ਦਾ ਚੈਕ ਦੇ ਕੇ

Times of Punjab24

ਨਗਰ ਨਿਗਮ ਵੱਲੋਂ ਵਿਦਿਆਰਥਣਾਂ ਨੂੰ ਡੇਂਗੂ ਰੋਕਥਾਮ ਅਤੇ ਸਵੱਛਤਾ ਪ੍ਰਤੀ ਕੀਤਾ ਜਾਗਰੂਕ

ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 20 ਜੁਲਾਈ :–ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਡੇਂਗੂ, ਮਲੇਰੀਆ ਸਮੇਤ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ ਨੇ ਦੱਸਿਆ ਕਿ ਲੋਕ

Times of Punjab24

ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ ਪਿੰਡ ਮੱਲ੍ਹਾ ਵਾਸੀ

ਜਸਵੰਤ ਰਾਏ ਜਗਰਾਓਂ,18 ਜੁਲਾਈ-ਪਿਛਲੇ ਕਈ ਸਾਲਾਂ ਤੋ ਪਿੰਡ ਮੱਲ੍ਹਾ ਦੇ ਵੱਡੇ ਖੂਹ ਨਜਦੀਕ ਗ੍ਰਾਮ ਪੰਚਾਇਤ ਮੱਲ੍ਹਾ ਦੀ ਜਗ੍ਹਾ ਤੇ ਕੂੜਾ-ਕਰਕਟ ਸੁੱਟ ਕੇ ਰੂੜੀਆ ਲੱਗੀਆ ਹੋਈਆ ਹਨ।ਇਨ੍ਹਾ ਰੂੜੀਆ ਨੂੰ ਚੁਕਾਉਣ ਲਈ ਅੱਜ ਪਿੰਡ ਮੱਲ੍ਹਾ ਦੇ ਵਾਰਡ ਨੰਬਰ ਅੱਠ ਦੇ ਪੰਚ ਗੁਰਚਰਨ ਸਿੰਘ ਚੰਨਾ ਅਤੇ ਵਾਰਡ ਨੰਬਰ ਨੌ ਦੀ ਪੰਚ ਮਨਜੀਤ ਕੌਰ ਦੀ ਅਗਵਾਈ ਹੇਠ ਦੋਵੇ ਵਾਰਡ

Times of Punjab24

ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੇ ਅਚਾਨਕ ਦੇਹਾਂਤ ‘ਤੇ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਐਲਮਨਾਈ ਐਸੋਸੀਏਸ਼ਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਆਰ ਜੀ ਰਾਏਕੋਟੀ ਰਾਏਕੋਟ, 16 ਜੁਲਾਈ —ਦਿ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੇ ਅਚਾਨਕ ਦੇਹਾਂਤ ਦੀ ਖ਼ਬਰ ਨੇ ਐਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਐਲਮਨਾਈ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਐਸੋਸੀਏਸ਼ਨ ਦੇ ਆਰਗੇਨਾਈਜ਼ਿੰਗ ਸਕੱਤਰ ਬ੍ਰਿਜ ਭੂਸ਼ਣ ਗੋਇਲ ਨੇ ਦੱਸਿਆ ਕਿ ਮਹੇਸ਼ ਸ਼ਰਮਾ ਵਿਦਿਆਰਥੀ ਜੀਵਨ ਤੋਂ ਹੀ ਸਮਾਜਿਕ, ਸੱਭਿਆਚਾਰਕ ਅਤੇ ਵਿਗਿਆਨਕ ਵਿਸ਼ਿਆਂ ‘ਤੇ ਨਿਰਪੱਖ, ਤੱਥਾਂ-ਆਧਾਰਿਤ ਅਤੇ ਸੰਵੇਦਨਸ਼ੀਲ ਲੇਖਣੀ ਲਈ

Times of Punjab24

ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੇ ਅਚਾਨਕ ਦੇਹਾਂਤ ‘ਤੇ ਪ੍ਰੈਸ ਕਲੱਬ ਰਾਏਕੋਟ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਆਰ ਜੀ ਰਾਏਕੋਟੀ ਰਾਏਕੋਟ, 16 ਜੁਲਾਈ —ਟ੍ਰਿਬਿਊਨ ਗਰੁੱਪ ਦੇ ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੀ ਹੋਈ ਅਚਾਨਕ ਮੌਤ ਨੇ ਸਭ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਜਿਉੰ ਹੀ ਉਹਨਾਂ ਦੇ ਦੇਹਾਂਤ ਦੀ ਦੁਖਦਾਈ ਖਬਰ ਪਤਾ ਲੱਗੀ ਤਾਂ ਉਹਨਾਂ ਦੇ ਸਾਥੀ ਪੱਤਰਕਾਰਾਂ ਸਮੇਤ ਸਭ ਸਨੇਹੀਆਂ ਨੂੰ ਭਾਰੀ ਸਦਮਾਂ ਲੱਗਿਆ। ਮਹੇਸ਼ ਸਰਮਾ ਪ੍ਰੈਸ ਕਲੱਬ ਰਾਏਕੋਟ ਦੇ ਸੀਨੀਅਰ ਮੈੰਬਰ ਸਨ।

Times of Punjab24

ਸਕੂਨ ਟਰੱਸਟ ਵੱਲੋਂ ਡੀ.ਸੀ.ਦਫ਼ਤਰ ਕੰਪਲੈਕਸ ਵਿੱਚ 100 ਤੋਂ ਵੱਧ ਪੌਦਿਆਂ ਦੀ ਵੰਡ, ਹਰਿਆਲੇ ਲੁਧਿਆਣਾ ਦਾ ਦਿੱਤਾ ਸੰਦੇਸ਼

–-ਡੀ.ਸੀ. ਹਿਮਾਂਸ਼ੂ ਜੈਨ ਨੇ ਸਕੂਨ ਟਰੱਸਟ ਦੀ ਹਰਿਆਵਲੀ ਮੁਹਿੰਮ ਦੀ ਕੀਤੀ ਸ਼ਲਾਘਾ ਟਾਈਮਜ਼ ਆਫ਼ ਪੰਜਾਬ ਬਿਊਰੋ  ਲੁਧਿਆਣਾ, 14 ਜੁਲਾਈ: ਵਾਤਾਵਰਣ ਸੰਭਾਲ ਅਤੇ ਹਰਿਆਲੇ ਲੁਧਿਆਣਾ ਦੇ ਉਦੇਸ਼ ਨਾਲ ਡਾ. ਪਰਮਿੰਦਰ ਸਿੰਘ ਸਿੱਧੂ ਅਤੇ ਡਾ. ਸੁਰੂਚੀ ਵੱਲੋਂ ਚਲਾਏ ਜਾ ਰਹੇ ਸਕੂਨ ਟਰੱਸਟ ਨੇ ਡੀ.ਸੀ. ਦਫ਼ਤਰ ਕੰਪਲੈਕਸ (ਬੱਚਤ ਭਵਨ), ਲੁਧਿਆਣਾ ਵਿਖੇ 100 ਤੋਂ ਵੱਧ ਪੌਦਿਆਂ ਦੀ ਵੰਡ ਕੀਤੀ।

Times of Punjab24

ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਪੁਲਿਸ ਵੱਲੋਂ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕਰਵਾਏ

— ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਵਚਨਬੱਧਤਾ ਨਾਲ ਕੰਮ ਕਰਦੇ ਹੋਏ ਪਿਛਲੇ ਕੁਝ ਸਮੇਂ ਅੰਦਰ ਹੀ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ: ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ — ਫਰੀਦਕੋਟ ਪੁਲਿਸ ਵੱਲੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੌਰਾਨ ਮਾਰਚ-2025 ਤੋ ਲੈ ਕੇ ਹੁਣ ਤੱਕ 1587 ਮੁਕੱਦਮੇ

Times of Punjab24

ਡਿਪਟੀ ਕਮਿਸ਼ਨਰ ਨੇ ਲੁਧਿਆਣਾ ਜ਼ਿਲ੍ਹੇ ‘ਚ 100 ਫ਼ੀਸਦ ਡਿਜੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ ਬੀ.ਐੱਲ.ਓਜ਼ ਦਾ ਕੀਤਾ ਸਨਮਾਨ

–ਸਪੈਸ਼ਲ ਇੰਟੈਸਿਵ ਰਿਵੀਜਨ-2026 ਦੇ ਅਗਲੇਰੇ ਟੀਚਿਆਂ ਨੂੰ ਵੀ ਬੀ.ਐੱਲ.ਓਜ਼ ਪੂਰੀ ਲਗਨ ਨਾਲ ਪੂਰਾ ਕਰਨ: ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 14 ਜੁਲਾਈ:– ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ ਚੱਲ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਮਿਤੀ 24.07.2026 ਤੱਕ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਡੋਰ ਟੂ