
ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੇ ਅਚਾਨਕ ਦੇਹਾਂਤ ‘ਤੇ ਪ੍ਰੈਸ ਕਲੱਬ ਰਾਏਕੋਟ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਆਰ ਜੀ ਰਾਏਕੋਟੀ ਰਾਏਕੋਟ, 16 ਜੁਲਾਈ —ਟ੍ਰਿਬਿਊਨ ਗਰੁੱਪ ਦੇ ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੀ ਹੋਈ ਅਚਾਨਕ ਮੌਤ ਨੇ ਸਭ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਜਿਉੰ ਹੀ ਉਹਨਾਂ ਦੇ ਦੇਹਾਂਤ ਦੀ ਦੁਖਦਾਈ ਖਬਰ ਪਤਾ ਲੱਗੀ ਤਾਂ ਉਹਨਾਂ ਦੇ ਸਾਥੀ ਪੱਤਰਕਾਰਾਂ ਸਮੇਤ ਸਭ ਸਨੇਹੀਆਂ ਨੂੰ ਭਾਰੀ ਸਦਮਾਂ ਲੱਗਿਆ। ਮਹੇਸ਼ ਸਰਮਾ ਪ੍ਰੈਸ ਕਲੱਬ ਰਾਏਕੋਟ ਦੇ ਸੀਨੀਅਰ ਮੈੰਬਰ ਸਨ।











