
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ
–ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ –ਕਿਹਾ, ਸਰਕਾਰ ਵਲੋਂ ਵਪਾਰੀਆਂ ਦੇ ਮਸਲਿਆਂ ਦੇ ਹੱਲ ਲਈ 40 ਕਰੋੜ ਦੇ ਫੰਡ ਜਾਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 1 ਸਤੰਬਰ– ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ











