ਦੇਸ਼

Times of Punjab24

ਰਵਨੀਤ ਬਿੱਟੂ ਨੇ ਮੀਡੀਆ ਨੂੰ ਕਿਹਾ ‘ਵਿਕਾਊ’, ਪੱਤਰਕਾਰਾਂ ਵੱਲੋਂ ਤਿੱਖਾ ਵਿਰੋਧ ਅਤੇ ਬਾਈਕਾਟ

–ਜਗਰਾਉਂ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਵੱਡਾ ਹੰਗਾਮਾ, ਮੀਡੀਆ ਕਰਮੀਆਂ ਵੱਲੋਂ ਬਿੱਟੂ ਖ਼ਿਲਾਫ਼ ਨਾਅਰੇਬਾਜ਼ੀ, ਤਿੱਖੇ ਵਿਰੋਧ ਮਗਰੋਂ ਮੰਗਣੀ ਪਈ ਮੁਆਫ਼ੀ ਜਸਵੰਤ ਰਾਏ ਜਗਰਾਓਂ, 27 ਸਤੰਬਰ। ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਜਗਰਾਓਂ ਪੜਾਅ ਦੌਰਾਨ ਉਸ ਵੇਲੇ ਹੰਗਾਮਾ ਦੇਖਣ ਨੂੰ ਮਿਲਿਆ, ਜਦੋਂ ਸਾਬਕਾ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਮੀਡੀਆ ਦੇ

Times of Punjab24

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪੁੱਜੀ ਜਗਰਾਓਂ , ਕੇਂਦਰੀ ਮੰਤਰੀ ਅਜੈ ਟਮਟਾ ਨੇ ਮੌਜੂਦਾ ਸਰਕਾਰ ‘ਤੇ ਸਾਧਿਆ ਨਿਸ਼ਾਨਾ

–ਕਿਹਾ- ਭਾਜਪਾ ਸਰਕਾਰ ਬਣਨ ‘ਤੇ ਪੰਜਾਬ ਨੂੰ ਕਰਾਂਗੇ ਨਸ਼ਾ ਮੁਕਤ ਜਸਵੰਤ ਰਾਏ ਜਗਰਾਓਂ, 27 ਸਤੰਬਰ। ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਐਤਵਾਰ, 27 ਸਤੰਬਰ ਨੂੰ ਜਗਰਾਉਂ ਦੇ ਨੇੜਲੇ ਪਿੰਡ ਕਾਉਂਕੇ ਕਲਾਂ ਤੋਂ ਹੁੰਦੀ ਹੋਈ ਜਗਰਾਉਂ ਪਹੁੰਚੀ। ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਯਾਤਰਾ

Times of Punjab24

ਮੋਗਾ ’ਚ ਰਿਸ਼ਵਤ ਲੈਂਦੀ ਮਹਿਲਾ SHO ਗ੍ਰਿਫ਼ਤਾਰ, ਗਨਮੈਨ ਵੀ ਵਿਜੀਲੈਂਸ ਦੇ ਹੱਥੇ ਚੜ੍ਹਿਆ

–ਕੇਸ ’ਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਮੰਗੀ ਸੀ 1 ਲੱਖ ਰੁਪਏ ਰਿਸ਼ਵਤ; 70 ਹਜ਼ਾਰ ’ਚ ਹੋਇਆ ਸੌਦਾ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਮੋਗਾ,27 ਸਤੰਬਰ — ਕੋਟ ਈਸੇ ਖਾਂ ਥਾਣੇ ਵਿੱਚ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਮੁਖੀ ਇੰਸਪੈਕਟਰ ਸੁਨੀਤਾ ਰਾਣੀ ਅਤੇ ਉਸ ਦੇ ਗਨਮੈਨ ਪੀਐੱਚਜੀ ਗੁਰਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

Times of Punjab24

ਡੇਅਰੀ ਫਾਰਮਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ: ਡਾ. ਇੰਦਰਬੀਰ ਸਿੰਘ ਨਿੱਜਰ

–ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਨੇ ਡੇਅਰੀ ਕੰਪਲੈਕਸ ਵਿਖੇ ਡੇਅਰੀ ਫਾਰਮਰਾਂ ਨਾਲ ਕੀਤੀ ਮੁਲਾਕਾਤ, ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਦਿੱਤੀਆਂ ਹਦਾਇਤਾਂ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 27 ਸਤੰਬਰ :– ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ

Times of Punjab24

ਸ਼ਹੀਦ ਕਰਤਾਰ ਸਿੰਘ ਸਰਾਭਾ ਸੈਰਗਾਹ ਦਾ 75 ਲੱਖ ਦੀ ਲਾਗਤ ਨਾਲ  ਨਵੀਨੀਕਰਨ, ਸ਼ਹਿਰ ਦੀ ਖੂਬਸੂਰਤੀ ਨੂੰ ਲਾ ਰਿਹੈ ਚਾਰ ਚੰਨ

–ਵੱਡੀ ਗਿਣਤੀ ਵਿੱਚ ਲੋਕ ਸਵੇਰੇ ਸ਼ਾਮ ਸੈਰ ਕਰਕੇ ਲੈ ਰਹੇ ਹਨ ਲਾਹਾ –ਸੈਰਗਾਹ ਵਿਖੇ ਓਪਨ ਜਿੰਮ, ਯੋਗਾ ਪੁਆਇੰਟ, ਐਕੂਪ੍ਰੈਸ਼ਰ ਜ਼ੋਨ ਆਦਿ ਦੀ ਹੈ ਵਿਸ਼ੇਸ਼ ਸਹੂਲਤ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 27 ਸਤੰਬਰ :– ਸੂਬਾ ਸਰਕਾਰ ਵੱਲੋਂ ਬਠਿੰਡਾ ਸ਼ਹਿਰ ਨੂੰ ਵਿਕਾਸ ਪੱਖੋਂ ਬਿਹਤਰ ਬਣਾਉਣ ਲਈ ਦਿੱਤੇ ਗਏ ਵੱਖ- ਵੱਖ ਵਿਕਾਸ ਪ੍ਰੋਜੈਕਟਾਂ ਵਿੱਚੋਂ 75 ਲੱਖ ਰੁਪਏ ਖਰਚ

Times of Punjab24

ਹਮਾਰੇ ਰਾਮ’ ਨੂੰ ਲੁਧਿਆਣਾ ਵਿੱਚ ਮਿਲਿਆ ਭਰਵਾਂ ਹੁੰਗਾਰਾ, ਮਨੀਸ਼ ਸਿਸੋਦੀਆ ਨੇ ਦਰਸ਼ਕਾਂ ਵਿਚਕਾਰ ਬੈਠ ਕੇ ਮਾਣਿਆ ਨਾਟਕ ਦਾ ਆਨੰਦ

–ਭਗਵਾਨ ਸ੍ਰੀ ਰਾਮ ਦਾ ਜੀਵਨ ਸੱਚ, ਧਰਮ, ਮਰਿਆਦਾ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਪ੍ਰੇਰਣਾ ਦਿੰਦਾ ਹੈ: ਮਨੀਸ਼ ਸਿਸੋਦੀਆ –ਨੌਜਵਾਨ ਰਾਮਾਇਣ ਦੇ ਡੂੰਘੇ ਸੰਦੇਸ਼ ਨੂੰ ਸਮਝ ਕੇ ਜੀਵਨ ਵਿੱਚ ਅਪਣਾਉਣ: ਮਨੀਸ਼ ਸਿਸੋਦੀਆ –ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸੱਭਿਆਚਾਰਕ ਪੇਸ਼ਕਾਰੀਆਂ ਕਰਵਾਉਣਾ ਸ਼ਲਾਘਾਯੋਗ ਉਪਰਾਲਾ: ਮਨੀਸ਼ ਸਿਸੋਦੀਆ –ਲੁਧਿਆਣਾ ਵਾਸੀਆਂ ਸਮੇਤ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ‘ਹਮਾਰੇ ਰਾਮ’

Times of Punjab24

ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

–ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਮਨੁੱਖੀ ਅਧਿਕਾਰ ਕਮਿਸ਼ਨ ਸਮਰਪਿਤ : ਸ਼ੰਟੀ –ਮਨੁੱਖੀ ਅਧਿਕਾਰਾਂ ਸਬੰਧੀ ਕੋਈ ਵੀ ਸ਼ਿਕਾਇਤ ਵਟਸਐੱਪ ਨੰਬਰ 9855475547 ‘ਤੇ ਕੀਤੀ ਜਾ ਸਕਦੀ ਹੈ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ/ਰਾਮਪੁਰਾ/ ਭਗਤਾ ਭਾਈਕਾ, 26 ਸਤੰਬਰ :– ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ

Times of Punjab24

ਖੇਡਾਂ ਵਤਨ ਪੰਜਾਬ ਦੀਆਂ ! ਹਾਕੀ ਅੰਡਰ-14 ਲੜਕੀਆਂ ਵਿੱਚ ਪੀ.ਆਈ.ਐਸ. ਬਠਿੰਡਾ ਨੇ ਜਿੱਤਿਆ ਗੋਲਡ

–ਪੀ.ਆਈ.ਐਸ. ਬਠਿੰਡਾ ਨੇ ਫਾਈਨਲ ਵਿੱਚ ਲੁਧਿਆਣਾ ਨੂੰ 3-1 ਨਾਲ ਹਰਾਇਆ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 26 ਸਤੰਬਰ :– ਬਠਿੰਡਾ ਵਿਖੇ ਚੱਲ ਰਹੇ ਜ਼ਿਲ੍ਹਾ ਟੂਰਨਾਮੈਂਟ ਦੇ ਚੌਥੇ ਦਿਨ ਹਾਕੀ ਦੇ ਰੋਚਕ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ-14 ਲੜਕੀਆਂ ਦੇ ਹਾਕੀ ਮੁਕਾਬਲਿਆਂ ਵਿੱਚ ਪੀ.ਆਈ.ਐਸ. ਬਠਿੰਡਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁਧਿਆਣਾ

Times of Punjab24

ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਯੰਤੀ ਮਨਾਈ ਗਈ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 26 ਸਤੰਬਰ :– ਮੇਰਾ ਯੁਵਾ ਭਾਰਤ (ਮਾਈ ਭਾਰਤ), ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸ਼ਰਮਾ ਡਿਫੈਂਸ ਅਕੈਡਮੀ, ਤਲਵੰਡੀ ਸਾਬੋ ਵਿਖੇ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੀ ਜਯੰਤੀ ਮਨਾਈ ਗਈ। ਇਸ ਮੌਕੇ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ ਚਿੱਤਰ ’ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ

Times of Punjab24

ਕੋਟਕਪੂਰਾ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, 24.5 ਕਰੋੜ ਦਾ ਬਜਟ ਪਾਸ

–132 ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਮਤਾ ਪ੍ਰਵਾਨ, ਕੂੜਾ ਪ੍ਰਬੰਧਨ ਤੋਂ ਲੈ ਕੇ CCTV ਤੇ ਪਾਰਕਿੰਗ ਤੱਕ ਕਈ ਅਹਿਮ ਫੈਸਲੇ ਅਜੈ ਮਨਚੰਦਾ ਕੋਟਕਪੂਰਾ, 26 ਸਤੰਬਰ — ਨਗਰ ਕੌਂਸਲ ਕੋਟਕਪੂਰਾ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸਾਲ 2026-27 ਲਈ 24.5 ਕਰੋੜ ਰੁਪਏ ਦਾ