
ਮਾਡਰਨ ਸੈਂਟਰਲ ਜੇਲ੍ਹ ਫਰੀਦਕੋਟ ਵਿਖੇ ਐਚ.ਆਈ.ਵੀ. ਜਾਂਚ ਕੈਂਪ ਲਗਾਇਆ
ਅਜੈ ਮਨਚੰਦਾ ਫਰੀਦਕੋਟ, 26 ਸਤੰਬਰ — ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ. ਇੰਚਾਰਜ ਜੇਲ੍ਹ ਹਸਪਤਾਲ ਫਰੀਦਕੋਟ ਡਾ. ਅਰਸ਼ਦੀਪ ਸਿੰਘ ਬਰਾੜ ਅਤੇ ਜ਼ਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ ਦੀ ਅਗਵਾਈ ਹੇਠ ਮਾਡਰਨ ਸੈਂਟਰਲ ਜੇਲ੍ਹ ਫਰੀਦਕੋਟ ਵਿਖੇ ਐਚ.ਆਈ.ਵੀ. ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਆਈ.ਸੀ.ਟੀ.ਸੀ. ਦੀਆਂ ਟੀਮਾਂ ਵੱਲੋਂ











