
ਯੁੱਧ ਨਸ਼ਿਆਂ ਵਿਰੁੱਧ: ਹੋਟਸਪੌਟ ਥਾਵਾਂ ‘ਤੇ ਵਿਆਪਕ ਸਫ਼ਾਈ ਮੁਹਿੰਮ ਜਾਰੀ : ਡਿਪਟੀ ਕਮਿਸ਼ਨਰ
— ਪਿੰਡਾਂ ਵਿਚ ਐੱਸ.ਡੀ.ਐਮ ਅਤੇ ਡੀ.ਐੱਸ.ਪੀ. ਦੀ ਅਗਵਾਈ ਹੇਠ ਟੀਮਾਂ ਵਲੋਂ ਕੀਤੀ ਜਾ ਰਹੀ ਹੈ ਕਾਰਵਾਈ* — ਸੁੰਨੀਆਂ ਥਾਵਾਂ ਉੱਤੇ ਸਫਾਈ ਦੇ ਨਾਲ ਨਾਲ ਸਟਰੀਟ ਲਾਈਟਾਂ, ਚਾਰਦੀਵਾਰੀ, ਸੀਸੀਟੀਵੀ ਕੈਮਰੇ ਲਾਉਣ ਦਾ ਅਮਲ ਜਾਰੀ* ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 26 ਅਕਤੂਬਰ :– ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਿਆਂ











