ਰਾਜਨੀਤੀ

Times of Punjab24

ਰਾਜਵਿੰਦਰ ਸਿੰਘ ਨੇ ਕੀਤਾ ਪਿੰਡ ਨੰਗਲ ਦੇ ਪੀੜਿਤ ਕਿਸਾਨਾਂ ਦੇ ਖੇਤਾਂ ਦਾ ਦੌਰਾ

–ਕੁਦਰਤੀ ਮਾਰ ! 20 ਮਿੰਟ ਦੇ ਗੜਿਆਂ ਦੀ ਮਾਰ ਨੇ ਕਿਸਾਨਾਂ ਦੀ 29 ਏਕੜ ਫਸਲ ਦਾ ਕੀਤਾ ਨੁਕਸਾਨ ਇੱਕ ਏਕੜ ਠੇਕੇ ਦੀ ਕੀਮਤ 80 ਹਜ਼ਾਰ ਜਗਵੀਰ ਅਜ਼ਾਦ  ਮੋਗਾ/ਨਿਹਾਲ ਸਿੰਘ ਵਾਲਾ,14 ਮਈ —ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਨੇ ਅੱਜ ਨੰਗਲ ਪਿੰਡ

Times of Punjab24

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ’ਚ 43.67 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 13 ਮਈ  – ਵਿਧਾਨ ਸਭਾ ਹਲਕਾ ਦੱਖਣੀ ਵਿਖੇ ਵਿਕਾਸ ਪ੍ਰੋਜੈਕਟ ਨਿਰੰਤਰ ਜਾਰੀ ਹਨ ਜਿਸਦੇ ਤਹਿਤ ਵਾਰਡ ਨੰਬਰ 33 ਵਿਖੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਮੁਹੱਲਾ ਮੱਕੜ ਕਲੋਨੀ ਦੀਆਂ 4 ਗਲੀਆਂ ਵਿੱਚ 43.67 ਲੱਖ ਰੁਪਏ ਦੀ ਲਾਗਤ ਨਾਲ ਆਰ.ਐੱਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਰਾਜਿੰਦਰਪਾਲ ਕੌਰ

Times of Punjab24

ਅਚਾਨਕ ਆਏ ਮਿੰਨੀ ਤੁਫਾਨ ਨੇ ਠੇਕੇ ਤੇ ਲੈ ਕੇ ਬੀਜੀ ਸਬਜ਼ੀ ਦਾ ਕੀਤਾ ਭਾਰੀ ਨੁਕਸਾਨ।

ਸੁਖਮੰਦਰ ਹਿੰਮਤਪੁਰੀ/ ਜਗਵੀਰ ਅਜ਼ਾਦ ਨਿਹਾਲ ਸਿੰਘ ਵਾਲਾ,11 ਮਈ –-ਅੱਜ ਦੁਪਹਿਰ ਵੇਲੇ ਆਏ ਚੱਕਰਵਾਤੀ ਤੁਫਾਨ ਨੇ ਜਿੱਥੇ ਬਿਜਲੀ ਦੇ ਖੰਭਿਆਂ ਦਰੱਖਤਾਂ ਦਾ ਦਾ ਭਾਰੀ ਕੀਤਾ ਹੈ ਉਥੇ ਸਬਜ਼ੀ ਦੀ ਫਸਲ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ ਨਿਹਾਲ ਸਿੰਘ ਵਾਲਾ ਤੈ ਲੈਕੇ ਭਾਗੀਕੇ ਹਿੰਮਤਪੁਰਾ, ਬਿਲਾਸਪੁਰ,ਲੁਹਾਰਾ ਆਦਿ ਪਿੰਡਾਂ ਵਿੱਚ ਬੌਰੀਆ ਸਿੱਖਾਂ ਵੱਲੋਂ ਠੇਕੇ ਤੇ ਜ਼ਮੀਨ ਲੈ ਕੇ ਸਬਜ਼ੀ

Times of Punjab24

ਕੌਂਸਲ ਚੋਣਾਂ ਦੇ ਐਲਾਨ ਨੇ ਚੋਣ ਉਮੀਦਵਾਰਾਂ ਵਿੱਚ ਚੁਸਤੀ ਲਿਆਂਦੀ

–ਆਮ ਆਦਮੀ ਪਾਰਟੀ ਅਤੇ ਭਾਜਪਾ ਵਿੱਚ ਸ਼ਮੂਲੀਅਤ ਲਈ ਸਰਗਰਮ ਹੋਏ ਚੋਣ ਉਮੀਦਵਾਰ ਟੀ. ਕੇ. ਸ਼ਰਮਾ ਨਾਭਾ, 11 ਮਈ– ਕੌਂਸਲ ਚੋਣਾਂ ਦੀ ਤਾਰੀਖ ਦੇ ਐਲਾਨ ਹੁੰਦਿਆਂ ਹੀ ਚੋਣ ਉਮੀਦਵਾਰਾਂ ਵਿੱਚ ਚੁਸਤੀ ਆ ਗਈ ਹੈ ਅਤੇ ਚੋਣਾਂ ਦੀਆਂ ਤਿਆਰੀਆਂ ਲਈ ਸਿਆਸੀ ਪਾਰਟੀਆਂ ਦੇ ਨਾਲ ਚੋਣ ਉਮੀਦਵਾਰਾਂ ਵਿਚਕਾਰ ਸਿਆਸੀ ਦੌੜ ਤੇਜ ਹੋ ਗਈ ਹੈ। ਨਾਭਾ ਕੌਂਸਲ ਅਧੀਨ ਕੁਲ

Times of Punjab24

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

–ਕਿਹਾ, ਬੰਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਹਰ ਕੈਦੀ ਦੇ ਮਾਣ ਤੇ ਅਧਿਕਾਰਾਂ ਦੀ ਰੱਖਿਆ ਦੀ ਹਦਾਇਤ –ਗੜ੍ਹੀ ਵੱਲੋਂ ਬੰਦੀਆਂ ਦੇ ਹਾਲਾਤ ਜਾਣਨ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦੇ ਦੌਰੇ ਦੀ ਨਾਭਾ ਜੇਲ੍ਹ ਤੋਂ ਸ਼ੁਰੂਆਤ ਟੀ. ਕੇ. ਸ਼ਰਮਾਨਾਭਾ, 11 ਮਈ:–ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ

Times of Punjab24

‘ਆਪ’ ਵੱਲੋਂ ਭਾਜਪਾ ਵਿਰੁੱਧ ਮੋਰਚਾ,ਪੰਜਾਬੀ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ: ਡਾ. ਬਲਬੀਰ ਸਿੰਘ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ 10 ਮਈ — ਆਮ ਆਦਮੀ ਪਾਰਟੀ  ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ

PUNJAB POILCE
Times of Punjab24

ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਨੇ ਬਣਾਈ ਅਮਨ-ਸ਼ਾਂਤੀ ਦੀ ਮਿਸਾਲ

–ਲਾਅ ਐਂਡ ਆਰਡਰ ਮਜ਼ਬੂਤ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, (ਲੁਧਿਆਣਾ) 10 ਮਈ:– ਪੁਲਿਸ ਜ਼ਿਲ੍ਹਾ ਖੰਨਾ ਅੰਦਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਖੰਨਾ ਡਾ. ਦਰਪਣ

Times of Punjab24

ਦਰਿਆਈ ਪਾਣੀਆਂ ਦੀ ਵੰਡ ਦੇ ਰੱਟੇ ਦੇ ਵਾਜਬ ਤੇ ਨਿਆਈਂ ਹੱਲ ਨਾਲ ਜੁੜੀਆਂ ਮੰਗਾਂ ਦੀ ਚਰਚਾ ਕਰਦੀ ਸੂਬਾਈ ਚੇਤਨਾ ਕਨਵੈਂਨਸ਼ਨ

–ਕਿਸਾਨਾਂ ਨੂੰ ਮੁਲਕ ਅੰਦਰ ‘ਤੇ ਏਕਾ ਕਾਇਮ ਰੱਖਣ ਤੇ ਪਾਟਕਪਾਊ ਵੋਟ ਸਿਆਸਤਦਾਨਾ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ –ਸਮੁੱਚੇ ਪਾਣੀ ਸੰਕਟ ਦੇ ਹੱਲ ਲਈ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਰੱਦ ਕਰਨ ਦੀ ਲੋੜ ‘ਤੇ ਜ਼ੋਰ ਟਾਈਮਜ਼ ਆਫ਼ ਪੰਜਾਬ ਬਿਊਰੋ ਸੰਗਰੂਰ 10 ਮਈ — ਦਰਿਆਈ ਪਾਣੀਆਂ ਦੀ ਵੰਡ ਦੇ ਰੱਟੇ ਦੇ ਵਾਜਬ ਤੇ ਨਿਆਈਂ ਨਿਪਟਾਰੇ ਨਾਲ

Times of Punjab24

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 10 ਮਈ:– ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ

Times of Punjab24

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

–ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਲਈ ਬੀ.ਐਲ.ਏ. ਨਿਯੁਕਤ ਕਰਨ ਦੀ ਅਪੀਲ –15 ਮਈ ਤੱਕ ਬੀ.ਐਲ.ਏ. ਦੀਆਂ ਸੂਚੀਆਂ ਜਮ੍ਹਾ ਕਰਵਾਉਣ ਲਈ ਕਿਹਾ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 10 ਮਈ:– ਵਧੀਕ ਜ਼ਿਲ੍ਹਾ ਚੋਣ ਅਫਸਰ, ਪਟਿਆਲਾ ਸਿਮਰਪ੍ਰੀਤ ਕੌਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਸਬੰਧੀ