ਰਾਜਨੀਤੀ

Times of Punjab24

ਸਤਵਿੰਦਰ ਟੌਹੜਾ ਦੀ ਅਗਵਾਈ ਹੇਠ ਸਿਹਤ ਮੰਤਰੀ ਨੂੰ ਭੇਜਿਆ ਗਿਆ “ਲਾਹਨਤੀ ਪੱਤਰ”

— ਪਰਵਿੰਦਰ ਝੋਟਾ ਸਮੁੱਚੇ ਪੰਜਾਬੀਆਂ ਲਈ ਹੋਇਆ ਸ਼ਹੀਦ : ਸਤਵਿੰਦਰ ਟੌਹੜਾ ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 19 ਅਕਤੂਬਰ–  ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁਧ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪਟਿਆਲਾ ਦਿਹਾਤੀ ਦੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ “ਵਾਰਿਸ ਪੰਜਾਬ ਦੇ” ਸੀਨੀਅਰ ਨੇਤਾ ਸਤਵਿੰਦਰ ਸਿੰਘ ਟੌਹੜਾ ਦੀ

Times of Punjab24

ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਪਾਵਨ ਸਰੋਵਰ ਵਿੱਚ 500 ਰੰਗਦਾਰ ਮੱਛੀਆਂ ਦਾ ਪੂੰਗ ਛੱਡਿਆ

— ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ — ਤੀਰਥ ਸਥਲ ਦੇ ਵਿਕਾਸ ਅਤੇ ਸੁੰਦਰੀਕਰਨ ’ਤੇ ਖਰਚੇ ਜਾ ਰਹੇ ਹਨ ਕਰੀਬ 17.72 ਕਰੋੜ ਰੁਪਏ: ਹਰਭਜਨ ਸਿੰਘ ਈ.ਟੀ.ਓ. ਟਾਈਮਜ਼ ਆਫ਼ ਪੰਜਾਬ ਬਿਊਰੋ  ਅੰਮ੍ਰਿਤਸਰ, 19 ਅਕਤੂਬਰ  – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ

Times of Punjab24

ਪਰਮਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਧਾਇਕ ਦੇ ਦਫਤਰ ਅੱਗੇ ਧਰਨਾ

ਟਾਈਮਜ਼ ਆਫ਼ ਪੰਜਾਬ ਬਿਊਰੋ  ਨਿਹਾਲ ਸਿੰਘ ਵਾਲਾ 19 ਅਕਤੂਬਰ –– ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਪੱਧਰੀ ਸੱਦੇ ਤਹਿਤ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਫਤਰ ਨਿਹਾਲ ਸਿੰਘ ਵਾਲਾ ਧਰਨਾ ਲਗਾਕੇ ਮੰਗ ਪੱਤਰ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ , ਬੂਟਾ ਸਿੰਘ

Times of Punjab24

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ

–27 ਅਕਤੂਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗਾ ਛੇ ਏਸ਼ੀਅਨ ਮੁਲਕਾਂ ਵਿਚਾਲੇ ਮੁਕਾਬਲਾ –ਪ੍ਰਦਰਸ਼ਨੀ ਮੈਚ ਦੌਰਾਨ ਪੋਲੋ ਗਰਾਊਂਡ ਦੀ ਹਾਕੀ ਟੀਮ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੂੰ 1-0 ਨਾਲ ਹਰਾਇਆ ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 19 ਅਕਤੂਬਰ:– ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾਣ ਵਾਲੇ ਹਾਕੀ ਟੂਰਨਾਮੈਂਟ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ

Times of Punjab24

ਪਰਵਿੰਦਰ ਝੋਟਾ ਦੇ ਪਿਤਾ ਦਾ ਵੱਡਾ ਬਿਆਨ ਕੇਂਦਰੀ ਗ੍ਰਹਿ ਮੰਤਰੀ ਦਾ ਨਹੀਂ ਕੀਤਾ ਜਾਵੇਗਾ ਵਿਰੋਧ

ਟਾਈਮਜ਼ ਆਫ਼ ਪੰਜਾਬ ਬਿਊਰੋ ਮਾਨਸਾ, 19 ਅਕਤੂਬਰ — ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਨੂੰ ਲੈ ਕੇ  ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦਾ ਇੱਕ ਬਹੁਤ ਹੀ ਵੱਡਾ ਅਤੇ ਸਪਸ਼ਟ ਬਿਆਨ ਸਾਹਮਣੇ ਆਇਆ ਹੈ, ਜਿਸ ਨੇ ਸਾਰੀਆਂ ਕਿਆਸਅਰਾਈਆਂ ਨੂੰ ਖ਼ਤਮ ਕਰ ਦਿੱਤਾ ਹੈ। ਭੀਮ ਸਿੰਘ ਨੇ ਸਾਫ਼ ਸ਼ਬਦਾਂ ਵਿੱਚ ਆਖਿਆ ਹੈ

Times of Punjab24

ਨਸ਼ਾ ਰਹਿਤ ਦੁਕਾਨ ਮੁਹਿੰਮ ! ਚੀਮਾ ਕਰਿਆਨਾ ਸਟੋਰ ਵਲ਼ੋਂ ਪਰਮਿੰਦਰ ਸਿੰਘ ਝੋਟੇ ਦੀ ਸ਼ਹਾਦਤ ਮਗਰੋਂ ਅਹਿਮ ਫੈਸਲਾ

— ਚੀਮਾ ਕਰਿਆਨਾ ਸਟੋਰ ਵੱਲੋਂ ਜ਼ਰਦਾ, ਬੀੜੀ, ਸਿਗਰਟ, ਸਟਿੰਗ ‘ਤੇ ਪੂਰਨ ਪਾਬੰਦੀ ਸੰਬੰਧੀ ਟਾਈਮਜ਼ ਆਫ਼ ਪੰਜਾਬ ਬਿਊਰੋ ਅਵਤਾਰ ਚੀਮਾ ਚੀਮਾ/ਬਰਨਾਲਾ,19 ਅਕਤੂਬਰ  —   ਪਿੰਡ ਚੀਮਾ ਵਿਖੇ ਚੀਮਾ ਕਰਿਆਨਾ ਸਟੋਰ ਵਲ਼ੋਂ ਪਰਮਿੰਦਰ ਸਿੰਘ ਝੋਟੇ ਦੀ ਨਸ਼ਿਆਂ ਖਿਲਾਫ ਲੜਦੇ ਦੀ ਹੋਈ ਸ਼ਹਾਦਤ ਮਗਰੋਂ ਫੈਸਲਾ ਕੀਤਾ ਗਿਆ ਕਿ ਅੱਜ ਤੋਂ ਬਾਅਦ ਉਹ ਆਪਣੀ ਦੁਕਾਨ ਤੇ ਜ਼ਰਦਾ, ਬੀੜੀ, ਸਿਗਰਟ, ਸਟਿੰਗ

Times of Punjab24

ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ ਨੂੰ ਹੋਵੇਗਾ

–ਪੰਜਾਬ ਦੇ ਮੁੱਖ ਮੰਤਰੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 13 ਅਕਤੂਬਰ :– ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਰਾਜ ਪੱਧਰੀ ਸਮਾਗਮ 17 ਅਕਤੂਬਰ (ਸ਼ਨੀਵਾਰ) ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ।

Times of Punjab24

ਨਸ਼ਿਆਂ ਖਿਲਾਫ਼ ਲੜਨ ਵਾਲਾ ਪਰਮਿੰਦਰ ਝੋਟਾ ਦਾ ਹੋਇਆ ਦਿਨ ਦਿਹਾੜੇ ਕਤਲ

–ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ ਪਰਵਿੰਦਰ ਸਿੰਘ ਝੋਟਾ –ਮੈਡੀਕਲ  ਸਟੋਰ ਮਾਲਿਕ ਨੇ ਸਾਰਿਆਮ ਸਾਹਮਣੇ ਤੋਂ ਚਲੀਆਂ ਗੋਲੀਆਂ ਟਾਈਮਜ਼ ਆਫ਼ ਪੰਜਾਬ ਬਿਊਰੋ  ਮਾਨਸਾ , 13 ਅਕਤੂਬਰ :–  ਮੰਗਲਵਾਰ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਐਂਟੀ ਡਰੱਗ ਟਾਸਕ ਫੋਰਸ ਦਾ ਸੰਚਾਲਕ ਪਰਵਿੰਦਰ ਸਿੰਘ ਝੋਟਾ ਅਸਲ ’ਚ ਆਪਣੇ ਨਸ਼ਿਆਂ ਖਿਲਾਫ ਅੱਥਰੇ ਜਨੂੰਨ  ਦੀ

Times of Punjab24

ਸਵੱਛਤਾ ਹੀ ਸੇਵਾ ਮੁਹਿੰਮ : ਦਸ਼ਮੇਸ਼ ਪਬਲਿਕ ਸਕੂਲ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

— ਵਿਦਿਆਰਥੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਪ੍ਰੇਰਿਤ ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 12 ਅਕਤੂਬਰ :– ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਦਸਮੇਸ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਠੋਸ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ

Times of Punjab24

ਵਿਧਾਇਕ ਕੋਹਲੀ ਤੇ ਮੇਅਰ ਨੇ 50 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੀਤਾ ਉਦਘਾਟਨ

ਟਾਈਮਜ਼ ਆਫ਼ ਪੰਜਾਬ ਬਿਊਰੋ  ਪਟਿਆਲਾ, 12 ਅਕਤੂਬਰ:–ਪਟਿਆਲਾ ਦੇ ਢਿਲੋਂ ਕਲੋਨੀ ਸਥਿਤ ਸੜਕ ਦਾ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਉਦਘਾਟਨ ਕੀਤਾ ਇਸ ਸੜਕ ਦੀ ਲਾਗਤ 50 ਲੱਖ ਰੁਪਏ ਆਵੇਗੀ ਇਸ ਤੋਂ ਪਹਿਲਾਂ ਵੀ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚ ਸੜਕਾਂ ਬਣਾਈਆਂ ਗਈਆਂ ਹਨ। ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ