ਰਾਜਨੀਤੀ

Times of Punjab24

ਸਿਹਤ ਮੰਤਰੀ ਵੱਲੋਂ ਥਾਪਰ ਯੂਨੀਵਰਸਿਟੀ ਵਿਖੇ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ

–ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਪ੍ਰਤਿਭਾ ਨਿਖਾਰਨ ਲਈ ਅਜਿਹੇ ਉਪਰਾਲੇ ਸ਼ਲਾਘਾਯੋਗ: ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਪਟਿਆਲਾ, 10 ਅਕਤੂਬਰ:– ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਨੌਜਵਾਨ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ਦੋ ਰੋਜ਼ਾ ‘ਯੰਗ ਮਾਈਂਡ ਫੈਸਟੀਵਲ 2026’ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ

Times of Punjab24

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਪੁਲਿਸ ਵੱਲੋਂ 19 ਹਾਟ-ਸਪਾਟਸ ’ਤੇ ਕਾਸੋ, 31 ਮੁਲਜ਼ਮ ਗ੍ਰਿਫ਼ਤਾਰ

–ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਖੁਦ ਕੀਤੀ ਅਗਵਾਈ — ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 28 ਕੇਸ ਦਰਜ, ਹੈਰੋਇਨ ਸਮੇਤ ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਪਟਿਆਲਾ, 10 ਅਕਤੂਬਰ:– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਟਿਆਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ

Times of Punjab24

ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਅਯੋਜਿਤ,ਪੋਸਟਰ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 10 ਅਕੂਤਬਰ :–ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾ ਅਤੇ ਐਸ.ਡੀ.ਐਮ. ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਸਥਾਨਕ ਭੋਜ ਰਾਜ ਸੀਨੀਅਰ ਸੈਕੰਡਰੀ ਸਕੂਲ ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਸਵੀਪ ਨੋਡਲ ਅਫ਼ਸਰ ਡਾ. ਮੀਨਾ ਭਾਰਤੀ ਅਤੇ ਸ਼੍ਰੀ ਸੁਭਾਸ਼

Times of Punjab24

ਮਹਿਰਾਜ ਵਿਖੇ ਖੇਤੀਬਾੜੀ ਜਾਗਰੂਕਤਾ ਕੈਂਪ ਆਯੋਜਿਤ

— ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ ਅਤੇ ਸਰਕਾਰੀ ਸਕੀਮਾਂ ਬਾਰੇ ਕੀਤਾ ਜਾਗਰੂਕ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ 10 ਅਕਤੂਬਰ :– ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪਾ ਦੀ ਲੜੀ ਤਹਿਤ ਬਲਾਕ ਫੂਲ ਪਿੰਡ ਮਹਿਰਾਜ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ.

Times of Punjab24

ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

— ਟੂਰਨਾਮੈਂਟ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ  ਟਾਈਮਜ਼ ਆਫ਼ ਪੰਜਾਬ ਬਿਊਰੋ  ਚੰਡੀਗ੍ਹੜ ,09 ਅਕਤੂਬਰ — ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਪੰਜਾਬ ਵਿੱਚ ਆਯੋਜਨ ਨੂੰ ਲੈ ਕੇ ਤਿਆਰੀਆਂ

Times of Punjab24

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

–ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ ਸਿੱਧੂ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ –ਕਰਮਜੀਤ ਅਨਮੋਲ, ਜਗਜੀਤ ਸੰਧੂ, ਨਿੰਜਾ, ਕੁਲਵਿੰਦਰ ਬਿੱਲਾ ਤੇ ਬੱਬਲ ਰਾਏ ਨੇ ਸਿਹਤਮੰਦ ਮਨੋਰੰਜਨ ਲਈ ਪ੍ਰੇਰਿਆ –ਜੇਤੂ ਟੀਮਾਂ ਦੇ ਵਾਰਡਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਦਿੱਤੀਆਂ ਜਾਣਗੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ –ਪਹਿਲਾ ਇਨਾਮ 3 ਲੱਖ

Times of Punjab24

ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.

— ਜੰਡਿਆਲਾ ਗੁਰੂ ਹਲਕੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ — ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਬੱਚਿਆਂ ਦੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਮਿਲੇਗਾ ਹੁਲਾਰਾ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 9 ਅਕਤੂਬਰ:– ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਅੱਜ ਸੂਬੇ ਭਰ ਦੇ

Times of Punjab24

ਆਪਣੀ ਆਮਦਨ ਵਧਾਉਣ ਲਈ ਕਿਸਾਨ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਫਸਲੀ ਵਿਭਿੰਨਤਾ ਤੇ ਸਹਾਇਕ ਧੰਦੇ ਅਪਣਾਉਣ- ਚੇਤਨ ਸਿੰਘ ਜੌੜਾਮਾਜਰਾ

–ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ‘ਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ — ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਘਟੀਆਂ -ਏਡੀਸੀ ਮਾਨ — ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ — ਕਿਸਾਨ ਸਿਖਲਾਈ ਕੈਂਪ ‘ਚ ਕਿਸਾਨਾਂ ਨੂੰ ਪਰਾਲੀ ਸਾੜਨ

Times of Punjab24

ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ—ਡੀਆਈਜੀ ਗੁਰਪ੍ਰੀਤ ਸਿੰਘ

— ਪਿੰਡ ਖਾਨਪੁਰ ਵਿੱਚ ਸੰਪਰਕ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ — ਜ਼ਿਲ੍ਹਾ ਪੁਲਿਸ ਦਾ ਨਸ਼ਾ ਮੁਕਤੀ ਲਈ ਜਾਗਰੂਕਤਾ, ਕਾਨੂੰਨੀ ਕਾਰਵਾਈ, ਲੋਕ ਭਾਗੀਦਾਰੀ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ’ਤੇ ਜ਼ੋਰ- ਐਸ.ਐਸ.ਪੀ. ਖੱਖ — ਪਿੰਡ ਕੰਗਣਵਾਲ ਵਿਖੇ ਡੀ.ਐੱਸ.ਪੀ. ਦੀਪਇੰਦਰ ਸਿੰਘ ਜੈਜੀ ਵੱਲੋਂ ਨੁੱਕੜ ਮੀਟਿੰਗ ਰਾਹੀਂ ਨਸ਼ਿਆਂ

Times of Punjab24

ਚਿਨਮਯਾ ਮਿਸ਼ਨ ਦੇ 75 ਸਾਲ ਪੂਰੇ ਹੋਣ ’ਤੇ ਪਟਿਆਲਾ ’ਚ ਚਿਨਮਯਾ ਅੰਮ੍ਰਿਤ ਮਹਾਉਤਸਵ

— ਪੰਜਾਬ ਦੇ ਰਾਜਪਾਲ ਨੇ ਚਿਨਮਯਾ ਅੰਮ੍ਰਿਤ ਵਾਹਿਨੀ ਦਾ ਕੀਤਾ ਸਵਾਗਤ — ਸੰਤਾਂ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਸਮਾਜ ਲਈ ਪ੍ਰੇਰਣਾ ਦਾ ਸਰੋਤ : ਗੁਲਾਬ ਚੰਦ ਕਟਾਰੀਆ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਪਟਿਆਲਾ, 7 ਅਕਤੂਬਰ — ਚਿਨਮਯਾ ਮਿਸ਼ਨ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ’ਤੇ ਪਟਿਆਲਾ ਵਿਖੇ ‘ਚਿਨਮਯਾ ਅੰਮ੍ਰਿਤ ਮਹਾਉਤਸਵ’ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ