ਰਾਜਨੀਤੀ

Times of Punjab24

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੰਮ੍ਰਿਤਸਰ ਵਿੱਚ ਲਗਾਤਾਰ ਦੂਜੇ ਦਿਨ ਅਚਨਚੇਤ ਦੌਰਾ

— ਪਿੰਡ ਗੁਰੂਵਾਲੀ ਵਿਖੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂ ਦੀ ਜਾਂਚ; ‘ਮੇਰੀ ਰਸੋਈ’ ਸਕੀਮ ਦੀ ਸਮੀਖਿਆ — ਦੌਰੇ ਦੌਰਾਨ ਉਠਾਏ ਗਏ ਮੁੱਦਿਆਂ ਦੀ ਜਾਂਚ; 15 ਦਿਨਾਂ ਦੇ ਅੰਦਰ ਕਮਿਸ਼ਨ ਨੂੰ ਕਾਰਵਾਈ ਰਿਪੋਰਟ (ATR) ਸੌਂਪੀ ਜਾਵੇਗੀ: ਵਿਜੇ ਦੱਤ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 7 ਅਕਤੂਬਰ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਅਤੇ ਚੇਅਰਮੈਨ (ਵਧੀਕ),

Times of Punjab24

ਪੰਜਾਬ ਸਰਕਾਰ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰੇਗੀ ਰਾਜ ਪੱਧਰੀ ਸਮਾਗਮ : ਲੋਕ ਨਿਰਮਾਣ ਮੰਤਰੀ

–ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪ੍ਰਗਟ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ 07 ਅਕਤੂਬਰ — ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਰਾਜ ਪੱਧਰੀ ਪ੍ਰਗਟ ਦਿਵਸ ਦੀਆਂ

Times of Punjab24

ਜ਼ੈਨ ਜ਼ੀ ਨੇ ਮੋਗਾ ਵਿਖੇ ਵਾਈਬ ਪੰਜਾਬ ਦੀ ਪ੍ਰੋਗਰਾਮ ਦੌਰਾਨ ’’2027 ਲਈ ਸੁਖਬੀਰ ਬਾਦਲ ਤੇ ਲਗਾਈ ਮੋਹਰ

–ਸੁਖਬੀਰ ਸਿੰਘ ਬਾਦਲ ਨੇ ਨੌਜਵਾਨਾਂ ਨੂੰ ਮੁਫਤ ਮਿਆਰੀ ਸਿੱਖਿਆ, ਸਰਕਾਰੀ ਨੌਕਰੀਆਂ 100 ਫੀਸਦੀ ਪੰਜਾਬੀਆਂ ਲਈ ਅਤੇ ਵਿਸ਼ਵ ਪੱਧਰੀ ਸਕਿੱਲ ਯੂਨੀਵਰਸਿਟੀ ਦਾ ਭਰੋਸਾ ਦੁਆਇਆ –ਹੋਰਡਿੰਗਾਂ ਲਈ ਭਗਵੰਤ ਮਾਨ ’ਤੇ ਸਾਧਿਆ ਨਿਸ਼ਾਨਾ, ਕਿਹਾ ਕਿ ਪੰਜ ਮਹੀਨਿਆਂ ਵਿਚ ਠੱਗ ਮੁੱਖ ਮੰਤਰੀ ਨੂੰ ਲੋਕ ਭਜਾ ਦੇਣਗੇ –ਪੀਜ਼ਾ ਨਾਲੋਂ ਛੋਲੇ ਭਟੂਰੇ, ਕੌਫੀ ਨਾਲੋਂ ਨਮਕੀਨ ਲੱਸੀ, ਸਮੁੰਦਰੀ ਤੱਟਾਂ ਨਾਲੋਂ ਪਹਾੜਾਂ ਤੇ

Times of Punjab24

ਮੁੱਖ ਮੰਤਰੀ ਮਾਨ ਦੇ ਓ ਐੱਸ ਡੀ ਰਾਜਬੀਰ ਘੁੰਮਣ ਸਮੇਤ ਹੋਰਾਂ ਖ਼ਿਲਾਫ਼ ਐੱਫਆਈਆਰ ਦਰਜ, 8 ਥਾਵਾਂ ਸੀ ਬੀ ਆਈ ਵੱਲੋਂ ਛਾਪੇ

—ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਲਿਖਿਆ “ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ਵਿੱਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ. ਟਾਈਮਜ਼ ਆਫ਼ ਪੰਜ਼ਾਬ

Times of Punjab24

ਬਠਿੰਡਾ ਅਰਬਨ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸੌਂਪੇ ਨਿਯੁਕਤੀ ਪੱਤਰ

–ਆਂਗਣਵਾੜੀ ਕੇਂਦਰ ਬੱਚਿਆਂ ਅਤੇ ਮਾਵਾਂ ਦੇ ਪੋਸ਼ਣ ਤੇ ਵਿਕਾਸ ਵਿੱਚ ਨਿਭਾਅ ਰਹੇ ਅਹਿਮ ਭੂਮਿਕਾ : ਮੇਅਰ ਪਦਮਜੀਤ ਸਿੰਘ ਮਹਿਤਾ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 6 ਅਕਤੂਬਰ :– ਸ਼ਹਿਰ ਦੇ ਸਾਰੇ 50 ਵਾਰਡਾਂ ਵਿੱਚ ਆਂਗਣਵਾੜੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ

Times of Punjab24

ਸਰਕਾਰੀ ਸਕੂਲਾਂ ਦੇ ਬੱਚੇ ਸਿੱਖਣਗੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਬਣਾਉਣਗੇ ਰੋਬੋਟ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 6 ਅਕਤੂਬਰ:– ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI), ਰੋਬੋਟਿਕਸ ਅਤੇ ਸਾਈਬਰ ਸਿਕਿਉਰਿਟੀ ਵਰਗੀਆਂ ਆਧੁਨਿਕ ਤਕਨੀਕਾਂ ਵਿੱਚ ਹੁਨਰਮੰਦ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ. ਹਰਜਿੰਦਰ ਸਿੰਘ ਵੱਲੋਂ ਅੱਜ ਮਾਧਵ ਵਿਦਿਆ ਨਿਕੇਤਨ ਸਕੂਲ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨਾਲ ਇੱਕ ਅਹਿਮ ਮੀਟਿੰਗ

Times of Punjab24

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ,ਡਰਾਈਵਰ ਦੀ ਹਾਲਤ ਗੰਭੀਰ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਪੱਟੀ /ਤਰਨਤਾਰਨ, 6 ਅਕਤੂਬਰ :- ਵਿਧਾਨ ਸਭਾ ਹਲਕਾ ਪੱਟੀ ਅਧੀਨ ਪਿੰਡ ਤੂਤ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨੂੰ ਅੱਜ ਅਣਪਛਾਤੇ ਵਿਅਕਤੀਆਂ ਵਲੋਂ ਦਿਨ-ਦਿਹਾੜੇ ਗੋਲੀਆਂ ਮਾਰ ਦਿੱਤੀਆਂ ਗਈਆਂ। ਗੰਭੀਰ ਗੋਲੀ ਲੱਗਣ ਕਾਰਨ ਅਸ਼ਵਨੀ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ

Times of Punjab24

ਸਰਕਾਰੀ ਪੌਲੀਟੈਕਨਿਕ ਕਾਲਜ ਅੰਮ੍ਰਿਤਸਰ ਵਿਖੇ ਖੇਤਰੀ ਇੰਡਸਟਰੀ-ਅਕੈਡਮੀਆ ਕਨਕਲੇਵ 2026 ਦਾ ਆਯੋਜਨ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਅੰਮ੍ਰਿਤਸਰ, 6 ਅਕਤੂਬਰ :– ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟ੍ਰੇਨਿੰਗ (PSBTE), ਪੰਜਾਬ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ, ਅੰਮ੍ਰਿਤਸਰ ਦੇ ਸਹਿਯੋਗ ਨਾਲ ਖੇਤਰੀ ਇੰਡਸਟਰੀ-ਅਕੈਡਮੀਆ ਕਨਕਲੇਵ 2026 ਦਾ ਆਯੋਜਨ ਕੀਤਾ ਗਿਆ। ਇਸ ਕਨਕਲੇਵ ਦਾ ਮੁੱਖ ਉਦੇਸ਼ ਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਉਦਯੋਗਿਕ ਖੇਤਰ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਲਈ ਵਧੇਰੇ

Times of Punjab24

ਨਰਸਿੰਗ ਨਿਯਮਾਂ ’ਚ ਸੋਧ ਨੂੰ ਮਨਜ਼ੂਰੀ, ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਹੋਣਗੀਆਂ ਰੈਗੂਲਰ

ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਚੰਡੀਗੜ੍ਹ 5 ਅਕਤੂਬਰ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀਈਓ), ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਕੈਬਨਿਟ ਨੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ

Times of Punjab24

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼, ਪੰਜਾਬ ਸਰਕਾਰ ਬਣੀ ਬੇਸਹਾਰਾ ਗਊਧਨ ਦਾ ਸਹਾਰਾ – ਕੀਮਤੀ ਭਗਤ

–ਬਠਿੰਡਾ ਵਿਖੇ 35 ਗਊਸ਼ਾਲਾਵਾਂ ਨੂੰ ਵੰਡੇ ਗਏ ਰਜਿਸਟ੍ਰੇਸ਼ਨ ਸਰਟੀਫਿਕੇਟ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਬਠਿੰਡਾ, 5 ਅਕਤੂਬਰ :– ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੇਸਹਾਰਾ, ਲਾਚਾਰ ਅਤੇ ਅਵਾਰਾ ਗਊਧਨ ਦਾ ਸਹਾਰਾ ਬਣ ਕੇ ਖੜ੍ਹੀ ਹੈ। ਸਰਕਾਰ ਵੱਲੋਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕਰ