
ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ100 ਮਿੰਨੀ ਬੱਸਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
–ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਪੰਜਾਬ ਦੇ ਨੌਂ ਡਿਪੂਆਂ ਰਾਹੀਂ 29 ਸੀਟਰ 100 ਮਿੰਨੀ ਬੱਸਾਂ ਪੇਂਡੂ ਰੂਟਾਂ ‘ਤੇ ਚੱਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਅਗਲੇ ਮਹੀਨੇ ਪੀਆਰਟੀਸੀ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ











