ਟਰੈਂਡਿੰਗ

Times of Punjab24

ਸੇਵਾ ਕੇਂਦਰਾਂ ਦੀ ਕਲਮ ਛੋੜ ਹੜਤਾਲ ਲੋਕ ਹੋਰ ਰਹੇ ਗਰਮੀ ਵਿੱਚ ਖੱਜਲ ਖੁਆਰ।

— ਪ੍ਰਾਈਵੇਟ ਸੈਂਟਰ ਸ਼ਰੇਆਮ ਉਡਾ ਰਹੇ ਧੱਜੀਆਂ ਅਧਾਰ ਕਾਰਡ ਅੱਪਡੇਟ ਦੇ 200 ਰੁਪਏ ਵਸੂਲਦੇ ਨੇ ਲੋਕਾਂ ਤੋਂ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,8 ਜੂਨ – ਸੇਵਾ ਕੇਂਦਰਾਂ ਦੀ ਚੱਲ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਤਪਦੀ ਗਰਮੀ ਵਿੱਚ ਲੋਕ ਖੱਜਲ-ਖੁਆਰ ਹੋ ਰਹੇ ਹਨ। ਸੇਵਾ ਕੇਂਦਰਾਂ ਵਿੱਚ

Times of Punjab24

ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦੀ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ

ਮੋਗਾ 8 ਜੂਨ (ਮਿੰਟੂ ਖੁਰਮੀ ਹਿੰਮਤਪੁਰਾ) ਪੰਜਾਬ ਇੱਕ ਵਿਲੱਖਣ ਇਤਿਹਾਸ, ਸਭਿਆਚਾਰ ਅਤੇ ਖੇਤੀਬਾੜੀ ਪ੍ਰਧਾਨ ਸੂਬਾ ਹੈ, ਜਿਸ ਦੀਆਂ ਸਮੱਸਿਆਵਾਂ ਅਤੇ ਲੋੜਾਂ ਵੀ ਬਾਕੀ ਸੂਬਿਆਂ ਤੋਂ ਕਾਫ਼ੀ ਵੱਖਰੀਆਂ ਹਨ। ਇਸ ਲਈ ਅਕਸਰ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਖੇਤਰੀ ਪਾਰਟੀ ਦੀ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ। ਖੇਤਰੀ ਪਾਰਟੀਆਂ ਦਾ

Times of Punjab24

ਨਾਭਾ ਦੇ ਪਿੰਡ ਚੱਠੇ ਦੀ ਪੰਚਾਇਤ ਨੇ ਆਪਸੀ ਭਾਈਚਾਰਕ ਸਾਂਝ ਦਾ ਪਾਇਆ ਮਤਾ

–ਚੋਣਵੇਂ ਸਿਆਸੀ ਆਗੂ ਪਿੰਡ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ : ਪਿੰਡ ਦੀ ਪੰਚਾਇਤ ਟੀ. ਕੇ. ਸ਼ਰਮਾ ਨਾਭਾ, 08 ਜੂਨ– ਨਾਭਾ ਦੇ ਪਿੰਡ ਚੱਠੇ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਮਹਿਲਾ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਚਾਇਤ ਮੈਂਬਰ ਜਗਦੀਪ ਸਿੰਘ, ਕੁਲਵਿੰਦਰ ਸਿੰਘ, ਸੁਖਜੀਤ ਕੌਰ ਅਤੇ ਸੁਖਵਿੰਦਰ ਕੌਰ ਨਾਲ

Times of Punjab24

ਮੁੱਖ ਮੰਤਰੀ ਸਿਹਤ ਯੋਜਨਾ ਦਾ ਵਧਾਇਆ ਦਾਇਰਾ 17 ਹੋਰ ਬਿਮਾਰੀਆਂ ਦਾ ਹੋਵੇਗਾ ਮੁਫ਼ਤ ਇਲਾਜ

–ਤਹਿਤ 3.79 ਲੱਖ ਮਰੀਜ਼ਾਂ ਨੂੰ 654 ਕਰੋੜ ਰੁਪਏ ਦਾ ਮੁਫ਼ਤ ਇਲਾਜ-  ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,5 ਜੂਨ–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ

Times of Punjab24

1 ਜੁਲਾਈ ਤੋਂ ਮਿਲੇਗੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਵਿੱਤੀ ਸਹਾਇਤਾ; ਬਜਟ ਲਈ 9,300 ਕਰੋੜ ਰੁਪਏ ਅਲਾਟ

–ਆਮ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਐਸ.ਸੀ. (SC) ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ। –ਆਂਗਣਵਾੜੀ ਤੇ ਸੇਵਾ ਕੇਂਦਰਾਂ ‘ਚ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ; 2 ਲੱਖ ‘ਮਹਿਲਾ ਸਤਿਕਾਰ ਸਖੀਆਂ’ ਸੰਭਾਲ ਰਹੀਆਂ ਹਨ ਮੋਰਚਾ। ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 5 ਜੂਨ :– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਔਰਤਾਂ ਲਈ

Times of Punjab24

ਹੜ੍ਹ ਸਬੰਧੀ ਕੀਤੀ ਗਈ ਬੈਠਕ, ਕੰਟਰੋਲ ਰੂਮ ਸਥਾਪਤ : ਸਹਾਇਕ ਕਮਿਸ਼ਨਰ, ਪੇਂਡੂ ਖੇਤਰਾਂ ਚ ਨਾਲਿਆਂ ਦੀ ਸਫਾਈ ਦੀ ਕੀਤੀ ਗਈ ਸਮੀਖਿਆ

–ਲੋੜ ਪੈਣ ‘ਤੇ 0164-2862100, 7508018100, 9878421400 ਕੀਤਾ ਜਾ ਸਕਦਾ ਹੈ ਸੰਪਰਕ –ਸ਼ਹਿਰੀ ਖੇਤਰਾਂ ਵਿਚ ਰੇਲਵੇ ਅੰਡਰ ਬ੍ਰਿਜ, ਸੀਵਰ ਦੀ ਸਫਾਈ ਸਬੰਧੀ ਦਿੱਤੇ ਗਏ ਨਿਰਦੇਸ਼ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 5 ਜੂਨ :–ਹੜ੍ਹਾਂ ਸਬੰਧੀ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਜਿੰਦਰ ਪਾਲ ਸਿੰਘ ਨੇ ਅੱਜ

Times of Punjab24

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵਿਧਾਇਕਾਂ ਨੇ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਨੂੰ ਕੀਤੀ ਅਪੀਲ

–ਨਸ਼ਿਆਂ ਦੇ ਖ਼ਾਤਮੇ ਲਈ ਸਮੂਹਿਕ ਯਤਨਾਂ ਦੀ ਲੋੜ: ਲੁਧਿਆਣਾ ਵਿੱਚ ਵਿਧਾਇਕਾਂ ਦਾ ਸੰਦੇਸ਼ –ਨਸ਼ਾ ਮੁਕਤ ਪੰਜਾਬ ਲਈ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੀ ਭੂਮਿਕਾ ਅਹਿਮ –ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੌਲਰੈਂਸ ਨੀਤੀ ਜਾਰੀ, ਲੋਕਾਂ ਤੋਂ ਸਹਿਯੋਗ ਦੀ ਮੰਗ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 5 ਜੂਨ:– ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ

Times of Punjab24

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ, ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

—ਡੀਸੀ ਹਿਮਾਂਸ਼ੂ ਜੈਨ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਧਾਇਆ ਭਾਗੀਦਾਰਾਂ ਦਾ ਹੌਸਲਾ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 5 ਜੂਨ:–  ਵਿਸ਼ਵ ਵਾਤਾਵਰਣ ਦਿਵਸ ਮੌਕੇ ਫਿਲੈਂਥਰੋਪੀ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਲੁਧਿਆਣਾ ਅਤੇ ਸਿਟੀ ਨੀਡਜ਼ ਦੇ ਸਹਿਯੋਗ ਨਾਲ ਆਯੋਜਿਤ ਪਲੌਗਰਜ਼ ਡਰਾਈਵ 2.0 ਰਾਹੀਂ ਸ਼ਹਿਰ ਵਾਸੀਆਂ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟ ਹੋ

Times of Punjab24

ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

–ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ – ਮੇਅਰ ਭਾਟੀਆ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 05 ਜੂਨ – ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ।

Times of Punjab24

“ਵਿਸ਼ਵ ਵਾਤਾਵਰਨ ਦਿਵਸ” ਡਿਪਟੀ ਕਮਿਸ਼ਨਰ ਅਤੇ ਜਿਲਾ ਪੁਲਿਸ ਮੁਖੀ ਵੱਲੋਂ ਲਗਾਏ ਗਏ ਪੌਦੇ

–ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਸੰਭਾਲ ਦਾ ਸੱਦਾ –ਪ੍ਰਦੂਸ਼ਣ ਖਾਤਮੇ ਲਈ ਹਰ ਨਾਗਰਿਕ ਬਣੇ ਭਾਗੀਦਾਰ: ਡਿਪਟੀ ਕਮਿਸ਼ਨਰ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 5 ਜੂਨ :– “ਵਿਸ਼ਵ ਵਾਤਾਵਰਨ ਦਿਵਸ” ਦੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਕੇ ਸਮੂਹ ਜ਼ਿਲ੍ਹਾ