
ਭਾਰਤ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ – ਸੰਸਦ ਮੈਂਬਰ ਮੀਤ ਹੇਅਰ
ਟਾਈਮਜ਼ ਆਫ਼ ਪੰਜਾਬ ਬਿਊਰੋ ਜਲੰਧਰ,21 ਅਕਤੂਬਰ :– ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕਿਹਾ ਕਿ ਸੂਬੇ ਦੇ ਖੇਡ ਇਤਿਹਾਸ ਵਿੱਚ ਇੱਕ ਅਹਿਮ ਉਪਲਬਧੀ ਵਜੋਂ ਪੰਜਾਬ ਵੱਕਾਰੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਰਤ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਨੂੰ ਕਿਸੇ











