
ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਐਨ.ਸੀ.ਸੀ. ਕੈਂਪ ਦਾ ਅਚਨਚੇਤ ਨਿਰੀਖਣ
ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 6 ਸਤੰਬਰ – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ, ਸਤਲਾਣੀ ਸਾਹਿਬ ਵਿਖੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ. ਦੀ ਅਗਵਾਈ ਹੇਠ ਚੱਲ ਰਹੇ 10 ਰੋਜ਼ਾ ਕੰਬਾਇਨਡ ਐਨੂਅਲ ਟਰੇਨਿੰਗ ਕੈਂਪ ਦਾ ਅੱਜ ਅੰਮ੍ਰਿਤਸਰ ਗਰੁੱਪ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਬੀਰ ਸਿੰਘ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਕੈਂਪ ਵਿਖੇ ਪਹੁੰਚਣ ’ਤੇ ਕੈਂਪ ਕਮਾਂਡੈਂਟ ਕਰਨਲ ਜੀ.ਐਸ. ਸਿੰਘ











