
ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਖੇਡ ਵਿਭਾਗ ਵੱਲੋਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਸ਼ੂਟਰ ਪਰੀਨਾਜ਼ ਧਾਲੀਵਾਲ ਦਾ ਸਨਮਾਨ
–ਭਗਵੰਤ ਮਾਨ ਸਰਕਾਰ ਨੇ ਖਿਡਾਰੀਆਂ ਦੇ 2011 ਤੋਂ ਬਕਾਇਆ ਪੁਰਸਕਾਰ, ਇਨਾਮ ਤੇ ਨੌਕਰੀਆਂ ਦੇਕੇ ਮਨੋਬਲ ਵਧਾਇਆ : ਗੁਰਲਾਲ ਸਿੰਘ ਘਨੌਰ –ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਵਿੱਤੀ ਸਹਾਇਤਾ ਸ਼ਲਾਘਾਯੋਗ: ਪਰੀਨਾਜ਼ ਧਾਲੀਵਾਲ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 12 ਅਕਤੂਬਰ:– ਜਾਪਾਨ ਵਿੱਚ ਪਿਛਲੇ ਮਹੀਨੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ











