ਟਰੈਂਡਿੰਗ

Times of Punjab24

ਭਾਰਤ ਵਿਕਾਸ ਪ੍ਰੀਸ਼ਦ ਨੇ ਸਿਲਾਈ ਕੇਂਦਰ ਵਿਖੇ ਮੁਫ਼ਤ ਲੈਬ ਟੈਸਟਿੰਗ ਕੈਂਪ ਦਾ ਆਯੋਜਨ ਕੀਤਾ

ਅਜੈ ਮਨਚੰਦਾ  ਕੋਟਕਪੂਰਾ 20 ਅਗਸਤ —  ਭਾਰਤ ਵਿਕਾਸ ਪ੍ਰੀਸ਼ਦ, ਕੋਟਕਪੂਰਾ ਨੇ ਜਲਲੇਆਣਾ ਰੋਡ ‘ਤੇ ਵਾਰਡ ਨੰਬਰ 10 ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਥਿਤ ਸਿਲਾਈ ਕੇਂਦਰ ਵਿਖੇ ਮੁਫ਼ਤ ਲੈਬ ਟੈਸਟਿੰਗ ਕੈਂਪ ਦਾ ਆਯੋਜਨ ਕੀਤਾ। ਸਿਲਾਈ ਕੇਂਦਰ ਦੀ ਇੰਚਾਰਜ ਅਧਿਆਪਕਾ ਮਮਤਾ ਸ਼ਰਮਾ ਦੀ ਅਗਵਾਈ ਹੇਠ, 35 ਵਿਦਿਆਰਥਣਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਸਮਾਗਮ ਵਿੱਚ ਸੰਗਠਨ ਦੇ

Times of Punjab24

ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ, ਰੈਲੋਂ ਵਿਖੇ ਵਿਦਿਆਰਥਣਾਂ ਲਈ ਸਿਹਤ ਜਾਗਰੂਕਤਾ ਸੈਸ਼ਨ ਕਰਵਾਇਆ

ਟਾਈਮਜ਼ ਆਫ਼ ਪੰਜਾਬ ਬਿਊਰੋ ਫਤਿਹਗੜ੍ਹ ਸਾਹਿਬ, 18 ਅਗਸਤ: –ਸੁਤੰਤਰਤਾ ਦਿਵਸ ਦੇ ਮੌਕੇ ’ਤੇ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ, ਰੈਲੋਂ, ਫਤਿਹਗੜ੍ਹ ਸਾਹਿਬ ਵਿਖੇ Rural Action Lab ਦੇ ਅਧੀਨ Project Gyaan Di Jot ਤਹਿਤ ਵਿਦਿਆਰਥਣਾਂ ਲਈ ਵਿਸ਼ੇਸ਼ ਸਿਹਤ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਕਿਸ਼ੋਰੀਆਂ ਨੂੰ ਮੌਜੂਦਾ ਸਮੇਂ ਵਿੱਚ ਸਾਹਮਣੇ ਆ ਰਹੀਆਂ ਸਿਹਤ

Times of Punjab24

ਪੂਜਨੀਕ ਸੰਤ ਡਾ  ਗੁਰਮੀਤ ਰਾਮ‌ ਰਹੀਮ ਸਿੰਘ ਇੰਸਾਂ  ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸਾਧ ਸੰਗਤ ਨੇ ਦਰੱਖਤ ਲਗਾਏ ਦਰੱਖਤ ਲਗਾਏ।

— ਵਾਤਾਵਰਣ ਦੀ ਸ਼ੁੱਧਤਾ ਲਈ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਮੁਹਿੰਮ ਸ਼ਲਾਘਾਯੋਗ – ਸਰਪੰਚ ਬਾਦਲ ਹਿੰਮਤਪੁਰਾ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,14 ਅਗਸਤ – ਅੱਜ ਬਲਾਕ ਨਿਹਾਲ ਸਿੰਘ ਵਾਲਾ ਦੀ ਸਮੂਹ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਪੂਜਨੀਕ ਸੰਤ ਡਾ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਜਨਮ ਦੀ ਖੁਸ਼ੀ ਵਿੱਚ ਪੂਰੇ ਬਲਾਕ ਨਿਹਾਲ ਸਿੰਘ ਵਾਲਾ

Times of Punjab24

ਸਰੀਰ ਦਾਨ ,ਮਹਾਨ ਦਾਨ ! ਸਮਾਜ ਲਈ ਮਹਾਨ ਕਾਰਜ ਕਰ ਗਏ ਭਗਵਾਨ ਸਿੰਘ ਇੰਸਾਂ

ਸ਼ਮਸ਼ੇਰ ਸਿੰਘ ਰਾਏਕੋਟ,14 ਅਗਸਤ —  ਬਲਾਕ ਰਾਏਕੋਟ ਦੇ ਪਿੰਡ ਜੌਹਲਾਂ ਦੇ ਡੇਰਾ ਸ਼ਰਧਾਲੂ ਭਗਵਾਨ ਇੰਸਾਂ (79) ਇਸ ਫਾਨੀ ਦੁਨੀਆਂ ਤੋਂ ਰੁਖਸਤ ਹੋਣ ਵੇਲੇ ਵੀ ਸਮਾਜ ਲਈ ਮਹਾਨ ਕਾਰਜ ਕਰ ਗਏ ਹਨ,ਜਿਨਾਂ ਦਾ ਮ੍ਰਿਤਕ ਸਰੀਰ ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਹੈ।ਭਗਵਾਨ ਇੰਸਾਂ ਦੀ ਅਰਥੀ ਨੂੰ ਉਹਨਾਂ ਦੀਆਂ ਧੀਆਂ ਨੇ

Times of Punjab24

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ

–ਮੁਲਜ਼ਮਾਂ ਕੋਲੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਹੋਈ ਬਰਾਮਦ ਟਾਈਮਜ਼ ਆਫ਼ ਪੰਜਾਬ ਬਿਊਰੋ ਅਮ੍ਰਿਤਸਰ 13 ਅਗਸਤ — ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 7 ਗੈਰ-ਕਾਨੂੰਨੀ ਪਿਸਤੌਲ

Times of Punjab24

ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀ ਤਿਆਰੀਆਂ ਦਾ ਲਿਆ ਜਾਇਜ਼ਾ

–ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ –ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਤਿਰੰਗਾ ਟਾਈਮਜ਼ ਆਫ਼ ਪੰਜਾਬ ਬਿਊਰੋ ਸ੍ਰੀ ਮੁਕਤਸਰ ਸਾਹਿਬ, 13 ਅਗਸਤ:– ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਹੋਈ।

Times of Punjab24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ; 12 ਅਗਸਤ– ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ

Times of Punjab24

ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਕੁਲਵਿੰਦਰ ਕੌਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

— ਜਿੰਨਾਂ ਸੂਬਿਆਂ ਵਿੱਚ ਡਬਲ ਇੰਜਨ ਦੀ ਸਰਕਾਰ ਹੈ ਉਹ ਸੂਬੇ ਲਗਾਤਾਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ- ਭਾਜਪਾ ਪ੍ਰਧਾਨ ਜਸਵੰਤ ਰਾਏ ਜਗਰਾਓਂ, 12 ਅਗਸਤ– ਆਮ ਆਦਮੀ ਪਾਰਟੀ ਸਰਕਲ ਜੋਧਾਂ ਦੀ ਮਹਿਲਾ ਆਗੂ ਕੁਲਵਿੰਦਰ ਕੌਰ ਨੇ ਆਪਣੇ ਸਾਥੀਆਂ ਸਮੇਤ ’ਆਪ’ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਪਾਰਟੀ ’ਚ

Times of Punjab24

ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ,ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 41 ਸ਼ੋਅ ਕਰਵਾਏ ਜਾਣਗੇ : ਮਨੀਸ਼ ਸਿਸੋਦੀਆ

–ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਫੈਲੀਸਿਟੀ ਟਰੂਪ ਨਾਲ ਕੀਤੀ ਪੇਸ਼ਕਾਰੀ –ਹਮਾਰੇ ਰਾਮ’ ਥੀਏਟਰ ਸ਼ੋਅ ਲੋਕਾਂ ਲਈ ਪੂਰੀ ਤਰ੍ਹਾਂ ਮੁਫ਼ਤ : ਮਨੀਸ਼ ਸਿਸੋਦੀਆ –ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸਥਾਨਾਂ ’ਤੇ ਹੋਣਗੇ ਸ਼ੋਅ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਅਗਸਤ :– ਪੰਜਾਬ ਸਰਕਾਰ ਵੱਲੋਂ ਅੱਜ ਸਥਾਨਕ ਬਲਵੰਤ ਗਾਰਗੀ

Times of Punjab24

ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖਿਆ

–10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਬਣ ਰਿਹਾ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗਿਆਨ ਦਾ ਪ੍ਰਕਾਸ਼ ਫੈਲਾਏਗਾ- ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਕਰਤਾਰਪੁਰ (ਜਲੰਧਰ); 9 ਅਗਸਤ– ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ।