ਟਰੈਂਡਿੰਗ

Times of Punjab24

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੇਂਦਰੀ ਤੇ ਬੋਰਸਟਲ ਜੇਲ੍ਹ ਦਾ ਨਿਰੀਖਣ ਕੀਤਾ

–ਡੀ.ਸੀ ਹਿਮਾਂਸ਼ੂ ਜੈਨ ਨੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ, ਤੁਰੰਤ ਹੱਲ ਦੇ ਦਿੱਤੇ ਨਿਰਦੇਸ਼ –ਕੈਦੀਆਂ ਦੇ ਪੁਨਰਵਾਸ ਤੇ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਹਿਮਾਂਸ਼ੂ ਜੈਨ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 9 ਅਗਸਤ:– ਕੈਦੀਆਂ ਦੀ ਭਲਾਈ, ਸਿਹਤ ਸਹੂਲਤਾਂ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

Times of Punjab24

ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

–ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 9 ਅਗਸਤ :–  ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ

Times of Punjab24

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਟ੍ਰੇਨਿੰਗ ਜਲਦੀ ਸ਼ੁਰੂ ਕਰਨ ਦੀ ਮੰਗ – ਧੰਨਾ ਮੱਲ ਗੋਇਲ

–ਚੱਲ ਰਹੇ ਵਿਧਾਨ ਸਭਾ ਸੈਸ਼ਨ ਵਿੱਚ ਵੀ ਟ੍ਰੇਨਿੰਗ ਨੂੰ ਮਨਜ਼ੂਰੀ ਦੀ ਪੁਰਜ਼ੋਰ ਮੰਗ –ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ ਟਾਈਮਜ਼ ਆਫ਼ ਪੰਜਾਬ ਬਿਊਰੋ  ਸੁਖਮੰਦਰ ਹਿੰਮਤਪੁਰੀ ਮਾਨਸਾ,8 ਅਗਸਤ–  ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ , ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ‌ , ਵਿੱਤ ਸਕੱਤਰ ਰਾਕੇਸ਼ ਕੁਮਾਰ ਮਹਿਤਾ , ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ

Times of Punjab24

ਹੈਟਸ-ਅੱਪ’ ਵੱਲੋਂ ਨਿਰਮਲ ਜੌੜਾ ਤੇ ਗੁਰਮੀਤ ਸਾਜਨ ਨਾਲ ਰੂ-ਬ-ਰੂ ਤੇ ਸਨਮਾਨ ਕੀਤਾ

ਟਾਈਮਜ਼ ਆਫ ਪੰਜਾਬ ਬਿਊਰੋ  ਜਗਸੀਰ ਸ਼ਰਮਾ ਬਿਲਾਸਪੁਰ  ਬਰੈਂਪਟਨ,6 ਅਗਸਤ :–  ਬੀਤੀ ਰਾਤ ਪੰਜਾਬੀ ਰੰਗਕਰਮੀ/ਨਾਟਕਕਾਰ ਡਾ ਨਿਰਮਲ ਜੌੜਾ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਸ੍ਰੀ ਗੁਰਮੀਤ ਸਾਜਣ ਨਾਲ ‘ਹੈਟਸਅੱਪ’ ਟੋਰਾਂਟੋ ਦੀ ਨਾਟਕ ਟੀਮ ਵੱਲੋਂ ਕਲਾਕਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਨਾਟ-ਨਿਰਦੇਸ਼ਕ ਡਾ ਹੀਰਾ ਰੰਧਾਵਾ ਨੇ ਸ੍ਰੀ ਜੌੜਾ ਅਤੇ ਸ੍ਰੀ ਸਾਜਣ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਦੋਹਾਂ ਮਹਿਮਾਨਾਂ ਨੇ

Times of Punjab24

ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਸ਼ਮਸ਼ੇਰ ਸਿੰਘ ਰਾਏਕੋਟ, 6 ਅਗਸਤ –ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਅੱਜ ਤੀਆਂ ਦਾ ਤਿਉਹਾਰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ ਨੇ ਜਿੱਥੇ ਗਿੱਧਾ ਅਤੇ ਲੋਕ ਨਾਚ ਪੇਸ਼ ਕੀਤਾ ਉੱਥੇ ਹੀ ਵੱਖ ਵੱਖ ਡਿਜਾਈਨਾਂ ਵਿੱਚ ਮਹਿੰਦੀ ਰਚਾ ਕੇ ਪੰਜਾਬ ਦੀ ਅਮੀਰ ਸੱਭਿਆਚਾਰਕ

Times of Punjab24

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

–15 ਅਗਸਤ ਤੱਕ ਟੀਚੇ ਨੂੰ ਪੂਰਾ ਕਰਨ ਦਾ ਸਮਾਂ ਮਿੱਥਿਆ –ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਣ ਸੰਭਾਲ ਲਈ ਸਾਰੇ ਵਿਭਾਗਾਂ, ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 04 ਅਗਸਤ  – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ

Times of Punjab24

10 ਅਗਸਤ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਹੋਈl

–-ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਰਮਿੰਗ ਦਿਵਸ – ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ  ਟਾਈਮਜ਼ ਆਫ਼ ਪੰਜਾਬ ਬਿਊਰੋ ਮੋਹਾਲੀ, 4 ਅਗਸਤ:–  ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ

Times of Punjab24

ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

–8 ਕੈਂਪਾਂ ਵਿੱਚ 800 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, ਮੁਫ਼ਤ ਐਨਕਾਂ ਵੰਡੀਆਂ –ਡਿਪਟੀ ਕਮਿਸ਼ਨਰ ਵਲੋਂ ਸੇਖਾ ਕੈਂਪ ਦਾ ਦੌਰਾ, ਕੈਂਪ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ –ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਲਈ ਮੌਕੇ ‘ਤੇ ਕਰਵਾਇਆ ਜਾਂਦਾ ਹੈ ਅਪਲਾਈ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ ,4 ਅਗਸਤ– ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ

Times of Punjab24

ਸਾਧਾਰਨ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਦੂਜੀ ਵਾਰ ਚਮਕਾਇਆ ਦੇਸ਼ ਦਾ ਨਾਮ

— ਗਲਾਸਗੋ-2026 ਰਾਸ਼ਟਰਮੰਡਲ ਖੇਡਾਂ ਵਿੱਚ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਮਗਾ ਕੀਤਾ ਹਾਸਲ ਟੀ ਕੇ ਸ਼ਰਮਾ  ਨਾਭਾ, 30 ਜੁਲਾਈ –ਨਾਭਾ ਦੇ ਪਿੰਡ ਮੈਹਸ ਦੀ 29 ਸਾਲਾ ਹੋਣਹਾਰ ਧੀ ਹਰਜਿੰਦਰ ਕੌਰ ਨੇ ਖੇਡਾਂ ਵਿੱਚ ਬੇਮਿਸਾਲ ਜੁਝਾਰੂ ਪ੍ਰਦਰਸ਼ਨ ਕਰਦਿਆਂ ਦੂਜੀ ਵਾਰ ਦੇਸ਼ ਦਾ ਨਾਮ ਚਮਕਾ ਦਿੱਤਾ। ਹਰਜਿੰਦਰ ਕੌਰ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੌਰਾਨ ਵੇਟਲਿਫਟਿੰਗ

Times of Punjab24

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

–ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ