ਟਰੈਂਡਿੰਗ

Times of Punjab24

ਪੀ.ਐੱਮ.-ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਾਰਵਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਟਾਈਮਜ਼ ਆਫ਼ ਪੰਜਾਬ ਬਿਊਰੋ  ਬਠਿੰਡਾ, 14 ਜੂਨ :–ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕਰਵਾਈ ਗਈ ਹੈ ਤਾਂ ਉਹ ਕਿਸਾਨ ਵੀਰ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ 20 ਜੂਨ ਤੱਕ

Times of Punjab24

ਚਾਪਲੂਸੀ ! ਵੱਲ ਵਧ ਰਹੀ ਸਮਾਜ ਦੀ ਪ੍ਰਵਿਰਤੀ

ਅੱਜੋਕਾ ਯੁੱਗ ਵਿਗਿਆਨ ਦਾ ਯੁੱਗ ਹੈ । ਵਿਗਿਆਨ ਨੇ ਜਿੱਥੇ ਤਰੱਕੀ ਕਰ ਕੇ ਜੀਵਨ ਨੂੰ ਸੁਖਾਲਾ ਬਣਾ ਦਿੱਤਾ ਹੈ ਉੱਥੇ ਹੀ ਸਮਾਜ ਵਿੱਚੋਂ ਅਣਖ ਅਤੇ ਗੈਰਤ ਨੂੰ ਖ਼ਤਮ ਕਰ ਦਿੱਤਾ ਹੈ ।ਵਿਗਿਆਨ ਦੀ ਸਹਾਇਤਾ ਕਾਰਨ ਕੰਮਕਾਜ ਵਿੱਚ ਅਸਾਨੀ ਆਈ ਹੈ ਪਰ ਨਾਲ ਹੀ ਇਸ ਅਸਾਨੀ ਦੀ ਇੱਕ ਭੈੜੀ ਆਦਤ ਵੀ ਲਾ ਦਿੱਤੀ ਹੈ । ਅੱਜ

Times of Punjab24

ਜੇ ਭਗਵੰਤ ਮਾਨ ਜਾਂ ਉਨ੍ਹਾਂ ਦੇ ਮੰਤਰੀਆਂ ‘ਤੇ ਇੱਕ ਵੀ ਦੋਸ਼ ਹੁੰਦਾ ਤਾਂ ਮੋਦੀ ਸਰਕਾਰ ਨੇ ਉਨ੍ਹਾਂ ‘ਤੇ ਰੋਜ਼ਾਨਾ ਈਡੀ ਅਤੇ ਸੀਬੀਆਈ ਦੇ ਛਾਪੇ ਮਰਵਾ ਦਿੱਤੇ ਹੁੰਦੇ: ਅਰਵਿੰਦ ਕੇਜਰੀਵਾਲ

–ਰਵਾਇਤੀ ਪਾਰਟੀਆਂ ਇਮਾਨਦਾਰ ਸ਼ਾਸਨ ਤੋਂ ਡਰਦੀਆਂ ਹਨ ਕਿਉਂਕਿ ਇਸ ਨਾਲ ਉਨ੍ਹਾਂ ਦੀ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ–  ਭਗਵੰਤ ਸਿੰਘ ਮਾਨ  –90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 67,000 ਨੌਜਵਾਨਾਂ ਨੇ ਮੈਰਿਟ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ –ਪੰਜਾਬ ਇਮਾਨਦਾਰ ਸ਼ਾਸਨ ਦਾ ਗਵਾਹ ਬਣ ਰਿਹਾ ਹੈ: ਮੁੱਖ ਮੰਤਰੀ

Times of Punjab24

ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

–ਸ਼ਰਧਾਲੂਆਂ ਲਈ ਮੰਦਰ ਦਾ ਅਧਿਆਤਮਕ ਮਾਹੌਲ ਹੋਰ ਵੀ ਬਣੇਗਾ ਸ਼ਾਨਦਾਰ – ਰੱਖੜਾ –ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਮੇਅਰ ਗੋਗੀਆ, ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਰਹੇ ਮੌਜੂਦ -ਅਨੀਸ਼ ਮੰਗਲਾ ਸਮੇਤ ਪਟਿਆਲਾ ਦੀਆਂ ਉਘੀਆਂ ਸ਼ਖ਼ਸੀਅਤਾਂ ਨੇ ਵੀ ਕੀਤੀ ਸ਼ਲਾਘਾ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 12 ਜੂਨ:– ਪਟਿਆਲਾ ਦੇ ਮਾਤਾ

Times of Punjab24

ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ

–ਡੋਗਰਾ ਮੁਹੱਲੇ ਵਿੱਚ ਘਰ-ਘਰ ਸਰਵੇ ਅਤੇ ਮੈਡੀਕਲ ਕੈਂਪ ਜਾਰੀ, ਸਿਹਤ ਮੰਤਰੀ ਨੇ ਕੀਤੀ ਸਮੀਖਿਆ –ਲੋਕਾਂ ਦੀ ਸਿਹਤ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਬੀਰ ਸਿੰਘ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 12 ਜੂਨ:– ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ

Times of Punjab24

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ

ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 11 ਜੂਨ– ਇੱਕ ਮਨੁੱਖਤਾ-ਅਧਾਰਿਤ ਅਤੇ ਲੋਕ-ਭਲਾਈ ਦੀ ਪਹਿਲਕਦਮੀ ਤਹਿਤ, ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਕਾਨੂੰਨੀ ਕਾਰਵਾਈਆਂ ਪੂਰੀਆਂ ਹੋਣ ਉਪਰੰਤ ਰੱਖੇ ਗਏ 9 ਬੰਗਲਾਦੇਸ਼ੀ ਨਾਗਰਿਕਾਂ, ਜਿਨ੍ਹਾਂ ਵਿੱਚ 2 ਮਹਿਲਾਵਾਂ ਵੀ ਸ਼ਾਮਲ ਹਨ, ਨੂੰ ਮਿਤੀ 11.06.2026 ਨੂੰ ਸਫਲਤਾਪੂਰਵਕ ਉਨ੍ਹਾਂ ਦੇ ਆਪਣੇ ਦੇਸ਼ ਵਾਪਸ ਭੇਜਿਆ ਗਿਆ। ਵਾਪਸੀ ਲਈ ਰਵਾਨਾ ਕੀਤੇ ਗਏ

Times of Punjab24

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ

ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 10 ਜੂਨ:– ਸਰਕਾਰੀ ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਵਿੰਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫਿਟ ਇੰਡੀਆ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਮਹਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਝੰਡੀ ਦੇ ਕੇ

Times of Punjab24

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ “ਮੇਰੀ ਰਸੋਈ” ਸਕੀਮ ਦੀ ਜਾਂਚ ਲਈ ਨਾਭਾ ਪਹੁੰਚੇ

–ਹਰ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣਾ ਸਰਕਾਰ ਦੀ ਪਹਿਲ : ਜਸਵੀਰ ਸਿੰਘ ਸੇਖੋਂ –ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ – ਸੇਖੋਂ ਟਾਈਮਜ਼ ਆਫ਼ ਪੰਜਾਬ ਬਿਊਰੋ ਨਾਭਾ, 10 ਜੂਨ:– ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਹਿੱਤ ਪੰਜਾਬ ਸਟੇਟ

Times of Punjab24

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਕੀਤੀ ਜਾਵੇਗੀ ਸਫ਼ਾਈ

–ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਵੱਖ-ਵੱਖ ਵਿਕਾਸ ਕਾਰਜ – ਸ੍ਰੀ ਬਾਲ ਜੋਗੀ ਪ੍ਰਗਟ ਨਾਥ –ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਅਤੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਸੋਨੀਆ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 10 ਜੂਨ – ਮੁੱਖ ਮੰਤਰੀ ਸ. ਭਗਵੰਤ ਸਿੰਘ

Times of Punjab24

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ ‘ਮੇਰੀ ਰਸੋਈ ਸਕੀਮ’ ਤਹਿਤ ਰਾਸ਼ਨ ਕਿੱਟਾਂ ਵੰਡੀਆਂ

–ਹਰੇਕ ਲਾਭਪਾਤਰੀ ਤੱਕ ਪੁੱਜੇਗਾ ਸਰਕਾਰੀ ਸਕੀਮਾਂ ਦਾ ਲਾਭ: ਤਰੁਨਪ੍ਰੀਤ ਸਿੰਘ ਸੌਂਦ –ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀਆਂ ਗਰੰਟੀਆਂ ਤੋਂ ਵੱਧ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ: ਕੈਬਨਿਟ ਮੰਤਰੀ ਸੌਂਦ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, (ਲੁਧਿਆਣਾ) 10 ਜੂਨ:- ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ ਸਕੀਮ’ ਤਹਿਤ ਖੰਨਾ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ