ਟਰੈਂਡਿੰਗ

Times of Punjab24

ਥੈਲੇਸੀਮੀਆ ਪੀੜਤਾਂ ਲਈ ਪਿੰਡ ਗਹੌਰ ਵਿਖੇ ਸ਼ਾਹ ਸਤਿਨਾਮ ਜੀ ਗ੍ਰੀਨ ‘ਐੱਸ’ ਵੈਲਫੇਅਰ ਕਮੇਟੀ ਵੱਲੋਂ ਲਗਾਇਆ ਖੂਨਦਾਨ ਕੈਂਪ

–ਸਿਵਲ ਹਸਪਤਾਲ ਲੁਧਿਆਣਾ ਅਤੇ ਰੈਡ ਕਰਾਸ ਲੁਧਿਆਣਾ ਦੇ ਡਾਕਟਰਾਂ ਨੇ ਮੰਗੇ ਖ਼ੂਨ ਦੇ 100 ਯੂਨਿਟ –ਡੇਰਾ ਸਿਰਸਾ ਦੇ ਸ਼ਰਧਾਲੂਆਂ ਨੇ 127 ਯੂਨਿਟ ਖੂਨਦਾਨ ਕਰਕੇ ਪੇਸ਼ ਕੀਤੀ ਮਾਨਵਤਾ ਦੀ ਮਿਸਾਲ ਬੌਬੀ ਸਹਿਜ਼ਲ ਲੁਧਿਆਣਾ, 20 ਸਤੰਬਰ — ਥੈਲੇਸੀਮੀਆ ਪੀੜਤ ਮਰੀਜ਼ਾਂ ਲਈ ਖੂਨ ਦੀ ਲੋੜ ਨੂੰ ਦੇਖਦਿਆਂ ਸਿਵਲ ਹਸਪਤਾਲ ਲੁਧਿਆਣਾ ਅਤੇ ਰੈਡ ਕਰਾਸ ਲੁਧਿਆਣਾ ਦੇ ਡਾਕਟਰਾਂ ਵੱਲੋਂ 100

Times of Punjab24

ਫਰੀਦਕੋਟ ਵਿੱਚ 47 ਕਿਲੋ ਹੈਰੋਇਨ ਅਤੇ 3 ਪਿਸਤੌਲ ਬਰਾਮਦ; ਚਾਰ ਤਸਕਰ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕ ਨਾਲ ਜੁੜੇ: ਡੀਜੀਪੀ ਗੌਰਵ ਯਾਦਵ — ਗਿਰੋਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਸੁੱਟੀਆਂ ਜਾਣ ਵਾਲੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ: ਐੱਸਐੱਸਪੀ ਫਰੀਦਕੋਟ ਗੁਰਬੰਸ ਬੈਂਸ ਅਜੈ ਮਨਚੰਦਾ ਫ਼ਰੀਦਕੋਟ 20 ਸਤੰਬਰ —ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ

Times of Punjab24

ਪਿੰਡ ਹਿੰਮਤਪੁਰਾ ਦੀ ਗ੍ਰਾਮ ਪੰਚਾਇਤ ਨੇ ਕੀਤੀ ਅਨੋਖੀ ਪਹਿਲ, ਗ੍ਰੰਥੀ ਸਿੰਘ ਨੂੰ ਘਰ ਬਣਾਉਣ ਲਈ 8 ਮਰਲੇ ਜਗ੍ਹਾ ਦੇਣ ਦਾ ਸ਼ਲਾਘਾਯੋਗ ਉਪਰਾਲਾ।

–35 ਸਾਲਾਂ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਵਿਖੇ ਸੇਵਾ ਨਿਭਾ ਰਹੇ ਬਾਬਾ ਜਗਤਾਰ ਸਿੰਘ ਅਤੇ ਪੁੱਤਰ ਹਰਜਿੰਦਰ ਸਿੰਘ ਲਈ ਪਿੰਡ ਵਾਸੀਆਂ —-ਗੁਰਦੁਆਰਾ ਕਮੇਟੀ ਤੇ ਗ੍ਰਾਮ ਪੰਚਾਇਤ ਨੇ ਮਿਲ ਕੇ ਚੁੱਕਿਆ ਮਾਣਮੱਤਾ ਕਦਮ। ਟਾਈਮਜ਼ ਆਫ਼ ਪੰਜ਼ਾਬ ਬਿਊਰੋ /ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,20 ਸਤੰਬਰ– ਪਿੰਡ ਹਿੰਮਤਪੁਰਾ, ਜ਼ਿਲ੍ਹਾ ਮੋਗਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਦੇ ਵਜ਼ੀਰ

Times of Punjab24

ਘੱਗਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ

–ਖਾਲੀ ਪਲਾਟਾਂ ਵਿੱਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ ਚੁਕਵਾ ਕੇ ਸਫ਼ਾਈ ਕਰਵਾਈ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਘੱਗਾ, 20 ਸਤੰਬਰ:– ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਖਾਲੀ ਪਲਾਟਾਂ ਵਿੱਚ

Times of Punjab24

ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀ.ਏ.ਯੂ. ਵਿਖੇ ਕਿਸਾਨ ਮੇਲਾ ਵਿਗਿਆਨਕ ਖੇਤੀ, ਨਵੀਆਂ ਤਕਨੀਕਾਂ ਅਤੇ ਵਾਤਾਵਰਨ ਪੱਖੀ ਕਵਾਇਦਾਂ ਪ੍ਰਤੀ ਜਾਗਰੂਕਤਾ ਪੈਦਾ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਸਰਕਾਰ ਬੀਜ ਖੋਜ ਲਈ ਪੀ.ਏ.ਯੂ. ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ 1,300 ਕਰੋੜ ਰੁਪਏ ਖ਼ਰਚ

Times of Punjab24

ਪੰਜਾਬ ਸਰਕਾਰ ਨੇ 50 ਫੀਸਦੀ ਡੀ ਏ ਭੱਤਾ ਦੇ ਕੇ ਮੁਲਾਜਮ ਨੂੰ ਕੀਤਾ ਖੁਸ਼

ਟਾਈਮਜ਼ ਆਫ਼ ਪੰਜਾਬ ਬਿਊਰੋ  ਚੰਡੀਗ੍ਹੜ ,18 ਸਤੰਬਰ — ਪੰਜਾਬ ਸਰਕਾਰ ਨੇ ਮੁਲਾਜ਼ਮਾਂ  ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਅੱਜ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਨਿਵਾਸ ’ਤੇ ਹੋਈ ਮੀਟਿੰਗ ’ਚ ਹੋਏ ਫ਼ੈਸਲਿਆਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਾਂਝੀ

Times of Punjab24

ਨਿਹਾਲ ਸਿੰਘ ਵਾਲਾ ਪੁਲਿਸ ਨੇ 5 ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ 

–ਨਿੱਜੀ ਰੰਜਿਸ਼ ਦੇ ਚੱਲਦਿਆਂ ਦੋ ਗੁੱਟਾਂ ਵਿਚਕਾਰ ਝਗੜਾ ਕਰਨ ਲਈ ਇਕੱਠੇ ਹੋਏ ਸਨ  ਟਾਈਮਜ਼ ਆਫ਼ ਪੰਜਾਬ ਬਿਊਰੋ  ਨਿਹਾਲ ਸਿੰਘ ਵਾਲਾ ,18 ਸਤੰਬਰ – ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 5 ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ

Times of Punjab24

ਵਿਧਾਨ ਸਭਾ ਚੋਣਾਂ ਲਈ ਪ੍ਰੇਮ ਸਿੰਘ ਭੰਗੂ ਹੋਏ ਸਰਗਰਮ , ਹਲਕਾ ਜਗਰਾਉਂ ਦੇ ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

–ਸਰਪੰਚਾਂ ਵੱਲੋਂ ਹਰ ਸੰਭਵ ਸਹਿਯੋਗ ਦਾ ਦਿੱਤਾ ਗਿਆ ਭਰੋਸਾ ਜਗਰਾਉਂ, 18 ਸਤੰਬਰ (ਬੌਬੀ ਸਹਿਜ਼ਲ) — ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਜਗਰਾਉਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ, ਰਿਟਾਇਰਡ ਇੰਸਪੈਕਟਰ ਅਤੇ ਉੱਘੇ ਸਮਾਜ ਸੇਵੀ ਪ੍ਰੇਮ ਸਿੰਘ ਭੰਗੂ ਵੱਲੋਂ ਹਲਕੇ ਦੇ ਨੇੜਲੇ ਪਿੰਡਾਂ ਦੇ

Times of Punjab24

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਸਮਾਣਾ ਦੇ ਅਧਿਕਾਰੀਆਂ ਨਾਲ ਬੈਠਕ

–-ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼: ਜਸਵੀਰ ਸਿੰਘ ਸੇਖੋਂ –ਬੱਚਿਆਂ ਨੂੰ ਸਾਫ਼ ਪਾਣੀ ਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਸੇਖੋਂ ਟਾਈਮਜ਼ ਆਫ਼ ਪੰਜ਼ਾਬ ਬਿਊਰੋ  ਸਮਾਣਾ, 16 ਸਤੰਬਰ:– ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਮਾਣਾ ਦੇ ਅਧੀਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ

Times of Punjab24

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਪਹਿਲੇ ਕਿਡਨੀ ਟ੍ਰਾਂਸਪਲਾਂਟ ਮਰੀਜ਼ ਨਾਲ ਮੁਲਾਕਾਤ

–ਮਰੀਜ਼ ਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤਯਾਬੀ ਮਗਰੋਂ ਹਸਪਤਾਲੋਂ ਛੁੱਟੀ –ਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘ –ਸਿਹਤ ਮੰਤਰੀ ਵੱਲੋਂ ਕਿਡਨੀ ਟ੍ਰਾਂਸਪਲਾਂਟ ਕਰਨ ਵਾਲੀ ਡਾਕਟਰਾਂ ਦੀ ਟੀਮ ਦੀ ਸ਼ਲਾਘਾ –ਮਰੀਜ਼ ਤੇ ਉਸ ਦੀ